Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੇ ਬਾਰਡਰ ਸੀਲ, ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਸੂਬੇ ‘ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, April 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਬਾਰਡਰ ਸੀਲ, ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਸੂਬੇ ‘ਚ ਦਾਖਲ ਹੋਣ ਵਾਲਿਆਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜ਼ਰੂਰੀ

admin by admin
August 16, 2021
in PUNJAB
0
CS asks officers to reach out to rural areas to expedite sampling, vaccination Announces to further accelerate vaccination with additional doses arriving soon, says health infrastructure robust

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 16 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਕੁਝ ਪਾਬੰਦੀਆਂ ਅਤੇ ਛੋਟਾਂ ਦੇ ਹੁਕਮ ਜਾਰੀ ਕੀਤੇ ਗਏ ਹਨ। ਜਾਰੀ ਹੁਕਮਾਂ ਵਿੱਚ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਦੇ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਵਿੱਚ ਕੋਈ ਵੀ ਨਾ ਹੋਣ ਦੀ ਸੂਰਤ ਵਿੱਚ ਉਸ ਵਿਅਕਤੀ ਦਾ ਆਰ.ਏ.ਟੀ.ਟੈਸਟ ਜ਼ਰੂਰੀ ਹੋਵੇਗਾ। ਜ਼ਿਕਰਯੋਗ ਹੈ ਕਿ 2 ਦਿਨ ਪਹਿਲਾ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਕੋਵਿਡ ਰਿਵਿਊ ਬੈਠਕ ਦੌਰਾਨ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਇਹ ਐਲਾਨ ਕੀਤਾ ਹੈ ਕਿ ਸੋਮਵਾਰ ਤੋਂ ਸੂਬੇ ਵਿਚ ਬਾਹਰਲੇ ਸੂਬਿਆਂ ਤੋਂ ਦਾਖ਼ਲ ਹੋਣ ਵਾਲੇ ਸਾਰੇ ਲੋਕਾਂ ਲਈ ਦੋਨੋ ਕੋਵਿਡ ਖ਼ੁਰਾਕਾਂ ਅਤੇ ਨੈਗੇਟਿਵ ਆਰ.ਟੀ.ਪੀ.ਸੀ.ਆਰ. ਦੀ ਰਿਪੋਰਟ ਦਿਖਾਉਣੀ ਜ਼ਰੂਰੀ ਹੈ | ਇਨ੍ਹਾਂ ਦੋਵਾਂ ਸ਼ਰਤਾਂ ਤੋਂ ਬਿਨਾਂ ਪੰਜਾਬ ਵਿਚ ਐਂਟਰੀ ਨਹੀਂ ਮਿਲੇਗੀ। ਜੰਮੂ, ਹਿਮਾਚਲ ਅਤੇ ਹਰਿਆਣਾ ਤੋਂ ਆਉਣ ਵਾਲਿਆਂ ’ਤੇ ਖਾਸ ਤੋਰ ‘ਤੇ ਨਜ਼ਰ ਰੱਖਣ ਦੀ ਹਿਦਾਇਤ ਦਿੱਤੀ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਇਕੱਠ ਦੀ 50 ਫੀਸਦੀ ਦੀ ਸਮਰੱਥਾ ਨਾਲ ਇੰਡੋਰ 150 ਅਤੇ ਆਊਟਡੋਰ 300 ਤਂੰ ਵੱਧ ਵਿਅਕਤੀਆਂ ਦਾ ਇਕੱਠ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਸਮਾਰੋਹ ਵਿੱਚ ਕਲਾਕਾਰ, ਸੰਗੀਤਕਾਰਾਂ ਨੂੰ ਕੋਵਿਡ ਪ੍ਰੋਟੋਕਾਲ ਦੇ ਨਾਲ ਆਗਿਆ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾ, ਸਵੀਮਿੰਗ ਪੂਲ, ਕੋਚਿੰਗ ਸੈਂਟਰ, ਸਪੋਰਟਸ ਕੰਪਲੈਕਸ, ਜਿੰਮ, ਮਾਲਜ਼, ਮਿਊਯਿਅਮ, ਚਿੜਿਆਘਰ ਆਦਿ ਨੂੰ ਆਪਣੀ 50 ਫੀਸਦੀ ਸਮਰੱਥਾ ਦੇ ਨਾਲ ਖੋਲ੍ਹਣ ਦੀ ਆਗਿਆ ਦਿੱਤੀ ਜਾਵੇਗੀ, ਬਸ਼ਰਤੇ ਕਿ ਹਾਜ਼ਰ ਸਟਾਫ ਦਾ ਮੁਕੰਮਲ ਟੀਕਾਕਰਨ ਹੋਵੇ ਜਾਂ ਉਹ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਇਆ ਹੋਵੇ। ਉਨ੍ਹਾਂ ਕਿਹਾ ਕਿ ਤੈਰਾਕੀ, ਖੇਡ ਅਤੇ ਜਿੰਮ ਜਾਣ ਵਾਲੇ ਸਾਰੇ ਲੋਕ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ ਅਤੇ ਉਨ੍ਹਾਂ ਨੂੰ ਘੱਟੋ ਘੱਟ ਕੋਵਿਡ-19 ਟੀਕਾਕਰਨ ਦੀ ਇਕ ਡੋਜ਼ ਲੱਗੀ ਹੋਵੇ। ਉਨ੍ਹਾਂ ਕਿਹਾ ਕਿ ਇਹ ਕੋਵਿਡ ਪ੍ਰੋਟੋਕਾਲ ਦਾ ਸਖ਼ਤੀ ਨਾਲ ਪਾਲਣਾ ਜ਼ਰੂਰੀ ਹੈ।
ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਸੈਂਟਰਾਂ ਅਤੇ ਹੋਰ ਉਚ ਸਿੱਖਿਅਕ ਸੰਸਥਾਵਾਂ ਨੂੰ ਖੋਲ੍ਹਣ ਸਬੰਧੀ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਸਿਰਫ ਮੁਕੰਮਲ ਟੀਕਾਕਰਨ ਵਾਲੇ ਟੀਚਿੰਗ, ਨਾਨ ਟੀਚਿੰਗ ਸਟਾਫ, ਜਾਂ ਹਾਲ ਹੀ ਵਿੱਚ ਕੋਵਿਡ ਤੋਂ ਠੀਕ ਹੋਏ ਹਨ, ਇਨ੍ਹਾਂ ਸੰਸਥਾਵਾਂ ਵਿੱਚ ਨਿੱਜ਼ੀ ਤੌਰ ‘ਤੇ ਪੜ੍ਹਾਉਣਗੇ ਅਤੇ ਸਾਰੇ ਵਿਦਿਆਰਥੀਆਂ ਦੇ ਲਈ ਆਨਲਾਈਨ ਪੜ੍ਹਾਈ ਦਾ ਵਿਕਲਪ ਵੀ ਉਪਲਬੱਧ ਰਹੇਗਾ।
ਉਨ੍ਹਾਂ ਕਿਹਾ ਕਿ ਕਾਲਜਾਂ, ਕੋਚਿੰਗ ਸੈਂਟਰਾਂ, ਉਚ ਵਿਦਿਅਕ ਸੰਸਥਾਵਾਂ ਨੂੰ ਖੋਲਣ ਦੀ ਛੋਟ ਇਸ ਸ਼ਰਤ ‘ਤੇ ਦਿੱਤੀ ਗਈ ਹੈ ਕਿ ਸਟਾਫ਼ ਦਾ ਮੁਕੰਮਲ ਟੀਕਾਕਰਨ ਹੋਇਆ ਹੋਵੇ ਜਾਂ ਫੇਰ ਕੋਵਿਡ ਤੋਂ ਹਾਲ ਹੀ ਵਿੱਚ ਠੀਕ ਹੋਣ ਦੀ ਸੂਰਤ ‘ਚ ਹੀ ਸਟਾਫ਼ ਤੇ ਵਿਦਿਆਰਥੀ ਹਾਜ਼ਰ ਰਹਿਕੇ ਪੜ੍ਹ ਸਕਦੇ ਹਨ ਤੇ ਆਨ ਲਾਈਨ ਕਲਾਸਾਂ ਦਾ ਵਿਕਲਪ ਵੀ ਜਾਰੀ ਰੱਖਿਆ ਜਾਵੇਗਾ। ਇਸੇ ਤਰ੍ਹਾਂ ਸਕੂਲਾਂ ‘ਚ ਵੀ ਸਟਾਫ਼ ਦਾ ਮੁਕੰਮਲ ਟੀਕਾਕਰਨ ਲਾਜ਼ਮੀ ਹੈ ਤੇ ਆਨ ਲਾਈਨ ਕਲਾਸਾਂ ਵੀ ਲਗਾਈਆਂ ਜਾਣਗੀਆਂ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਇਸ ਦੇ ਨਾਲ ਹੀ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਵਿਭਾਗ ਦੇ ਨਿਰਦੇਸ਼ਾਂ ਦੀ ਪਾਲਣਾ ਦੋ ਗਜ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ‘ਤੇ ਥੁੱਕਣ ਵਾਲਿਆਂ ‘ਤੇ ਸਖ਼ਤੀ ਅਪਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਡਿਜਾਸਟਰ ਮੈਨੇਜਮੈਟ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਦੇ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Post Views: 88
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #IndiaFightsCorona COVID-19 in India72 hours ago RTPCR Negative reportcarona cerfew updates in punjabCarona Virus Cases in India : LIVE UPDATESComplete covid vaccinationcorona virus in punjabcorona virus latest figures news in punjabCorona Virus Trackers appCoronavirus (COVID-19) News: Find Latest News Update information Outbreak Cases Death Rate of Coronavirus I Raftaar newscoronavirus in punjab: Latest News & VideosCoronaVirus is easier to avoid in punjabCoronavirus positive cases in India continuecoronavirus rumors in punjabCoronavirus Update (Live)Coronavirus Updates Worldometer - real time world statisticsCoronavirus updates: Latest Coronavirus NewsCoronavirus world-o-meter update live: Country-wise total number of carona casesCoronavirus Worldometer 5 countries with the highestcovid 19 Coronavirus Live UpdatesCovid-19 cases in the last 24 hoursCovid-19 epidemicDepartment of HealthDistrict MagistrateDistrict Magistrate-cum-Deputy Commissioner Mr. Kumar AmitGovernment of PunjabHow To Prevent Coronavirus In punjabINDIA Breaking News TodayIndia Coronavirus Map and Case CountINDIA Latest News HeadlinesIndia's COVID-19 casesJUST NOW INDIA BREAKING : TOP 10 HEADLINES news todayLatest National News Headlines and Breaking News in Indialatest newsLatest News Breaking News TodayLATEST NEWS IN INDIA : CORONA VIRUS UPDATESLatest News Today From IndiaLatest News: top news headlines videos and updateslatest updates on punjabLock Down PunjabOfficial Updates Coronavirus - World Health OrganizationOfficial Updates Coronavirus | COVID-19 in India |OMG : Today Carona Virus Cases in India : LIVE UPDATESPositive casespress ki taquat newspunjab Coronavirus Live Updatespunjab Coronavirus rumour-mongersPunjab coronavirus symptomspunjab newsSocial distance of two yardsSuspected Of Corona Virus Found In Punjabtop 10 newsWearing a maskਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਫ਼ੌਜ ‘ਚ ਭਰਤੀ ਹੋਣ ਦਾ ਸੁਨਹਿਰਾ ਮੌਕਾ

Next Post

पंजाब पुलिस द्वारा 2 आतंकवादी गिरफ़्तार, हैंड ग्रेनेड और अन्य हथियार किये ज़ब्त

Next Post
Punjab Police Arrest 2 Militants To Avert Terror Attack On I-Day, Seize Hand Grenades & Other Weapons

पंजाब पुलिस द्वारा 2 आतंकवादी गिरफ़्तार, हैंड ग्रेनेड और अन्य हथियार किये ज़ब्त

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .