Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ‘ਚ ਪੇਸ਼ੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, April 22, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home BREAKING

CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ‘ਚ ਪੇਸ਼ੀ

admin by admin
August 6, 2022
in BREAKING, CHANDIGARH, COVER STORY, PUNJAB
0
CM ਭਗਵੰਤ ਮਾਨ ਦੀ ਚੰਡੀਗੜ੍ਹ ਅਦਾਲਤ ‘ਚ ਪੇਸ਼ੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,6 ਅਗਸਤ (ਪ੍ਰੈਸ ਕੀ ਤਾਕਤ )- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅੱਜ ਇੱਥੇ ਸੈਕਟਰ-43 ਸਥਿਤ ਜ਼ਿਲ੍ਹਾ ਅਦਾਲਤ ‘ਚ ਪੇਸ਼ੀ ਹੋਈ। ਜਾਣਕਾਰੀ ਮੁਤਾਬਕ ਸਵੇਰੇ 10 ਵਜੇ ਦੇ ਕਰੀਬ ਮੁੱਖ ਮੰਤਰੀ ਭਗਵੰਤ ਮਾਨ ਪੁਲਸ ਸੁਰੱਖਿਆ ਹੇਠ ਜ਼ਿਲ੍ਹਾ ਅਦਾਲਤ ‘ਚ ਪੁੱਜੇ। ਇੱਥੇ ਸੀ. ਜੇ. ਐੱਮ. ਅਦਾਲਤ ‘ਚ ਮਾਮਲੇ ਦੀ ਸੁਣਵਾਈ ਹੋਈ। ਦੱਸਣਯੋਗ ਹੈ ਕਿ ਜਦੋਂ ਪੰਜਾਬ ‘ਚ ਕਾਂਗਰਸ ਦੀ ਸਰਕਾਰ ਵੇਲੇ ਬਿਜਲੀ ਦਰਾਂ ‘ਚ ਵਾਧਾ ਕੀਤਾ ਗਿਆ ਸੀ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਪ੍ਰਦਰਸ਼ਨ ਕਰਦੇ ਹੋਏ ਚੰਡੀਗੜ੍ਹ ‘ਚ ਮੁੱਖ ਮੰਤਰੀ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਸੀ। ਪਿਛਲੇ ਸਾਲ ਸਤੰਬਰ ਮਹੀਨੇ ਪੁਲਸ ਨੇ ਸੀ. ਜੇ. ਐੱਮ. ਅਦਾਲਤ ‘ਚ ਭਗਵੰਤ ਮਾਨ ਸਮੇਤ ਹੋਰਾਂ ਖ਼ਿਲਾਫ਼ ਚਾਰਜਸ਼ੀਟ ਵੀ ਦਾਇਰ ਕੀਤੀ ਸੀ। ਇਸੇ ਸਿਲਸਿਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਅੱਜ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ‘ਆਪ’ ਆਗੂਆਂ ਦੀ ਪੁਲਸ ਨਾਲ ਝੜਪ ਵੀ ਹੋ ਗਈ ਸੀ, ਜਿਸ ਦੌਰਾਨ ਕਈ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਸਨ। ਇਸ ਮਾਮਲੇ ਸਬੰਧੀ ਭਗਵੰਤ ਮਾਨ, ਹਰਪਾਲ ਚੀਮਾ ਅਤੇ ਉਸ ਸਮੇਂ ਦੇ ਕਈ ਵਿਧਾਇਕਾਂ ਅਤੇ ਮੌਜੂਦਾ ਮੰਤਰੀਆਂ ਨੂੰ ਵੱਖ-ਵੱਖ ਧਾਰਾਵਾਂ ਤਹਿਤ ਦੋਸ਼ੀ ਬਣਾਇਆ ਗਿਆ ਸੀ।

Post Views: 89
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸਾਬਕਾ ਸਰਪੰਚ ਦੇ ਮੁੰਡੇ ਨੇ 2 ਬੱਚਿਆਂ ਦੀ ਮਾਂ ਨਾਲ ਕੀਤੀ ਛੇੜਛਾੜ

Next Post

जेल में बंदी भाइयों को रक्षा सूत्र भेंट कर मनाया रक्षा बंधन पर्व

Next Post
जेल में बंदी भाइयों को रक्षा सूत्र भेंट कर मनाया रक्षा बंधन पर्व

जेल में बंदी भाइयों को रक्षा सूत्र भेंट कर मनाया रक्षा बंधन पर्व

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .