Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੇ ਮਹਾਂਮਾਰੀ ਦੌਰਾਨ ਮੈਡੀਕਲ ਕੇਅਰ ਢਾਂਚੇ ਦਾ ਕੀਤਾ ਨਵੀਨੀਕਰਣ

admin by admin
December 29, 2020
in PUNJAB
0
ਪਟਿਆਲਾ ਦੀ ਕੋਵਿਡ ਆਈ.ਸੀ.ਯੂ. ‘ਚ ਗੁਰਦਾ ਪੀੜਤ ਕੋਰੋਨਾ ਮਰੀਜ ਦਾ ਡਾਇਲਸਿਸ ਸਫ਼ਲ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 29 ਦਸੰਬਰ- (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਕੋਵਿਡ -19 ਵਿਰੁੱਧ ਲੜਾਈ ਵਿੱਚ ਬੁਨਿਆਦੀ ਢਾਂਚੇ ਦੇ ਨਿਰਮਾਣ ਲਈ ਸ਼ਾਨਦਾਰ ਕੰਮ ਕੀਤਾ ਗਿਆ। ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਦੇ ਤਿੰਨ ਸਰਕਾਰੀ ਮੈਡੀਕਲ ਕਾਲਜ 1494 ਆਈਸੋਲੇਸ਼ਨ ਬੈੱਡ ਅਤੇ 374 ਆਈਸੀਯੂ ਡੀਐਚਯੂ ਬੈੱਡਾਂ ਸਮੇਤ 3711 ਬੈੱਡ ਪ੍ਰਦਾਨ ਕਰਕੇ ਤਿਆਰੀਆਂ ਵਿਚ ਮੋਹਰੀ ਰਹੇ ਜਿਹਨਾਂ ਦੀ ਗਿਣਤੀ ਵਿਚ ਹੋਰ ਵਾਧਾ ਕੀਤਾ ਜਾ ਸਕਦਾ ਹੈ। 10,000 ਤੋਂ ਵੱਧ ਕੋਵਿਡ-19 ਪਾਜੇਟਿਵ ਮਰੀਜ਼ ਆਈਸੋਲੇਸ਼ਨ ਵਾਰਡਾਂ ਵਿਚ ਦਾਖ਼ਲ ਹੋਏ ਅਤੇ 8500 ਤੋਂ ਵੱਧ ਮਰੀਜ਼ ਠੀਕ ਹੋ ਗਏ ਅਤੇ ਉਨ੍ਹਾਂ ਨੂੰ ਛੁੱਟੀ ਦੇ ਦਿੱਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ ਨੇ ਦੱਸਿਆ ਕਿ ਤਿੰਨ ਸਰਕਾਰੀ ਮੈਡੀਕਲ ਕਾਲਜਾਂ ਵਿਚ ਕੋਵਿਡ-19 ਪਾਜੇਟਿਵ ਮਰੀਜ਼ਾਂ ਲਈ ਸਮਰਪਿਤ ਲੇਬਰ ਰੂਮ ਅਤੇ ਆਈਸੋਲੇਸ਼ਨ ਵਾਰਡ ਸਥਾਪਿਤ ਕੀਤੇ ਗਏ ਹਨ। ਵਿਭਾਗ ਨੇ ਕੋਵਿਡ-19 ਸਥਿਤੀ ਦੇ ਪ੍ਰਬੰਧਨ ਲਈ ਉਪਲਬਧ ਸਹੂਲਤਾਂ ਦੀ ਪਛਾਣ ਕਰਨ ਅਤੇ ਲੋੜ ਪੈਣ ‘ਤੇ ਉਨ੍ਹਾਂ ਨੂੰ ਵਾਧੂ ਸਰੋਤ ਮੁਹੱਈਆ ਕਰਵਾਉਣ ਲਈ 76 ਮਾਪਦੰਡਾਂ ਦੇ ਪੈਮਾਨੇ ‘ਤੇ ਤਕਰੀਬਨ 250 ਨਿੱਜੀ ਹਸਪਤਾਲਾਂ ਦਾ ਵਿਆਪਕ ਸਰਵੇਖਣ ਕੀਤਾ। ਸੂਬਾ ਸਰਕਾਰ ਵਲੋਂ ਕੋਵਿਡ -19 ਮਹਾਂਮਾਰੀ ਦੇ ਪ੍ਰਬੰਧਨ ਲਈ ਸੁਪਰ ਸਪੈਸ਼ਲਿਸਟ ਤੇ ਮਾਹਰ ਡਾਕਟਰਾਂ, ਨਰਸਾਂ ਅਤੇ ਹੋਰ ਪੈਰਾਮੈਡਿਕਸ ਦੀਆਂ 1822 ਅਸਾਮੀਆਂ ਵਿਸ਼ੇਸ਼ ਤੌਰ ‘ਤੇ ਮਨਜ਼ੂਰ ਕੀਤੀਆਂ ਗਈਆਂ। ਇਕ ਮਾਹਰ ਸਮੂਹ ਸੂਬੇ ਵਿਚ ਤੀਜੇ ਦਰਜੇ ਦੀ ਸੇਵਾਵਾਂ ਦੀ ਨਿਯਮਿਤ ਤੌਰ ‘ਤੇ ਨਿਗਰਾਨੀ ਕਰਦਾ ਹੈ। ਸੂਬੇ ਵਿੱਚ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਵਾਸਤੇ ਆਰਟੀ-ਪੀਸੀਆਰ ਟੈਸਟਿੰਗ ਲਈ ਪ੍ਰਤੀ ਦਿਨ 26500 ਟੈਸਟਾਂ ਦੀ ਸਮਰੱਥਾ ਵਾਲੀਆਂ ਸੱਤ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਹੁਣ ਤੱਕ ਕੁੱਲ 27,34,826 ਟੈਸਟ ਕੀਤੇ ਜਾ ਚੁੱਕੇ ਹਨ।
ਸ੍ਰੀ ਸੋਨੀ ਨੇ ਕਿਹਾ ਕਿ ਜੀਐਮਸੀਐਸ ਪਟਿਆਲਾ, ਅੰਮ੍ਰਿਤਸਰ ਅਤੇ ਫਰੀਦਕੋਟ ਵਿਖੇ ਤਿੰਨ ਪਲਾਜ਼ਮਾ ਬੈਂਕ ਸਥਾਪਤ ਕੀਤੇ ਗਏ ਹਨ। ਇਹਨਾਂ ਜੀ.ਐੱਮ.ਸੀ.ਐੱਸ. ਦੀ ਸਹਾਇਤਾ ਨਾਲ ਪੰਜਾਬ ਭਰ ਵਿੱਚ ਪਲਾਜ਼ਮਾ ਦੀਆਂ 158 ਯੂਨਿਟ ਇਕੱਤਰ ਕੀਤੀਆਂ ਗਈਆਂ। ਪਲਾਜ਼ਮਾ ਨਿੱਜੀ ਹਸਪਤਾਲਾਂ ਦੁਆਰਾ ਮੁਫ਼ਤ ਪ੍ਰਦਾਨ ਕੀਤਾ ਗਿਆ ਅਤੇ ਮਹਾਂਮਾਰੀ ਦੌਰਾਨ ਓਪੀਡੀਜ਼ ਕਾਰਜਸ਼ੀਲ ਰਹੀਆਂ। ਸਾਰੀਆਂ ਪ੍ਰਕਿਰਿਆਵਾਂ ਦੌਰਾਨ ਮਿਆਰੀ ਸੰਚਾਲਨ ਪ੍ਰਕਿਰਿਆਵਾਂ (ਐਸਓਪੀਜ਼) ਦੀ ਪਾਲਣਾ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ, ਪਟਿਆਲਾ ਵਿਖੇ ਸਥਿਤ ਸੁਪਰ ਸਪੈਸ਼ਲਿਟੀ ਬਲਾਕ ਨੂੰ ਭਾਰਤ ਸਰਕਾਰ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰਾਲੇ ਅਧੀਨ ਗ੍ਰੀਨ ਰੇਟਿੰਗ ਇੰਟੀਗ੍ਰੇਟਿਡ ਹੈਬੀਟੈਟ ਅਸੈਸਮੈਂਟ (ਜੀਆਰਆਈਐਚਏ) ਦੁਆਰਾ ‘ਥ੍ਰੀ ਸਟਾਰ’ ਪ੍ਰੋਵੀਜ਼ਨਲ ਵੀ3.1 ਰੇਟਿੰਗ ਦਿੱਤੀ ਗਈ ਹੈ।

Post Views: 14
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਵਿਜੈ ਇੰਦਰ ਸਿੰਗਲਾ ਨੇ ਸੱਤ ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ’ਤੇ ਰੱਖਣ ਦੀ ਪ੍ਰਵਾਨਗੀ ਦਿੱਤੀ

Next Post

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

Next Post
ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

ਪੰਜਾਬ ਯੂਥ ਵਿਕਾਸ ਬੋਰਡ 7 ਜਨਵਰੀ ਤੋਂ “ਯੂਥ ਆਫ਼ ਪੰਜਾਬ” ਮੁਹਿੰਮ ਦੀ ਸ਼ੁਰੂਆਤ ਕਰੇਗਾ: ਸੁਖਵਿੰਦਰ ਸਿੰਘ ਬਿੰਦਰਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .