Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਪਟਨ ਕਰ ਸਕਦੇ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ: – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, April 20, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕੈਪਟਨ ਕਰ ਸਕਦੇ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ:

admin by admin
August 11, 2021
in PUNJAB
0
ਕੈਪਟਨ ਕਰ ਸਕਦੇ ਨੇ ਨਰਿੰਦਰ ਮੋਦੀ ਨਾਲ ਮੁਲਾਕਾਤ, ਕਈ ਮੁੱਦਿਆਂ ’ਤੇ ਹੋ ਸਕਦੀ ਹੈ ਚਰਚਾ:

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ, 11 ਅਗਸਤ (ਪ੍ਰੈਸ ਕੀ ਤਾਕਤ ਬਿਉਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਸਕਦੇ ਹਨ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਹੱਦ ਪਾਰੋਂ ਸੂਬੇ ਦੀ ਸੁਰੱਖਿਆ ਨੂੰ ਵਧਦੇ ਖਤਰੇ ਨੂੰ ਵੇਖਦਿਆਂ  ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨਾਲ ਕਿਸਾਨਾਂ ਦੇ ਲੰਬੇ ਸਮੇਂ ਤੋਂ ਚੱਲ ਰਹੇ ਅੰਦੋਲਨ ਦੇ ਸਮਾਜਿਕ, ਆਰਥਿਕ ਅਤੇ ਸੁਰੱਖਿਆ ਪ੍ਰਭਾਵਾਂ ਦਾ ਹਵਾਲਾ ਦਿੰਦੇ ਹੋਏ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਅਪੀਲ ਕੀਤੀ ਸੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਾਹਮਣੇ ਕੈਪਟਨ ਅਮਰਿੰਦਰ ਸਿੰਘ ਕਿਸਾਨ ਅੰਦੋਲਨ ਸਮੇਤ ਕਈ ਹੋਰ ਮੁੱਦਿਆਂ ਨੂੰ ਵੀ ਚੁੱਕ ਸਕਦੇ ਹਨ।

ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਬੈਠਕ ਕਰਦਿਆਂ ਦੱਸਿਆ ਕਿ ਸੁਰੱਖਿਆ ਦੀ ਸਥਿਤੀ ਬਹੁਤ ਭਿਆਨਕ ਹੈ, ਜਿਸ ਲਈ ਕੇਂਦਰ ਨੂੰ ਤੁਰੰਤ ਦਖਲ ਦੇਣ ਦੀ ਲੋੜ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਸ਼ਾਮ ਨੂੰ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਕਰੀਬ ਇਕ ਘੰਟੇ ਤੱਕ ਚੱਲੀ ਇਸ ਬੈਠਕ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਰਹੇ।  ਬੈਠਕ ਦੌਰਾਨ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਮੰਥਨ ਕੀਤਾ ਅਤੇ ਪੰਜਾਬ ਦੇ ਮੰਤਰੀ ਮੰਡਲ ਫੇਰਬਦਲ ’ਤੇ ਵੀ ਚਰਚਾ ਕੀਤੀ। 15 ਅਗਸਤ ਤੋਂ ਬਾਅਦ ਮੰਤਰੀ ਮੰਡਲ ਵਿਚ ਬਦਲਾਅ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਸੋਨੀਆ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਮੰਤਰੀ ਮੰਡਲ ’ਚ ਫੇਰਬਦਲ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਚੰਡੀਗੜ੍ਹ ਪਰਤਣ ਤੋਂ ਬਾਅਦ ਮੁੱਖ ਮੰਤਰੀ ਅਮਰਿੰਦਰ ਸਿੰਘ ਨਵੇਂ ਮੰਤਰੀਆਂ ਦੇ ਸਹੁੰ ਚੁੱਕਣ ਦੀ ਤਾਰੀਖ਼ ਦਾ ਐਲਾਨ ਕਰ ਸਕਦੇ ਹਨ।  ਮੁੱਖ ਮੰਤਰੀ ਨੇ ਸੋਨੀਆ ਗਾਂਧੀ ਨਾਲ ਦਲਿਤ ਵਰਗ ਨੂੰ ਤਰਜਮਾਨੀ ਦੇਣ ’ਤੇ ਚਰਚਾ ਕੀਤੀ ਹੈ। ਇਸ ’ਤੇ ਛੇਤੀ ਹੀ ਫ਼ੈਸਲਾ ਲਿਆ ਜਾਵੇਗਾ।

Post Views: 142
  • Facebook
  • Twitter
  • WhatsApp
  • Telegram
  • Facebook Messenger
  • Copy Link
Tags: assembly electionsAssembly Elections In 2022August 15Capt. Amarinder Singhcaptain amarinder singhChief MinisterCongress PresidentDalit and Hindu ministersHarish Rawatlatest newslatest updates on punjabPM Narinder Modipress ki taquat newsPrime Minister Narendra ModiPunjab Cabinet ReshufflePunjab Chief MinisterPunjab Governmentpunjab politicsPunjab Pradesh Congress In-ChargeSonia GandhiThe Chief MinisterThree Agricultural LawsUnion Home Minister Amit Shah

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਪੁਲਸ ਵਿੱਚ ਭਰਤੀ: ਜਾਣੋ ਆਨ-ਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼, ਯੋਗਤਾ ਅਤੇ ਲਿਖਤੀ ਪੇਪਰ :

Next Post

ਪੰਜਾਬ ਸਰਕਾਰ ਨੇ ਵਧਾਈ ਇਨਾਮੀ ਰਕਮ , ਪੁਰਸ਼ ਹਾਕੀ ਖਿਡਾਰੀਆਂ ਮਿਲਣਗੇ ਢਾਈ-ਢਾਈ ਕਰੋੜ

Next Post
ਪੰਜਾਬ ਸਰਕਾਰ ਨੇ ਵਧਾਈ ਇਨਾਮੀ ਰਕਮ , ਪੁਰਸ਼ ਹਾਕੀ ਖਿਡਾਰੀਆਂ ਮਿਲਣਗੇ ਢਾਈ-ਢਾਈ ਕਰੋੜ

ਪੰਜਾਬ ਸਰਕਾਰ ਨੇ ਵਧਾਈ ਇਨਾਮੀ ਰਕਮ , ਪੁਰਸ਼ ਹਾਕੀ ਖਿਡਾਰੀਆਂ ਮਿਲਣਗੇ ਢਾਈ-ਢਾਈ ਕਰੋੜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .