Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ - Ozi News
  • Login
Friday, October 10, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ

admin by admin
August 7, 2021
in PUNJAB
0
ਗਣਤੰਤਰ ਦਿਵਸ ‘ਤੇ ਰਾਸ਼ਟਰੀ ਝੰਡਾ ਲਹਿਰਾਉਣ ਦੀਆਂ ਡਿਊਟੀਆਂ ‘ਚ ਅੰਸ਼ਕ ਸੋਧ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਅੰਮਿਤਸਰ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ ਜਦਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਰੂਪਨਗਰ ਵਿਖੇ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਅਜਾਇਬ ਸਿੰਘ ਭੱਟੀ ਫ਼ਰੀਦਕੋਟ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ ਵੱਲੋਂ ਜਾਰੀ ਕੀਤੇ ਪ੍ਰੋਗਰਾਮ ਅਨੁਸਾਰ ਸਥਾਨਕ ਸਰਕਾਰ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਐਸ. ਏ. ਐਸ. ਨਗਰ (ਮੁਹਾਲੀ) ਵਿਖੇ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਬਠਿੰਡਾ ਵਿਖੇ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਫ਼ਿਰੋਜ਼ਪੁਰ ਵਿਖੇ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ੍ਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਗੁਰਦਾਸਪੁਰ ਵਿਖੇ ਅਤੇ ਤਕਨੀਕੀ ਸਿੱਖਿਆ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਐਸ.ਬੀ. ਐਸ ਨਗਰ ਵਿਖੇ ਰਾਸ਼ਟਰੀ ਝੰਡਾ ਲਹਿਰਾਉੁਣਗੇ।

ਇਸੇ ਤਰਾਂ ਹੀ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਪਠਾਨਕੋਟ ਵਿਖੇ, ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਮਲੇਰਕੋਟਲਾ ਵਿਖੇ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਜਲੰਧਰ ਵਿਖੇ, ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸ੍ਰੀ ਮੁਕਤਸਰ ਸਾਹਿਬ ਵਿਖੇ, ਸਹਿਕਾਰਤਾ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ ਫਹਿਤਗੜ ਸਾਹਿਬ ਵਿਖੇ,  ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਮਾਨਸਾ ਵਿਖੇ, ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਤਰਨ ਤਾਰਨ ਵਿਖੇ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਪਟਿਆਲਾ ਵਿਖੇ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਸੰਗਰੂਰ ਵਿਖੇ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ ਹੁਸ਼ਿਆਰਪੁਰ ਵਿਖੇ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਲੁਧਿਆਣਾ ਵਿਖੇ ਰਾਸ਼ਟਰੀ ਝੰਡਾ ਲਹਿਰਾਉਣਗੇ।

Post Views: 73
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Capt. Amarinder SinghCooperation Minister Mr. Sukhjinder Singh RandhawaDeputy Speaker of PunjabFinance Minister Mr. Manpreet Singh BadalFood and Civil Supplies and Consumer Affairs Minister Mr. Bharat Bhushan AshuHealth and family Welfare Minister Mr. Balbir Singh SidhuIndustry and Commerce Minister Mr. Sundar Sham AroraMedical Education and Research Minister Mr. Om Prakash SoniNational Flagpress ki taquat newsPublic Works Minister Mr. Vijay Inder SinglaPunjab Chief Ministerpunjab CMRevenue Minister Mr. Gurpreet Singh KangarRural Development and Panchayat Minister Mr. Tripat Rajinder Singh BajwaSocial Justice Minister Mr. Sadhu Singh DharamsotSocial SecuritySpeaker of Punjab Vidhan Sabha Mr. Rana KP SinghSports and Youth Affairs Minister Mr. Rana Gurmeet Singh SodhiTechnical Education Minister Mr. Charanjit Singh ChanniVidhan SabhaWater Resources Minister Mr. Sukhbinder Singh SarkariaWater Supply and Sanitation Minister Mrs. Razia SultanaWomen and Child Development Minister Mrs. Aruna Chaudhary
Previous Post

डा.ओबराए के प्रयासों से 24 वर्षीय चाहतबीर का पार्थिव शव दुबई से वतन पहुंचा

Next Post

ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ , ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

Next Post
ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’  ਦਾ ਉਦਘਾਟਨ , ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਡੀਜੀਪੀ ਦਿਨਕਰ ਗੁਪਤਾ ਵਲੋਂ ਬਰਨਾਲਾ ਵਿਖੇ ਸ਼ਹੀਦੀ ਸਮਾਰਕ ‘ਯਾਦਗਾਰ-ਏ-ਸ਼ਹਾਦਤ’ ਦਾ ਉਦਘਾਟਨ , ਪੰਜਾਬ ਪੁਲਿਸ ਦੇ 1800 ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In