Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
Vijesh - Ozi News - Page 29
Friday, February 7, 2025
Vijesh

Vijesh

ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਮੁੱਖ ਮੰਤਰੀ ਵੱਲੋਂ ਬਾਰ, ਮੈਰਿਜ ਪੈਲੇਸ, ਹੋਟਲ ਤੇ ਰੈਸਟੋਰੈਂਟਾਂ ਦੀ ਸਾਲਾਨਾ ਲਾਇਸੈਂਸ ਫੀਸ ਮੁਆਫ ਕਰਨ ਨੂੰ ਮਨਜ਼ੂਰੀ

ਚੰਡੀਗੜ੍ਹ, 30 ਸਤੰਬਰ - ਵਰਸ਼ਾ ਵਰਮਾ -  ਮੰਤਰੀਆਂ ਦੇ ਸਮੂਹ ਵੱਲੋਂ ਕੀਤੀਆਂ ਸਿਫਾਰਸ਼ਾਂ ਨਾਲ ਸਹਿਮਤੀ ਪ੍ਰਗਟ ਕਰਦੇ ਹੋਏ ਪੰਜਾਬ ਦੇ...

ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਵੱਲੋਂ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ/ਹੁਸ਼ਿਆਰਪੁਰ, 29 ਸਤੰਬਰ : ਅਸ਼ੋਕ ਵਰਮਾ  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੀਨੀਅਰ ਪੱਤਰਕਾਰ ਅਸ਼ਵਨੀ ਕਪੂਰ ਦੀ...

18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਖੇਤੀ ਕਾਨੂੰਨਾਂ ਬਾਰੇ ਵਕੀਲਾਂ ਤੇ ਕਿਸਾਨ ਯੂਨੀਅਨਾਂ ਦੇ ਕਾਨੂੰਨੀ ਨੁਮਾਇੰਦਿਆਂ ਕੋਲੋਂ ਸੁਝਾਅ ਮੰਗੇ

ਚੰਡੀਗੜ੍ਹ, 29 ਸਤੰਬਰ - ਵਰਸ਼ਾ ਵਰਮਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਅਗਲੀ...

ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ ‘ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

ਖੇਤੀ ਕਾਨੂੰਨਾਂ ਖਿਲਾਫ ਹਰੇਕ ਮੁਹਾਜ਼ ‘ਤੇ ਲੜਾਈ ਲੜਾਂਗੇ, ਮੁੱਖ ਮੰਤਰੀ ਕੈਪਟਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਭਰੋਸਾ

ਚੰਡੀਗੜ੍ਹ, 29 ਸਤੰਬਰ - ਵਰਸ਼ਾ/ਅਸ਼ੋਕ ਵਰਮਾ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਭਰੋਸਾ ਦਿੱਤਾ ਹੈ...

ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਕ੍ਰਿਕਟਰ ਸੁਰੇਸ਼ ਰੈਣਾ ਦੇ ਰਿਸ਼ਤੇਦਾਰਾਂ ‘ਤੇ ਹਮਲਾ ਤੇ ਕਤਲ ਦਾ ਮਾਮਲਾ ਸੁਲਝਾਇਆ-ਮੁੱਖ ਮੰਤਰੀ ਵੱਲੋਂ ਐਲਾਨ

ਚੰਡੀਗੜ੍ਹ, 16 ਸਤੰਬਰ - (ਵਰਸ਼ਾ ਵਰਮਾ) -  ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਕ੍ਰਿਕਟਰ...

ਕੈਪਟਨ ਦੀ ਅਗਵਾਈ ‘ਚ ਪ੍ਰਦੇਸ ਕਾਂਗਰਸ ਦੇ ਵਫਦ ਵੱਲੋਂ ਕੇਂਦਰ ‘ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿੱਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ

ਕੈਪਟਨ ਦੀ ਅਗਵਾਈ ‘ਚ ਪ੍ਰਦੇਸ ਕਾਂਗਰਸ ਦੇ ਵਫਦ ਵੱਲੋਂ ਕੇਂਦਰ ‘ਤੇ ਖੇਤੀਬਾੜੀ ਬਿੱਲ ਲਾਗੂ ਨਾ ਕਰਨ ਹਿੱਤ ਜ਼ੋਰ ਪਾਉਣ ਲਈ ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 16 ਸਤੰਬਰ - (ਅਸ਼ੋਕ ਵਰਮਾ, ਵਰਸ਼ਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਇਕ ਕਾਂਗਰਸੀ...

ਪਲੇਸਮੈਂਟ ਅਫਸਰ ਵੱਲੋਂ ਸਵੈ ਰੋਜ਼ਗਾਰ ਸਕੀਮਾਂ ਦਾ ਲਾਭ ਲੈਣ ਦਾ ਸੱਦਾ

6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ

ਚੰਡੀਗੜ 14 ਸਤੰਬਰ - (ਵਰਸ਼ਾ ਵਰਮਾ) : ਪੰਜਾਬ ਸਰਕਾਰ ਵੱਲੋਂ ਘਰ ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ ਤਹਿਤ ਸੂਬੇ ਭਰ ਵਿੱਚ 24 ਸਤੰਬਰ ਤੋਂ 30 ਸਤੰਬਰ ਤੱਕ 6ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਅੱਜ ਇੱਥੋਂ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਆਨਲਾਈਨ ਵੈਬ ਪੋਰਟਲ ਵਿੱਚ ਤਕਨੀਕੀ ਖ਼ਰਾਬੀ ਆਉਣ ਕਰਕੇ ਨੌਕਰੀ ਦੀ ਤਲਾਸ਼ ਰਹੇ ਨੌਜਵਾਨਾਂ ਨੂੰ ਨੌਕਰੀਆਂ ਲਈ ਅਪਲਾਈ ਕਰਨ ਵਿੱਚ ਕੁਝ ਦਿੱਕਤ ਆ ਰਹੀ ਸੀ। ਉਨਾਂ ਦੱਸਿਆ ਕਿ ਹੁਣ ਤਕਨੀਕੀ ਖਾਮੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਵੈਬ ਪੋਰਟਲ .. ਪੂਰੀ ਤਰਾਂ ਕਾਰਜਸ਼ੀਲ ਹੈ। ਇਸ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਦੀ ਤਰੀਕ ਵਧਾ ਦਿੱਤੀ ਗਈ ਹੈ। ਬੁਲਾਰੇ ਨੇ ਦੱਸਿਆ ਕਿ ਹੁਣ ਨੌਕਰੀ ਤਲਾਸ਼ ਰਹੇ ਨੌਜਵਾਨ 17 ਸਤੰਬਰ, 2020 ਤੱਕ ਵੈਬ ਪੋਰਟਲ ‘ਤੇ ਆਨ ਲਾਈਨ ਅਪਲਾਈ ਕਰ ਸਕਦੇ ਹਨ। ਉਨਾਂ ਅੱਗੇ ਕਿਹਾ ਕਿ ਜੇਕਰ ਕਿਸੇ ਨੂੰ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਦਿੱਕਤ ਪੇਸ਼ ਆਉਂਦੀ ਹੈ ਤਾਂ ਉਹ ਆਪਣੇ ਜ਼ਿਲਾ ਕਾਰੋਬਾਰ ਅਤੇ ਰੋਜ਼ਗਾਰ ਬਿਊਰੋ (ਡੀਬੀਈਈ) ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਜ਼ਿਲਾ ਰੋਜ਼ਗਾਰ ਬਿਊਰੋ ਮੇਲੇ ਲਈ ਅਪਲਾਈ ਲਈ ਉਮੀਦਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ। ਜ਼ਿਲਾ ਬਿਊਰੋ ਦੇ ਦਫ਼ਤਰਾਂ ਤੱਕ ਹੈਲਪਲਾਈਨ ਨੰਬਰਾਂ ਦੇ ਜ਼ਰੀਏ ਵੀ ਆਸਾਨੀ ਨਾਲ ਪਹੁੰਚ ਕੀਤੀ ਜਾ ਸਕਦੀ ਹੈ। ਉਹਨਾਂ ਇਹ ਵੀ ਦੱਸਿਆ ਕਿ ਜਿਹੜੇ ਉਮੀਦਵਾਰ ਪੋਰਟਲ ‘ਤੇ ਰਜਿਸਟਰਡ ਤਾਂ ਹਨ ਪਰ ਉਹਨਾਂ ਨੇ ਇਸ ਮੈਗਾ ਰੋਜ਼ਗਾਰ ਮੇਲੇ ਵਿੱਚ ਉਪਲਬਧ ਖਾਲੀ ਅਸਾਮੀਆਂ ਲਈ ਖਾਸ ਤੌਰ ‘ਤੇ ਬਿਨੈ ਨਹੀਂ ਕੀਤਾ, ਉਨਾਂ ਉਮੀਦਵਾਰਾਂ ਲਈ ਵੈਬ ਪੋਰਟਲ ਉੱਤੇ ਉਪਲਬਧ ਖਾਲੀ ਅਸਾਮੀਆਂ ਦੀ ਆਨਲਾਈਨ ਚੋਣ ਕਰਨਾਂ ਜਾਂ ਜ਼ਿਲਾ ਰੋਜ਼ਗਾਰ ਬਿਊਰੋ ਦਫ਼ਤਰ ਨਾਲ ਸੰਪਰਕ ਕਰਕੇ ਅਸਾਮੀਆਂ ਦੀ ਚੋਣ ਕਰਨੀ ਜ਼ਰੂਰੀ ਹੈ। ਬੁਲਾਰੇ ਨੇ ਦੱਸਿਆ ਕਿ ਕੋਵੀਡ-19 ਸਬੰਧੀ ਸਿਹਤ ਪ੍ਰੋਟੋਕੋਲ ਨੂੰ ਧਿਆਨ ਵਿੱਚ ਰੱਖਦਿਆਂ ਰੋਜ਼ਗਾਰ ਮੇਲੇ ਵਿਚ ਲੋਕਾਂ ਦੇ ਨਿੱਜੀ ਤੌਰ ‘ਤੇ ਸ਼ਮੂਲੀਅਤ ਨੂੰ ਦੇਖਦਿਆਂ ਜ਼ਿਲਾ ਪ੍ਰਸ਼ਾਸਨ ਵੱਲੋਂ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਹੈਂਡ ਸੈਨੀਟਾਈਜ਼ਰ ਅਤੇ ਥਰਮਲ ਸਕੈਨਿੰਗ ਤੋਂ ਇਲਾਵਾ ਸਮਾਗਮ ਵਾਲੀ ਥਾਂ ‘ਤੇ ਰੋਗਾਣੂ ਨਾਸ਼ਕ ਦਾ ਛਿੜਕਾਅ ਵੀ ਕੀਤਾ ਜਾਵੇਗਾ। ਇਸ ਲਈ ਨੌਕਰੀ ਦੇ ਚਾਹਵਾਨਾਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਰੁਜ਼ਗਾਰ ਮੇਲੇ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ।

ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਕੈਪਟਨ ਨੇ ਸਿਹਤ ਵਿਭਾਗ ਨੂੰ ਮੈਡੀਕਲ ਆਕਸੀਜਨ ਦੀ ਮੌਜੂਦਾ ਸਪਲਾਈ ਨੂੰ ਵਧਾਉਣ ਲਈ ਇਸ ਦਾ ਉਤਪਾਦਨ ਸੂਬੇ ਵਿੱਚ ਹੀ ਕਰਨ ਲਈ ਲੋੜੀਂਦੇ ਕਦਮ ਚੁੱਕਣ ਵਾਸਤੇ ਆਖਿਆ

ਚੰਡੀਗੜ੍ਹ, 14 ਸਤੰਬਰ - (ਵਰਸ਼ਾ/ ਅਸ਼ੋਕ ਵਰਮਾ) -  ਸੂਬੇ ਵਿੱਚ ਕੋਵਿਡ ਕੇਸਾਂ ਅਤੇ ਮੌਤ ਦਰ ਵਿੱਚ ਵਾਧੇ ਦੇ ਚੱਲਦਿਆਂ ਪੰਜਾਬ...

ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪਿੰਡਾਂ ’ਚ ਆਸਾਨੀ ਤੇ ਤੇਜ਼ੀ ਨਾਲ ਨਿਆਂ ਯਕੀਨੀ ਬਣਾਉਣ ਲਈ 7 ਹੋਰ ਗ੍ਰਾਮ ਨਿਯਾਲਯ ਸਥਾਪਿਤ ਕਰਨ ਦੇ ਹੁਕਮ

ਚੰਡੀਗੜ੍ਹ, 13 ਸਤੰਬਰ - (ਅਸ਼ੋਕ ਵਰਮਾ/ਵਰਸ਼ਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ...

Page 29 of 30 1 28 29 30

Welcome Back!

Login to your account below

Retrieve your password

Please enter your username or email address to reset your password.