Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Friday, May 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

admin by admin
August 9, 2021
in PUNJAB
0
ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਲੀ ਦਲ ਨੇ ਕੀਤੇ ਔਰਤਾਂ ਲਈ ਵੱਡੇ ਐਲਾਨ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 9 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ‘ਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਔਰਤਾਂ ਲਈ ਅਹਿਮ ਐਲਾਨ ਕੀਤੇ ਗਏ ਹਨ। ਅਕਾਲੀ ਦਲ ਦਾ ਕਹਿਣਾ ਹੈ ਕਿ ਪਾਰਟੀ ਹਮੇਸ਼ਾ ਔਰਤਾਂ ਦੇ ਮਾਣ-ਸਨਮਾਨ ‘ਚ ਯਕੀਨ ਰੱਖਦੀ ਹੈ ਅਤੇ ਪਾਰਟੀ ਦੇ ਪਿਛਲੇ ਕਾਰਜਕਾਲ ਦੌਰਾਨ ਔਰਤਾਂ ਨੂੰ ਸਿੱਖਿਆ ਅਤੇ ਰੁਜ਼ਗਾਰ ਦੇ ਮੌਕਿਆਂ ਨੂੰ ਯਕੀਨੀ ਬਣਾਉਣ ਲਈ ਕਦਮ ਚੁੱਕੇ ਗਏ ਸਨ ਅਤੇ ਇਸ ਸਭ ਦੇ ਕਾਰਨ ਸੂਬੇ ‘ਚ ਔਰਤਾਂ ਦਾ ਸਰਵਪੱਖੀ ਵਿਕਾਸ ਹੋਇਆ ਹੈ। ਇਸੇ ਤਰ੍ਹਾਂ ਹੀ ਪਾਰਟੀ ਵੱਲੋਂ ਇਸ ਵਾਰ ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਰਕਾਰ ਬਣਨ ‘ਤੇ ਔਰਤਾਂ ਲਈ ਅਹਿਮ ਐਲਾਨ ਕੀਤੇ ਗਏ ਹਨ।

ਪਾਰਟੀ ਨੇ ਆਪਣੇ ਪਿਛਲੇ ਕਾਰਜਕਾਲ ਦੌਰਾਨ 1 ਲੱਖ ਲਾਭਪਾਤਰੀ ਔਰਤਾਂ ਨੂੰ ਜਣੇਪੇ ਦੇ ਸਮੇਂ 2000 ਰੁਪਏ ਦੀ ਵਿੱਤੀ ਮਦਦ ਮੁਹੱਈਆ ਕਰਵਾਈ ਸੀ। ਪੰਜਾਬ ‘ਚ ਸਰਕਾਰੀ ਨੌਕਰੀਆਂ ‘ਚ ਔਰਤਾਂ ਨੂੰ 50 ਫ਼ੀਸਦੀ ਰਾਖਵਾਂਕਰਨ ਦਿੱਤਾ ਜਾਵੇਗਾ।ਪਾਰਟੀ ਵੱਲੋਂ 9ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਈਕਲ ਦਿੱਤੇ ਗਏ ਸਨ। ਕੁੜੀਆਂ ਦੇ ਵਿਆਹ ਲਈ 21,000 ਰੁਪਏ ਸ਼ਗਨ ਸਕੀਮ ਦਿੱਤੀ ਗਈ ਸੀ। ‘ਮਾਤਾ ਖੀਵੀ ਜੀ ਰਸੋਈ ਸਕੀਮ’ ਤਹਿਤ ਨੀਲੇ ਕਾਰਡ ਧਾਰਕ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਹਰ ਮਹੀਨੇ 2 ਹਜ਼ਾਰ ਅਤੇ ਸਾਲ ‘ਚ 24 ਹਜ਼ਾਰ ਰੁਪਏ ਦਿੱਤੇ ਜਾਣਗੇ। ਇਸ ਸਕੀਮ ਦਾ ਲਾਭ 39 ਲੱਖ ਔਰਤਾਂ ਨੂੰ ਮਿਲੇਗਾ, ਜੋ ਉਨ੍ਹਾਂ ਨੂੰ ਆਰਥਿਕ ਤੇ ਸਮਾਜਿਕ ਤੌਰ ‘ਤੇ ਮਜ਼ਬੂਤੀ ਪ੍ਰਦਾਨ ਕਰੇਗਾ।

ਅਕਾਲੀ ਦਲ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਸੂਬੇ ਅੰਦਰ ਔਰਤਾਂ ਨੂੰ ਸੁਰੱਖਿਅਤ ਰੱਖਣ ‘ਚ ਅਸਫਲ ਰਹੀ ਹੈ। ਅਕਾਲੀ ਦਲ ਮੁਤਾਬਕ ਜਿੱਥੇ ਸਾਲ 2017 ‘ਚ ਸੂਬੇ ਅੰਦਰ 530 ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ, ਉੱਥੇ ਹੀ ਸਾਲ 2019 ਤੱਕ ਇਹ ਘਟਨਾਵਾਂ ਵੱਧ ਕੇ 1002 ਦੀ ਗਿਣਤੀ ‘ਤੇ ਪਹੁੰਚ ਗਈਆਂ, ਜੋ ਕਿ ਬੇਹੱਦ ਚਿੰਤਾਜਨਕ ਹੈ।

Post Views: 191
  • Facebook
  • Twitter
  • WhatsApp
  • Telegram
  • Facebook Messenger
  • Copy Link
Tags: All round development of womenassembly electionsBlue card under 'Mata Khivi Ji Rasoi Scheme'Congress GovernmentEducation and employment opportunities for womenFor girls' weddingsGovernment jobs in Punjablatest newslatest updates on punjabpress ki taquat newsShiromani Akali DalWomen during childbirth

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਰਜ਼ੀਆ ਸੁਲਤਾਨਾ ਨੇ 30 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Next Post

JAGGU BHAGWANPURIA BEHIND BARS SINCE JUNE 5, JAIL MINISTER OUTRIGHTLY REJECTS ALLEGATIONS LEVELED BY SUKHBIR

Next Post
JAGGU BHAGWANPURIA BEHIND BARS SINCE JUNE 5, JAIL MINISTER OUTRIGHTLY REJECTS ALLEGATIONS LEVELED BY SUKHBIR

JAGGU BHAGWANPURIA BEHIND BARS SINCE JUNE 5, JAIL MINISTER OUTRIGHTLY REJECTS ALLEGATIONS LEVELED BY SUKHBIR

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .