Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਸੁੰਦਰ ਸ਼ਾਮ ਅਰੋੜਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, May 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਉਦਯੋਗਿਕ ਇਕਾਈਆਂ ਨੂੰ ਸਬਸਿਡੀ ਲੈਣ ਲਈ ਵਿਸ਼ੇਸ਼ ਮੌਕਾ: ਸੁੰਦਰ ਸ਼ਾਮ ਅਰੋੜਾ

Vijesh by Vijesh
February 3, 2021
in PUNJAB
0
ਪੰਜਾਬ ਸਰਕਾਰ ਉਦਯੋਗ ਨੂੰ ਹੁਲਾਰਾ ਦੇਣ ਲਈ ਹੁਸ਼ਿਆਰਪੁਰ ਵਿਖੇ ਪਲਾਈਵੁੱਡ ਪਾਰਕ ਸਥਾਪਤ ਕਰੇਗੀ : ਅਰੋੜਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 3 ਫ਼ਰਵਰੀ : ਅਸ਼ੋਕ ਵਰਮਾ – 
ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਦਯੋਗਿਕ ਨੀਤੀਆਂ ਦੇ ਤਹਿਤ ਜਨਰਲ ਉਦਯੋਗਿਕ ਇਕਾਈਆਂ ਅਤੇ ਐਕਪੋਰਟ ਓਰੀਐਟਿਡ ਇਕਾਈਆਂ (ਈ.ਓ.ਯੂ) ਨੂੰ ਮਨਜ਼ੂਰ ਕੀਤੀ ਇਨਵੈਸਟਮੈਂਟ ਇੰਨਸੈਟਿਵ/ ਕੈਪੀਟਲ ਸਬਸਿਡੀ ਹਾਸਲ ਕਰਨ ਦਾ ਇੱਕ ਵਿਸ਼ੇਸ਼ ਮੌਕਾ ਦਿੱਤਾ ਗਿਆ ਹੈ।
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁੱਝ ਉਦਯੋਗਿਕ ਇਕਾਈਆਂ ਵੱਖ-ਵੱਖ ਸਨਅਤੀ ਨੀਤੀਆਂ ਅਧੀਨ ਮਨਜ਼ੂਰ ਹੋਈ ਸਬਸਿਡੀ ਲੈਣ ਤੋਂ ਵਾਂਝੀਆਂ ਰਹਿ ਗਈਆਂ ਸਨ। ਇਨਾਂ ਵਿੱਚੋਂ ਕਈ ਇਕਾਈਆਂ ਬੰਦ ਹੋ ਗਈਆਂ ਸਨ ਅਤੇ ਕਈ ਕਿਸੇ ਹੋਰ ਕਾਰਨ ਸਬਡਿੀ ਲੈਣ ਤੋਂ ਖੰੁਝ ਗਈਆਂ ਸਨ। ਉਨਾਂ ਦੱਸਿਆ ਕਿ ਹੁਣ ਅਜਿਹੀਆਂ ਇਕਾਈਆਂ ਨੂੰ ਇਹ ਰਾਸ਼ੀ ਹਾਸਲ ਕਰਨ ਲਈ ਵਿਸ਼ੇਸ਼ ਮੌਕਾ ਦਿੱਤਾ ਜਾ ਰਿਹਾ ਹੈ।
ਸ੍ਰੀ ਅਰੋੜਾ ਨੇ ਦੱਸਿਆ ਕਿ ਪੰਜਾਬ ਦੀਆਂ ਅਜਿਹੀਆਂ ਯੋਗ ਤੇ ਹੱਕਦਾਰ ਉਦਯੋਗਿਕ ਇਕਾਈਆਂ ਵਿਭਾਗ ਦੀ ਵੈਬਸਾਈਟ pbindustries.gov.in  ’ਤੇ ਪਾਈ ਉਡੀਕ ਸੂਚੀ ਅਨੁਸਾਰ ਅਪਲਾਈ ਕਰ ਸਕਦੀਆਂ ਹਨ। ਇਸ ਲਈ ਈ-ਮੇਲ ਆਈ ਡੀ ਨੰ: br.incentive@gmail.com  ’ਤੇ ਜਾਂ ਸਬੰਧਤ ਜਨਰਲ ਮੈਨੇਜਰ, ਜਿਲਾ ਉਦਯੋਗ ਕੇਂਦਰ ਰਾਹੀਂ ਆਪਣੀ ਪ੍ਰਤੀ ਬੇਨਤੀ ਲਈ ਤਾਲਮੇਲ ਕੀਤਾ ਜਾ ਸਕਦਾ ਹੈ। ਉਨਾਂ ਦੱਸਿਆ ਕਿ ਅਪਲਾਈ ਕਰਨ ਵਾਲੀਆਂ ਇਕਾਈਆਂ ਨੂੰ ਸਬਸਿਡੀ ਦੀ ਵੰਡ ਇਸ ਉਡੀਕ ਸੂਚੀ ਅਨੁਸਾਰ ਕਰਨ ਸਬੰਧੀ ਵਿਚਾਰਿਆ ਜਾਵੇਗਾ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋ ਇਨਾਂ ਬੰਦ ਇਕਾਈਆ ਨੂੰ ਉਨਾਂ ਦੀ ਯੋਗਤਾ ਅਤੇ ਹੱਕਦਾਰਤਾ ਦੇ ਸਨਮੁੱਖ ਚਾਲੂ ਵਿੱਤੀ ਸਾਲ ਵਿੱਚ 25 ਕਰੋੜ ਰੁਪਏ ਦਾ ਉਪਬੰਧ ਕੀਤਾ ਸੀ ਪਰ ਇਕਾਈਆਂ ਦੇ ਮੌਜੂਦਾ ਐਡਰੈਸ ਵਿਭਾਗ ਪਾਸ ਨਾ ਹੋਣ ਕਾਰਨ ਉਨਾਂ ਨਾਲ ਸੰਪਰਕ ਨਹੀ ਕੀਤਾ ਜਾ ਸਕਿਆ।
ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਇਨਾਂ ਇਕਾਈਆਂ ਨੂੰ ਸਬਸਿਡੀ ਦੀ ਪ੍ਰਵਾਨ ਕੀਤੀ ਰਾਸ਼ੀ ਜਾਰੀ ਕਰਨ ਲਈ ਪੰਜਾਬ ਮੰਤਰੀ ਮੰਡਲ ਪਾਸੋਂ ਲੋੜੀਂਦੀ ਪ੍ਰਵਾਨਗੀ ਲਈ ਗਈ ਹੈ। ਉਨਾਂ ਦੱਸਿਆ ਕਿ ਬੰਦ ਅਤੇ ਵਿਕ ਚੁੱਕੀਆਂ ਇਕਾਈਆਂ ਨੂੰ ਯੋਗਤਾ ਦੇ ਅਧਾਰ ’ਤੇ ਮਨਜ਼ੂਰ ਕੀਤੀ ਹੋਈ ਸਬਸਿਡੀ ਦੀ ਰਕਮ ਜਾਰੀ ਕਰਨ ਲਈ ਦਿਸ਼ਾ ਨਿਰਦੇਸ਼ ਨਿਰਧਾਰਤ ਕੀਤੇ ਗਏ ਹਨ। ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਕੁੱਲ 1500 ਬੰਦ ਇਕਾਈਆਂ ਵਿੱਚੋਂ ਸੀਨੀਆਰਤਾ ਦੇ ਆਧਾਰ ’ਤੇ ਪਹਿਲੀਆਂ 400 ਇਕਾਈਆਂ ਦੇ ਕੇਸਾਂ ਵਿੱਚ ਫੈਸਲਾ ਲੈਂਦੇ ਹੋਏ, ਇਨਾਂ ਵਿੱਚੋਂ 123 ਯੋਗ  ਇਕਾਈਆਂ ਨੂੰ ਸਬਸਿਡੀ ਦੀ ਮਨਜ਼ੂਰ ਹੋਈ ਰਕਮ ਦੀ ਵੰਡ ਕੀਤੀ ਜਾ ਚੁੱਕੀ ਹੈ।
ਜ਼ਿਕਰਯੋਗ ਹੈ ਕਿ ਸਾਲ 2017 ਦੌਰਾਨ ਸੂਬੇ ਵਿੱਚ ਲੱਗਭਗ 1500 ਬੰਦ ਹੋਈਆ ਇਕਾਈਆਂ ਨੂੰ 100 ਕਰੋੜ ਰੁਪਏ ਦੀ ਦੇਣਦਾਰੀ ਬਕਾਇਆ ਸੀ। ਸੂਬਾ ਸਰਕਾਰ ਵੱਲੋਂ ਸਮੇਂ-ਸਮੇਂ ਤੇ ਕੀਤੇ ਉਪਰਾਲਿਆਂ ਅਤੇ ਕੀਤੇ ਵਾਅਦਿਆਂ ਦੇ ਸਨਮੁੱਖ 2017 ਤੋਂ ਹੁਣ ਤੱਕ ਲਗਭਗ 30 ਕਰੋੜ ਰੁਪਏ ਦੀ ਉਪਦਾਨ ਦੀ ਵੰਡ ਕੀਤੇ ਜਾ ਚੁੱਕੀ ਹੈ ਅਤੇ ਲੱਗਭਗ 500 ਇਕਾਈਆ ਨੂੰ ਅਦਾਇਗੀਆਂ ਕੀਤੀਆ ਜਾ ਚੁੱਕੀਆਂ ਹਨ।
Post Views: 22
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕਰਜ਼ਦਾਰਾਂ ਲਈ ਮੁੜ ਤੈਅ ਕੀਤੀ ਬਕਾਇਆ ਰਕਮ ਦਾ 20 ਫੀਸਦੀ ਭੁਗਤਾਨ ਕਰਨ ‘ਤੇ ਪੂਰਾ ਦੰਡਿਤ ਵਿਆਜ਼ ਮੁਆਫ ਕੀਤਾ ਜਾਵੇਗਾ: ਸੁਖਜਿੰਦਰ ਸਿੰਘ ਰੰਧਾਵਾ

Next Post

ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਆਨ ਰਿਕਾਰਡ ਤਾਰੀਫਾਂ ਕਰਨ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ- ਕੈਪਟਨ

Next Post
VIOLENCE BY CERTAIN ELEMENTS IN DELHI UNACCEPTABLE, SAYS PUNJAB CM, URGES FARMERS TO RETURN TO BORDERS

ਕੇਜਰੀਵਾਲ ਵਲੋਂ ਖੇਤੀ ਕਾਨੂੰਨਾਂ ਦੀਆਂ ਆਨ ਰਿਕਾਰਡ ਤਾਰੀਫਾਂ ਕਰਨ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕਿਸਾਨਾਂ ਪ੍ਰਤੀ ਕਿੰਨੀ ਕੁ ਹਮਦਰਦ ਹੈ- ਕੈਪਟਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .