Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਕੈਪਟਨ ਫਿਰ ਦਿੱਲੀ ਪਹੁੰਚੇ, ਕਾਂਗਰਸ ਛੱਡਣ ਦਾ ਦਿੱਤਾ ਸੰਕੇਤ, ਅਮਿਤ ਸ਼ਾਹ ਨਾਲ ਕਰਨਗੇ ਮੀਟਿੰਗ - Ozi News
  • Login
Monday, June 16, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home BREAKING

ਕੈਪਟਨ ਫਿਰ ਦਿੱਲੀ ਪਹੁੰਚੇ, ਕਾਂਗਰਸ ਛੱਡਣ ਦਾ ਦਿੱਤਾ ਸੰਕੇਤ, ਅਮਿਤ ਸ਼ਾਹ ਨਾਲ ਕਰਨਗੇ ਮੀਟਿੰਗ

admin by admin
October 18, 2021
in BREAKING
0
ਕੈਪਟਨ ਫਿਰ ਦਿੱਲੀ ਪਹੁੰਚੇ, ਕਾਂਗਰਸ ਛੱਡਣ ਦਾ ਦਿੱਤਾ ਸੰਕੇਤ, ਅਮਿਤ ਸ਼ਾਹ ਨਾਲ ਕਰਨਗੇ ਮੀਟਿੰਗ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk- Harsimranjit Kaur

ਚੰਡੀਗੜ੍ਹ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਦੋ ਦਿਨਾਂ ਦੇ ਦਿੱਲੀ ਦੌਰੇ ਤੇ ਹਨ। ਚਰਚਾ ਹੈ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਬਣਾਉਣ ਜਾ ਰਹੇ ਹਨ। ਇਸ ਤੋਂ ਪਹਿਲਾਂ, ਕੈਪਟਨ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਸਕਦੇ ਹਨ।

ਕੈਪਟਨ ਨੇ ਕਾਂਗਰਸ ਛੱਡਣ ਦਾ ਸੰਕੇਤ ਦੇ ਦਿੱਤਾ ਹੈ ਪਰ ਅਜੇ ਆਪਣੇ ਪੱਤੇ ਨਹੀਂ ਖੋਲ੍ਹੇ। ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਨਾ ਸਿਰਫ ਕਾਂਗਰਸ ਬਲਕਿ ਹੋਰ ਸਿਆਸੀ ਪਾਰਟੀਆਂ ਵੀ ਨੇੜਿਓਂ ਨਜ਼ਰ ਰੱਖ ਰਹੀਆਂ ਹਨ। ਪੰਜਾਬ ਦਾ ਸਰਹੱਦੀ ਖੇਤਰ 50 ਕਿਲੋਮੀਟਰ BSF ਅਧੀਨ ਆਉਣ ਤੋਂ ਬਾਅਦ ਕਾਂਗਰਸ ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੇ ਦੋਸ਼ ਲਾਇਆ ਕਿ ਕੈਪਟਨ ਦੀ ਸਲਾਹ ਨਾਲ ਹੀ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਇਹ ਕੈਪਟਨ ਅਮਰਿੰਦਰ ਦੀ ਤੀਜੀ ਦਿੱਲੀ ਫੇਰੀ ਹੋਵੇਗੀ। ਉਨ੍ਹਾਂ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਉਹ ਘੱਟੋ-ਘੱਟ ਦੋ ਦਿਨਾਂ ਲਈ ਰਾਸ਼ਟਰੀ ਰਾਜਧਾਨੀ ‘ਚ ਰਹਿਣਗੇ। ਪਿਛਲੇ ਕੁਝ ਦਿਨਾਂ ਤੋਂ ਕੈਪਟਨ ਆਪਣੇ ਵਫ਼ਾਦਾਰ ਨੇਤਾਵਾਂ ਨੂੰ ਨਵੀਂ ਰਾਜਨੀਤਕ ਪਾਰਟੀ ਦੇ ਗਠਨ ਬਾਰੇ ਵਿਚਾਰ ਜਾਣਨ ਲਈ ਬੁਲਾ ਰਹੇ ਹਨ।

ਪਿਛਲੇ ਮਹੀਨੇ ਸਾਬਕਾ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਤਾਂ ਜੋ ਸਰਹੱਦੀ ਰਾਜ ਦੇ ਮੌਜੂਦਾ ਸੁਰੱਖਿਆ ਦ੍ਰਿਸ਼ ਤੇ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਬਾਰੇ ਚਰਚਾ ਕੀਤੀ ਜਾ ਸਕੇ। ਹਾਲਾਂਕਿ, ਇਹ ਅਜੇ ਸਪੱਸ਼ਟ ਨਹੀਂ ਹੋਇਆ ਕਿ ਕੈਪਟਨ ਨਵੀਂ ਸਿਆਸੀ ਪਾਰਟੀ ਕਦੋਂ ਬਣਾਉਂਦੇ ਹਨ, ਪਰ ਉਨ੍ਹਾਂ ਦੇ ਦਿੱਲੀ ਦੌਰੇ ਤੇ ਅਮਿਤ ਸ਼ਾਹ ਨਾਲ ਮੁਲਾਕਾਤਾਂ ਨੇ ਕਾਂਗਰਸ ਦੀ ਬੇਚੈਨੀ ਨੂੰ ਵਧਾ ਦਿੱਤਾ ਹੈ।

Post Views: 98
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Amit ShahBSFCapt. Amarinder Singhcaptain amarinder singhCaptain arrives in Delhi againCaptain Delhi Tourcaptain reached DelhiCaptain to quit CongressCaptain will meet Amit ShahChandigarhcongressdelhi latest newsdelhi newsFarmer ProtestFormer Chief Minister Captain Amarinder SinghFormer Punjab Chief Minister Capt Amarinder Singhlatest newslatest updatesNarendra ModiNational Newspress ki taquat newsPrime Minister Narendra Moditop 10 newsTwo-day visit to DelhiUnion Home Minister Amit Shah
Previous Post

ਪਰਮੀਸ਼ ਵਰਮਾ ਅਤੇ ਗੀਤ ਗਰੇਵਾਲ ਦੀ ਹੋਈ ਮੰਗਣੀ, ਇੰਸਟਾਗ੍ਰਾਮ ‘ਤੇ ਸਾਂਝੀਆਂ ਕੀਤੀਆਂ ਸੁੰਦਰ ਤਸਵੀਰਾਂ

Next Post

ਥਾਣੇ ‘ਚੋਂ 25 ਲੱਖ ਰੁਪਏ ਚੋਰੀ, ਫਰਾਰ ਹੋਏ ਚੋਰ, 6 ਪੁਲਿਸ ਮੁਲਾਜ਼ਮ ਮੁਅੱਤਲ

Next Post
ਥਾਣੇ ‘ਚੋਂ 25 ਲੱਖ ਰੁਪਏ ਚੋਰੀ, ਫਰਾਰ ਹੋਏ ਚੋਰ, 6 ਪੁਲਿਸ ਮੁਲਾਜ਼ਮ ਮੁਅੱਤਲ

ਥਾਣੇ 'ਚੋਂ 25 ਲੱਖ ਰੁਪਏ ਚੋਰੀ, ਫਰਾਰ ਹੋਏ ਚੋਰ, 6 ਪੁਲਿਸ ਮੁਲਾਜ਼ਮ ਮੁਅੱਤਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In