Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪਬਰੀ ‘ਚ ਫੜੀ ਈਥਾਨੋਲ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ : ਅਕਾਲੀ ਦਲ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, March 11, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪਬਰੀ ‘ਚ ਫੜੀ ਈਥਾਨੋਲ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ : ਅਕਾਲੀ ਦਲ

admin by admin
May 19, 2020
in PUNJAB
0
ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਮਾਮਲੇ ਦੀ ਸੀ ਬੀ ਆਈ ਜਾਂ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ
ਪਟਿਆਲਾ, 19 ਮਈ (ਪੀਤੰਬਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਘਨੌਰ ਹਲਕੇ ਦੇ ਪਿੰਡ ਪਬਰੀ ਵਿਚੋਂ ਈਨਾਥਨੋਲ ਨਿਊਟਰਲ ਐਲਕੋਹਲ (ਈ ਐਨ ਏ) ਦੇ 20 ਡਰੰਮ ਫੜੇ ਜਾਣ ਨੂੰ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ ਕਰਾਰ ਦਿੱਤਾ ਹੈ ਤੇ ਇਸ ਸਾਰੇ ਮਾਮਲੇ ਦੀ ਸੀ ਬੀ ਆਈ ਜਾਂ ਫਿਰ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਾਉਣ ਦੀ ਮੰਗ ਕੀਤੀ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਪਾਰਟੀ ਦੇ ਜ਼ਿਲ•ਾ ਪ੍ਰਧਾਨ ਦਿਹਾਤੀ ਸ੍ਰ ਸੁਰਜੀਤ ਸਿੰਘ ਰੱਖੜਾ, ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼ਹਿਰੀ ਪ੍ਰਧਾਨ ਹਰਪਾਲ ਜੁਨੇਜਾ, ਸਾਬਕਾ ਵਿਧਾਇਕ ਹਰਪ੍ਰੀਤ ਕੌਰ ਮੁਖਮੇਲਪੁਰ, ਸਾਬਕਾ ਵਿਧਾਇਕ ਵਨਿੰਦਰ ਕੌਰ ਲੂੰਬਾ, ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ, ਕਬੀਰ ਦਾਸ ਨਾਭਾ, ਸਾਬਕਾ ਚੇਅਰਮੈਨ ਹਰਵਿੰਦਰ ਹਰਪਾਲਪੁਰ ਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਗੜ•ੀ ਨੇ ਕਿਹਾ ਕਿ ਜਿਸ ਮੋਟਰ ਤੋਂ ਪੁਲਿਸ ਵੱਲੋਂ ਈਥਾਨੋਲ ਨਿਊਟਰਲ ਐਲਕੋਹਲ ਦੀ ਬਰਾਮਦੀ ਵਿਖਾਈ ਗਈ ਹੈ, ਉਹ ਅਸਲ ਵਿਚ ਰਾਜਪੁਰਾ ਸ਼ਰਾਬ ਫੈਕਟਰੀ ਮਾਮਲੇ ਦੇ ਮੁੱਖ ਦੋਸ਼ੀ ਅਮਰੀਕ ਸਿੰਘ ਦੇ ਨਾਲ ਲੱਗਦੀ ਜ਼ਮੀਨ ਦੀ ਮੋਟਰ ਹੈ ਜਿਸਦਾ ਮਾਲਕ ਦਰਸ਼ਨ ਸਿੰਘ ਹੈ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਬਹੁਤ ਹੀ ਡੂੰਘੀ ਸਾਜ਼ਿਸ਼ ਤਹਿਤ ਰਾਜਪੁਰਾ ਤੋਂ ਬਰਾਮਦ ਈ ਐਨ ਏ ਨੂੰ ਇਥੋਂ ਫੜੀ ਵਿਖਾਇਆ ਹੈ। ਉਹਨਾਂ ਕਿਹਾ ਕਿ ਜਦੋਂ ਮੌਕੇ ‘ਤੇ ਸ਼ਰਾਬ ਬਣਾਉਣ ਦਾ ਕੋਈ ਸਬੂਤ ਨਹੀਂ ਮਿਲਿਆ ਤਾਂ ਇਹ ਵੀ ਸੰਕੇਤ ਦਿੰਦਾ ਹੈ ਕਿ ਇਹ ਨਜਾਇਜ਼ ਸਰਾਬ ਯਾਨੀ ਈ ਐਨ ਏ ਇਥੇ ਵਿਸ਼ੇਸ਼ ਤੌਰ ‘ਤੇ ਲਿਆਂਦੀ ਗਈ ਹੈ ਤੇ ਇਹ ਕੰਮ ਕਾਂਗਰਸ ਪਾਰਟੀ ਦਾ ਹੈ।
ਪਾਰਟੀ ਦੇ ਨੇਤਾਵਾਂ ਨੇ ਮੰਗ ਕੀਤੀ ਕਿ ਇਸ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਵਾਸਤੇ ਇਹ ਜਾਂਚ ਸੀ ਬੀ ਆਈ ਨੂੰ ਸੌਂਪੀ ਜਾਣੀ ਚਾਹੀਦੀ ਹੈ ਜਾਂ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਇਸਦੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਕਿਉਂਕਿ ਰਾਜਪੁਰਾ ਤੇ ਇਸ ਕੇਸ ਵਿਚ ਇਕ ਹੀ ਤਰ•ਾਂ ਦੀ ਨਜਾਇਜ਼ ਸ਼ਰਾਬ ਮਿਲੀ ਹੈ ਤੇ ਇਹ ਸਿਰਫ ਕਾਂਗਰਸ ਦੇ ਕੱਦਾਵਰ ਨੇਤਾਵਾਂ ਦਾ ਹੀ ਕੰਮ ਹੈ ਜਿਹਨਾਂ ਖਿਲਾਫ ਪੁਲਿਸ ਨੇ ਰਾਜਪੁਰਾ ਕੇਸ ਵਿਚ ਐਫ ਆਈ ਆਰ ਵੀ ਦਰਜ ਕੀਤੀ ਹੈ। ਉਹਨਾਂ ਕਿਹਾ ਕਿ ਇਸ ਸਾਰੇ ਮਾਮਲੇ ਵਿਚ ਅਸਲ ਜਾਂਚ ਕਾਂਗਰਸ ਦੇ ਉਹਨਾਂ ਕੱਦਾਵਰ ਨੇਤਾਵਾਂ ਖਿਲਾਫ ਕੀਤੀ ਜਾਣੀ ਚਾਹੀਦੀ ਹੈ ਜਿਹਨਾਂ ਦੀ ਸਰਪ੍ਰਸਤੀ ਨਾਲ ਸ਼ਰਾਬ ਦਾ ਇਹ ਨਜਾਇਜ਼ ਕਾਰੋਬਾਰ ਤੇ ਨਜਾਇ ਮਾਇਨਿੰਗ ਦਾ ਕੰਮ ਚਲ ਰਿਹਾ ਹੈ।
ਉਹਨਾਂ ਕਿਹਾ ਕਿ ਜਿਸ ਮੋਟਰ ਤੋਂ ਸ਼ਰਾਬ ਫੜੀ ਗਈ ਹੈ, ਉਹ ਵਿਅਕਤੀ ਨਾ ਤਾਂ ਸ਼੍ਰੋਮਣੀ ਅਕਾਲੀ ਦਲ ਦਾ ਕੋਈ ਅਹੁਦੇਦਾਰ ਹੈ ਤੇ ਨਾ ਹੀ ਮੁੱਢਲਾ ਮੈਂਬਰ ਹੈ ਅਤੇ ਜੇਕਰ ਸਰਕਾਰ ਨੇ ਪੁਲਿਸ ਰਾਹੀਂ ਸ਼੍ਰੋਮਣੀ ਅਕਾਲੀ ਦਲ ਦੇ ਕਿਸੇ ਵੀ ਆਗੂ ਜਾਂ ਵਰਕਰ ਨੂੰ ਨਜਾਇਜ਼ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕੀਤੀ ਤਾਂ ਇਸਦਾ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

Post Views: 86
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 2020 coronavirus pandemic in PunjabAkali Dal (1920)akali dal message for corona coronavirusAkali Dal: Latest NewsBikram Majithia (@bsmajithia)bikram singh majithiaBikram Singh Majithia Stock PicturesBikram Singh Majithia: Latest News & Videosbsmajithiacaronavirus news in patialacrime news in patialajust now patiala newsLatest News and Updates on PatialaLatest News and Updates on Patiala press ki taquatlive updates of patialalive viral video of patialapatiala carona newspatiala crime newsPatiala di Punjabi khabranpatiala live viral video newsPatiala local latest newsPatiala news channelPatiala politicspatiala punjabi latest newspress ki takatPunjabi khabranpunjabi latest newsSAD - Shiromani Akali Dal Election UpdatesSardar Bikram Singh MajithiaShiromani Akali Dal (@Akali_Dal_)shiromani akali dal contact numberShiromani Akali Dal is an Indian state political party in Punjabshiromaniakalidal.comtop ten patiala newsVideos on Akali DalYouth Akali Dalबिक्रम मजीठियाबिक्रम सिंह मजीठिया

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਥਿਆਰਬੰਦ ਗਿਰੋਹ ਦਾ ਮੈਂਬਰ ਮਾਰੂ ਹਥਿਆਰਾਂ ਸਮੇਤ ਕਾਬੂ-ਐਸ.ਐਸ.ਪੀ.

Next Post

ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

Next Post
ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

ਪੰਜਾਬ ਦੇ ਮੈਡੀਕਲ ਕਾਲਜ ਤੇ ਯੂਨੀਵਰੀਸਟੀਆਂ ਹੁਣ ਐਮ.ਡੀ/ਐਮ.ਐਸ. (ਕਲੀਨੀਕਲ) ਕੋਰਸ ਲਈ 6.50 ਲੱਖ ਤੋਂ ਵੱਧ ਫੀਸ ਨਹੀਂ ਲੈ ਸਕਣਗੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .