Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਅਮਰਿੰਦਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਐਲਾਨ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਅਮਰਿੰਦਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਐਲਾਨ

admin by admin
June 13, 2020
in INDIA, PUNJAB, WORLD
0
ਅਮਰਿੰਦਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਐਲਾਨ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 13 ਜੂਨ (ਸ਼ਿਵ ਨਾਰਾਇਣ ਜਾਂਗੜਾ) : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਿਹਤ ਸਬੰਧੀ ਮਸ਼ਵਰਿਆਂ ਅਤੇ ਨੇਮਾਂ ਦੀ ਸੁਚੇਤ ਹੋ ਕੇ ਪਾਲਣਾ ਕਰਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ ‘ਮਿਸ਼ਨ ਫ਼ਤਿਹ ਦੇ ਯੋਧੇ’ ਦਾ ਅੱਜ ਐਲਾਨ ਕੀਤਾ ਗਿਆ ਹੈ।
ਕੋਵਿਡ ਨੂੰ ਰੋਕਣ ਅਤੇ ਇਸ ਦੀ ਤੀਬਰਤਾ ਤੋਂ ਪੰਜਾਬ ਨੂੰ ਬਚਾਉਣ ਲਈ ਵਿਅਕਤੀਗਤ ਅਤੇ ਸਮੂਹਿਕ ਤੌਰ ‘ਤੇ ਸਭ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਅਪੀਲ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਕਿ ਖੁਦ ਸਾਵਧਾਨੀਆਂ ਵਰਤਣ ਅਤੇ ਦੂਜਿਆਂ ਨੂੰ ਸੁਰੱਖਿਆ ਉਪਾਅ ਅਮਲ ਵਿੱਚ ਲਿਆਉਣ ਲਈ ਪ੍ਰੇਰਿਤ ਕਰਨ ਵਾਲੇ ਨਾਗਰਿਕਾਂ ਦਾ ਪੰਜਾਬ ਸਰਕਾਰ ਵੱਲੋਂ ਸਨਮਾਨ ਕੀਤਾ ਜਾਣਾ ਇਸ ਮੁਹਿੰਮ ਦਾ ਹਿੱਸਾ ਹੈ।
ਮਿਸ਼ਨ ਫ਼ਤਿਹ ਦੇ ਹਿੱਸੇ ਵੱਜੋਂ ਲਾਂਚ ਕੀਤੀ ਇਸ ਯੋਜਨਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਦੱਸਿਆ ਕਿ ਨਿਯਮਾਂ ਦੀ 4 ਹਫਤਿਆਂ ਲਈ ਰੋਜ਼ਾਨਾਂ ਸਖਤੀ ਨਾਲ ਪਾਲਣਾ ਕਰਨ ਵਾਲੇ ਵਿਅਕਤੀਆਂ ਨੂੰ ਬਰੌਨਜ ਸਰਟੀਫਕੇਟ ਅਤੇ ਇਕ ਟੀ-ਸ਼ਰਟ ਦਿੱਤੇ ਜਾਣਗੇ ਜਦੋਂ ਕਿ ਸਿਲਵਰ ਅਤੇ ਗੋਲਡ ਸਰਟੀਫਕੇਟ ਸਮੇਤ ਟੀ-ਸ਼ਰਟਾਂ ਉਨ••ਾਂ ਵਿਅਕਤੀਆਂ ਨੂੰ ਦਿੱਤੇ ਜਾਣਗੇ ਜਿਨ•ਾਂ ਵੱਲੋਂ ਮਾਸਕ ਪਹਿਨਣ, ਸਮਾਜਿਕ ਦੂਰੀ ਅਤੇ ਅਜਿਹੇ ਹੋਰ ਨੇਮਾਂ ਦੀ ਪਾਲਣਾ ਹਫਤੇ ਅਤੇ ਮਹੀਨੇ ਲਈ ਕ੍ਰਮਵਾਰ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਸਾਰੇ ਸਰਟੀਫਕੇਟਾਂ ਉੱਪਰ ਉਨ•ਾਂ ਵੱਲੋਂ ਨਿੱਜੀ ਤੌਰ ‘ਤੇ ਦਸਤਖਤ ਕੀਤੇ ਜਾਣਗੇ।
ਮੁੱਖ ਮੰਤਰੀ ਵੱਲੋਂ ਫੇਸ ਬੁੱਕ ਸੈਸ਼ਨ ਦੌਰਾਨ ਦੱਸਿਆ ਗਿਆ ਕਿ ਮਿਸ਼ਨ ਫ਼ਤਿਹ ਵਾਰੀਅਰ ਦੇ ਟਾਈਟਲ ਮੁਕਾਬਲੇ ਲਈ ਰਜਿਸਟ੍ਰੇਸ਼ਨ ਕੋਵਾ ਐਪ ‘ਤੇ 17 ਜੂਨ ਤੋਂ ਸ਼ੁਰੂ ਹੋਵੇਗੀ।
ਇਸ ਐਪ ‘ਤੇ ਰਜਿਸਟ੍ਰੇਸ਼ਨ ਕਰਵਾਉਣ ਵਾਲੇ ਰੋਜ਼ਾਨਾਂ ਸਾਵਧਾਨੀਆਂ ਵਰਤਣ ਜਿਵੇਂ ਮਾਸਕ ਪਹਿਨਣ, ਹੱਥ ਧੋਣ, ਸੁਰੱਖਿਅਤ ਫਾਸਲਾ ਰੱਖਣ ਆਦਿ, ਲਈ ਰੋਜ਼ਾਨਾਂ ਪੁਆਇੰਟ ਲੈਣ ਲਈ ਯੋਗ ਹੋਣਗੇ। ਉਨ•ਾਂ ਕਿਹਾ ਕਿ ਦੂਸਰਿਆਂ ਨੂੰ ਇਸ ਸਬੰਧੀ ਸੁਝਾਏ ਜਾਣ ਨਾਲ ਵੀ ਪੁਆਇੰਟ ਹਾਸਲ ਕੀਤੇ ਜਾ ਸਕਣਗੇ ਜੇਕਰ ਇਸ ਜ਼ਰੀਏ ਅਸਲ ਵਿੱਚ ਕੋਵਾ ਐਪ ਡਾਊਨਲੋਡ ਹੁੰਦੀ ਹੈ ਜਾਂ ਮਿਸ਼ਨ ਫ਼ਤਿਹ ਵਾਰੀਅਰ ਮੁਕਾਬਲੇ ਲਈ ਰਜਿਸਟ੍ਰੇਸ਼ਨ ਹੁੰਦੀ ਹੈ।
ਕੈਂਬਰਿਜ ਯੂਨੀਵਰਸਿਟੀ ਦੀ ਇਕ ਰਿਪੋਰਟ ਦਾ ਹਵਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਾਸਕ ਪਹਿਨਣ ਵਰਗੇ ਪਰਖੇ ਜਾ ਚੁੱਕੇ ਉਪਾਵਾਂ ਨੂੰ ਅਪਨਾਉਣ ਨਾਲ ਕੋਵਿਡ ਦੇ ਫੈਲਾਉ ਨੂੰ 75 ਤੋਂ 80 ਫੀਸਦ ਤੱਕ ਰੋਕਿਆ ਜਾ ਸਕਦਾ ਹੈ ਅਤੇ ਇਸ ਨੂੰ ਵਿਚਾਰਦਿਆਂ ਸਾਰੇ ਨਾਗਰਿਕਾਂ ਨੂੰ ਇਨ•ਾਂ ਸੁਰੱਖਿਆ ਨੇਮਾਂ ਨੂੰ ਆਪਣੇ ਰੋਜ਼ਾਨਾਂ ਜੀਵਨ ਦਾ ਅੰਗ ਬਣਾਉਣਾ ਚਾਹੀਦਾ ਹੈ।

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

Next Post

ਪੰਜਾਬ ਦੇ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, 2 ਨਗਰ ਨਿਗਮ ਅਫਸਰਾਂ ਸਮੇਤ 25 ਅਧਿਕਾਰੀਆਂ ਦੇ ਤਬਾਦਲੇ

Next Post
ਪੰਜਾਬ ਦੇ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, 2 ਨਗਰ ਨਿਗਮ ਅਫਸਰਾਂ ਸਮੇਤ 25 ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਦੇ 7 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ, 2 ਨਗਰ ਨਿਗਮ ਅਫਸਰਾਂ ਸਮੇਤ 25 ਅਧਿਕਾਰੀਆਂ ਦੇ ਤਬਾਦਲੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .