Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, March 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕੈਪਟਨ ਨੇ ਬੀਰ ਦਵਿੰਦਰ ਸਿੰਘ ਵੱਲੋਂ ਰਾਜਪਾਲ ਦੀ ਕੀਤੀ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਇਸ ਨੂੰ ਬੇਲੋੜਾ ਦੱਸਿਆ

admin by admin
October 27, 2020
in PUNJAB
0
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

file photo


Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

• ਲੋਕਾਂ ਨੂੰ ਮਿਲਦੇ ਸਮੇਂ ਰਾਜਪਾਲ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਪਾਲਣਾ ਕੀਤੇ ਜਾਣ ਦੀ ਸ਼ਲਾਘਾ

ਚੰਡੀਗੜ, 26 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਰਾਜਪਾਲ ਦੀ ਬੀਰ ਦਵਿੰਦਰ ਸਿੰਘ ਵੱਲੋਂ ਕੀਤੀ ਗਈ ਆਲੋਚਨਾ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਇਸ ਸੰਵਿਧਾਨਕ ਅਹੁਦੇ ਦੀ ਅਜਿਹੀ ਆਲੋਚਨਾ ਬਿਲਕੁਲ ਬੇਲੋੜੀ ਸੀ, ਜਿਸ ਦੀ ਕੋਈ ਤੁਕ ਨਹੀਂ ਸੀ ਬਣਦੀ।
ਮੁੱਖ ਮੰਤਰੀ ਨੇ ਰਾਜਪਾਲ ਵੱਲੋਂ ਮੁਲਾਕਾਤੀਆਂ ਨੂੰ ਰਾਜ ਭਵਨ ਦੇ ਅੰਦਰ ਦਾਖਲ ਹੋਣ ਦੀ ਇਜਾਜ਼ਤ ਨਾ ਦੇਣ ਸਬੰਧੀ ਬੀਰ ਦਵਿੰਦਰ ਸਿੰਘ ਵੱਲੋਂ ਉਨ•ਾਂ ਦੀ ਕੀਤੀ ਆਲੋਚਨਾ ਬਾਰੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਕੋਵਿਡ ਦੇ ਹਾਲਾਤ ਨੂੰ ਵੇਖਦੇ ਅਤੇ ਸਾਵਧਾਨੀਆਂ ਵਰਤੇ ਜਾਣ ਦੀ ਲੋੜ ਦੇ ਮੱਦੇਨਜ਼ਰ ਖਾਸ ਕਰਕੇ ਸਮਾਜਿਕ/ਸਰੀਰਕ ਦੂਰੀ ਬਣਾਏ ਰੱਖੇ ਜਾਣ ਸਬੰਧੀ, ਰਾਜਪਾਲ ਦਾ ਵਤੀਰਾ ਨਾ ਸਿਰਫ ਸਹੀ ਸਗੋਂ ਮਿਸਾਲੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰੇਕ ਵਿਅਕਤੀ ਵੱਲੋਂ ਕੋਵਿਡ ਪ੍ਰੋਟੋਕਾਲਾਂ ਦੀ ਸਖ਼ਤੀ ਨਾਲ ਪਾਲਣਾ ਕੀਤੇ ਜਾਣ ਦੀ ਲੋੜ ਹੈ ਅਤੇ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਉਨ•ਾਂ ਵਰਗੇ ਸੀਨੀਅਰ ਸਿਆਸਤਦਾਨ ਨੂੰ ਨਹੀਂ ਸੋਭਦੀਆਂ।
ਰਾਜਪਾਲ ਵੱਲੋਂ ਕੋਵਿਡ ਫੈਲਣ ਕਾਰਨ ਸੰਸਦ ਮੈਂਬਰਾਂ ਅਤੇ ਹੋਰ ਮੁਲਾਕਾਤੀਆਂ ਨੂੰ ਇੱਜ਼ਤ ਨਾ ਬਖਸ਼ੇ ਜਾਣ ਸਬੰਧੀ ਬੀਰ ਦਵਿੰਦਰ ਸਿੰਘ ਦੀ ਟਿੱਪਣੀ ਬਾਰੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਆਗੂ ਨੇ ਨਾ ਤਾਂ ਸਥਿਤੀ ਨੂੰ ਸਮਝਿਆ ਅਤੇ ਇਹ ਬਿਆਨ ਉਨ•ਾਂ ਵਿਚ ਪ੍ਰਪੱਕਤਾ ਦੀ ਘਾਟ ਦਾ ਮੁਜ਼ਾਹਰਾ ਕਰਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੀਰ ਦਵਿੰਦਰ ਸਿੰਘ ਖੁਦ ਵੀ ਵਿਧਾਨ ਸਭਾ ਵਿਚ ਡਿਪਟੀ ਸਪੀਕਰ ਵਰਗੇ ਸੰਵਿਧਾਨਕ ਅਹੁਦੇ ਉੱਤੇ ਰਹਿ ਚੁੱਕੇ ਹਨ ਅਤੇ ਇਸ ਕਾਰਨ ਉਨ•ਾਂ ਨੂੰ ਰਾਜਪਾਲ ਦੇ ਅਹੁਦੇ ਦੀ ਮਾਣ-ਮਰਿਆਦਾ ਦੀ ਇੱਜ਼ਤ ਕਰਨ ਦਾ ਹੋਰ ਵੀ ਵਧੇਰੇ ਗਿਆਨ ਹੋਣਾ ਚਾਹੀਦਾ ਸੀ ਅਤੇ ਇਹ ਰਾਜਪਾਲ ਨਹੀਂ ਸਗੋਂ ਬੀਰ ਦਵਿੰਦਰ ਸਿੰਘ ਹੈ ਜਿਸ ਨੇ ਮਾਣ-ਇੱਜ਼ਤ ਭਰੇ ਸੁਚੱਜੇ ਵਤੀਰੇ ਦੀ ਘਾਟ ਦਾ ਪ੍ਰਦਰਸ਼ਨ ਕੀਤਾ ਹੈ।
ਪੰਜਾਬ ਦੇ ਸਮੂਹ ਮੰਤਰੀਆਂ ਅਤੇ ਵਿਧਾਇਕਾਂ (ਭਾਜਪਾ ਨੂੰ ਛੱਡ ਕੇ) ਦੀ ਰਾਜਪਾਲ ਨਾਲ 22 ਅਕਤੂਬਰ ਨੂੰ ਹੋਈ ਮੁਲਾਕਾਤ ਉੱਤੇ ਬੀਰ ਦਵਿੰਦਰ ਸਿੰਘ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਨਾ ਤਾਂ ਉਨ•ਾਂ ਅਤੇ ਨਾ ਹੀ ਕਿਸੇ ਵੀ ਵਿਧਾਇਕ ਨੇ ਇਸ ਮੀਟਿੰਗ ਸਬੰਧੀ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਕਰਨ ਦੀ ਵਜ•ਾ ਦੇਖੀ। ਉਨ•ਾਂ ਵੱਲੋਂ ਤਾਂ ਸਗੋਂ ਇੰਨੇ ਥੋੜੇ ਸਮੇਂ ਦੇ ਨੋਟਿਸ ਉੱਤੇ ਰਾਜਪਾਲ ਵੱਲੋਂ ਉਨ•ਾਂ ਦਾ ਯਾਦ ਪੱਤਰ ਅਤੇ ਖੇਤੀਬਾੜੀ ਕਾਨੂੰਨਾਂ ਖਿਲਾਫ ਪਾਸ ਕੀਤੇ ਮਤਿਆਂ ਦੀ ਕਾਪੀ ਲੈਣੀ ਕਬੂਲ ਕਰਨ ਸਬੰਧੀ ਰਾਜਪਾਲ ਵੱਲੋਂ ਵਿਖਾਈ ਗਈ ਰਜ਼ਾਮੰਦੀ ਦੀ ਸ਼ਲਾਘਾ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਬੀਰ ਦਵਿੰਦਰ ਸਿੰਘ ਵੱਲੋਂ ਅਜਿਹੀ ਹੀ ਸਥਿਤੀ ਉੱਤੇ ਨਾ ਖੁਸ਼ੀ ਜ਼ਾਹਰ ਕੀਤੇ ਜਾਣ ਦੀ ਨਾ ਸਿਰਫ ਕੋਈ ਵਜ•ਾ ਹੀ ਪੱਲੇ ਨਹੀਂ ਪੈਂਦੀ ਸਗੋਂ ਕਿਸੇ ਵੀ ਤਰੀਕੇ ਨਾਲ ਮੀਡੀਆ ਦੀਆਂ ਸੁਰਖੀਆਂ ਵਿਚ ਬਣੇ ਰਹਿਣ ਲਈ ਉਨ•ਾਂ ਦਾ ਤਰਲੋ-ਮੱਛੀ ਹੋਣਾ ਸਾਫ ਜ਼ਾਹਰ ਹੁੰਦਾ ਹੈ।”
ਮੁੱਖ ਮੰਤਰੀ ਨੇ ਦੱਸਿਆ ਕਿ ਰਾਜਪਾਲ ਵੀ.ਪੀ. ਸਿੰਘ ਬਦਨੌਰ ਹਮੇਸ਼ਾ ਹੀ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦੀ ਗੱਲ ਨੂੰ ਸਹਿਜ ਭਾਵਨਾ ਨਾਲ ਸੁਣਨ ਲਈ ਉਪਲਬੱਧ ਰਹਿੰਦੇ ਹਨ ਅਤੇ ਉਨ•ਾਂ ਨੂੰ ਅਜਿਹੇ ਸੰਕਟ ਭਰੇ ਸਮਿਆਂ ਦੌਰਾਨ ਵੀ ਮਿਲਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜਪਾਲ ਦੀ ਸ਼ਲਾਘਾ ਕਰਨ ਦੀ ਬਜਾਏ ਬੀਰ ਦਵਿੰਦਰ ਸਿੰਘ ਵੱਲੋਂ ਆਪਣੀ ਸਿਆਸਤ ਚਮਕਾਉਣ ਲਈ ਮੌਜੂਦਾ ਸਥਿਤੀ ਨੂੰ ਵਰਤਿਆ ਜਾ ਰਿਹਾ ਹੈ ਅਤੇ ਇਸ ਕਾਰਨ ਸਾਬਕਾ ਡਿਪਟੀ ਸਪੀਕਰ ਦੀਆਂ ਟਿੱਪਣੀਆਂ ਅਫਸੋਸਨਾਕ ਹਨ।

Post Views: 30
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videostop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਮ੍ਰਿਤਕ ਪੱਤਰਕਾਰ ਰਾਜ ਕੁਮਾਰ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਵਲੋਂ 10 ਲੱਖ ਰੁਪਏ ਦਾ ਚੈਕ ਭੇਟ

Next Post

ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

Next Post
ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

ਕੌਮੀ ਮੀਡੀਆ ਐਵਾਰਡਜ਼, 2020 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਅਰਜ਼ੀਆਂ ਦੀ ਮੰਗ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .