Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ - Ozi News
  • Login
Tuesday, June 17, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

admin by admin
September 17, 2020
in INDIA, PUNJAB, WORLD
0
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Punjab Chief Minister Captain Amarinder Singh

0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਅਸਤੀਫੇ ਨੂੰ ਅਕਾਲੀ ਦਲ ਦੀ ਇਕ ਹੋਰ ਨੌਟੰਕੀ ਦੱਸਿਆ, ਕਿਹਾ ਜੇ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਪ੍ਰਤੀ ਸੱਚਮੁੱਚ ਸੰਜੀਦਾ ਹੈ ਤਾਂ ਅਜੇ ਵੀ ਐਨ.ਡੀ.ਏ. ਦਾ ਭਾਈਵਾਲ ਕਿਉ ਬਣਿਆ ਹੋਇਆ

ਚੰਡੀਗੜ, 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ ਅਸਤੀਫੇ ਨੂੰ ਅਕਾਲੀ ਦਲ ਵੱਲੋਂ ਇਕ ਤੋਂ ਬਾਅਦ ਇਕ ਰਚੇ ਜਾ ਰਹੇ ਡਰਾਮਿਆਂ ਦੀ ਇਕ ਹੋਰ ਨੌਟੰਕੀ ਦੱਸਿਆ। ਉਨਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉਤੇ ਕੇਂਦਰ ਸਰਕਾਰ ਵੱਲੋਂ ਅਕਾਲੀਆਂ ਦੇ ਮੂੰਹ ’ਤੇ ਤਮਾਚਾ ਮਾਰਨ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤੱਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ।

ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਉਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਹੋਰ ਕੁੱਝ ਨਹੀਂ। ਉਨਾਂ ਕਿਹਾ, ‘‘ਪਰ ਉਹ (ਅਕਾਲੀ ਦਲ) ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣਗੇ।’’ ਉਨਾਂ ਇਸ ਕਾਰਵਾਈ ਨੂੰ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਨਿਟ ਵਿੱਚੋਂ ਅਸਤੀਫਾ ਬਹੁਤ ਦੇਰੀ ਨਾਲ ਲਿਆ ਫੈਸਲਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮੱਦਦ ਨਹੀਂ ਹੋਣੀ। ਉਨਾਂ ਕਿਹਾ ਕਿ ਜੇ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਵੀ ਅਕਾਲੀ ਦਲ ਦਾ ਕੇਂਦਰੀ ਕੈਬਨਿਟ ਵਿੱਚੋਂ ਆਪਣੀ ਇਕਲੌਤੀ ਮੰਤਰੀ ਦਾ ਅਸਤੀਫਾ ਦਿਵਾਉਣ ਦੇ ਫੈਸਲਾ ਦਾ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਆਪਣੀ ਸਿਆਸੀ ਭਵਿੱਖ ਬਚਾਉਣ ਅਤੇ ਬਾਦਲਾਂ ਦੇ ਠੁੱਸ ਹੋ ਚੁੱਕੇ ਰਾਜਸੀ ਕਰੀਅਰ ਨੂੰ ਬਚਾਉਣ ਦੀ ਕਵਾਇਦ ਹੈ ਜਿਨਾਂ ਦੀ ਸ਼ਾਖ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਪੂਰੀ ਤਰਾਂ ਡਿੱਗ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨਾਂ ਨੇ ਬਾਦਲਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ, ‘‘ਕੀ ਸੁਖਬੀਰ ਤੇ ਹਰਸਿਮਰਤ ਅਤੇ ਉਨਾਂ ਦੀ ਜੁੰਡਲੀ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਇਹ ਕਾਨੂੰਨ ਪੰਜਾਬ ਦੀ ਖੇਤੀ ਅਤੇ ਅਰਥਚਾਰੇ ਤੱਕ ਕਿਸ ਹੱਦ ਤੱਕ ਨੁਕਸਾਨ ਪਹੁੰਚਾ ਦੇਣਗੇ। ਸੱਤਾ ਦੀ ਲਾਲਸਾ ਵਿੱਚ ਉਹ ਇੰਨੇ ਅੰਨੇ ਹੋ ਗਏ ਕਿ ਉਨਾਂ ਨੇ ਇਨਾਂ ਆਰਡੀਨੈਂਸਾਂ ਦੇ ਖਤਰਿਆਂ ਤੋਂ ਜਾਣਬੁੱਝ ਕੇ ਅੱਖਾਂ ਮੀਚ ਲਈਆਂ।’’

ਕੈਪਟਨ ਅਮਰਿੰਦਰ ਸਿੰਘ ਨੇ ਵਿਅੰਗ ਕਰਦਿਆਂ ਕਿਹਾ ਕਿ ਹੁਣ ਇਨਾਂ ਦੀ ਗਿਣੀਮਿੱਥੀ ਖੇਡ ਪੂਰੀ ਤਰਾਂ ਜੱਗ ਜ਼ਾਹਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਆਪਣਾ ਵੋਟ ਬੈਂਕ ਬਚਾਉਣ ਲਈ ਖੇਤੀ ਬਿੱਲਾਂ ਵਿਰੁੱਧ ਜਨਤਕ ਸਟੈਂਡ ਲੈਣ ਤੋਂ ਬਿਨਾਂ ਅਕਾਲੀਆਂ ਕੋਲ ਹੋਰ ਕੋਈ ਚਾਰਾ ਨਹੀਂ ਸੀ ਬਚਿਆ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਨੂੰ ਪਹਿਲਾਂ ਵੀ ਰੱਦ ਕੀਤਾ ਅਤੇ ਮੁੜ ਵੀ ਉਨਾਂ ਨੂੰ ਰੱਦ ਕਰਨਗੇ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh2020 coronavirus pandemic in PunjabAkali Dal (1920)Akali Dal: Latest NewsBikram Majithia (@bsmajithia)bikram singh majithiaBikram Singh Majithia message for help of Poor peoples of Punjab akali dal message for corona coronavirusBikram Singh Majithia Stock PicturesBikram Singh Majithia: Latest News & VideosbsmajithiaCAPT AMARINDER REACTION ON HARSIMRAT’S RESIGNATION FROM UNION CABINETchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSAD - Shiromani Akali Dal Election UpdatesSardar Bikram Singh MajithiaSenu Duggal pro chandigarh latest news and videosShiromani Akali Dal (@Akali_Dal_)shiromani akali dal contact numberShiromani Akali Dal is an Indian state political party in Punjabshiromaniakalidal.comtop 10 newspaperstop ten patiala daily punjabi newspapers listVideos on Akali DalYouth Akali Dalबिक्रम मजीठियाबिक्रम सिंह मजीठियासूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

ਹਰਸਿਮਰਤ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ

Next Post

ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਨਵੇਂ ਖੇਤੀ ਕਾਨੂੰਨ ਅਕਾਲੀ ਦਲ ਦੀ ਭਾਈਵਾਲੀ ਵਾਲੀ ਕੇਂਦਰ ਸਰਕਾਰ ਦੀ ‘ਕਿਸਾਨ ਮਾਰੂ, ਪੰਜਾਬ ਮਾਰੂ’ ਸਾਜ਼ਿਸ਼ ਦਾ ਹਿੱਸਾ-ਕੈਪਟਨ ਅਮਰਿੰਦਰ ਸਿੰਘ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In