Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ, 20 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੁਮੇਧ ਸਿੰਘ ਸੈਣੀ ਮਾਮਲੇ ‘ਚ ਆਪਣੀ ਹੀ ਸਰਕਾਰ ਨੂੰ ਨਿਸ਼ਾਨੇ ‘ਤੇ ਲਿਆਦਾ ਗਿਆ ਹੈ। ਸੁਖਜਿੰਦਰ ਸਿੰਘ ਰੰਧਾਵਾ ਵੱਲੋਂ 3 ਅਫ਼ਸਰਾਂ ਨੂੰ ਹਟਾਉਣ ਦੀ ਮੰਗ ਵੀ ਕੀਤੀ ਗਈ ਹੈ। ਸੁਖਜਿੰਦਰ ਰੰਧਾਵਾ ਨੇ ਇਕ ਟਵੀਟ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਨ ‘ਚ ਨਾਕਾਮ ਰਹਿਣ ‘ਤੇ ਐਡਵੋਕੇਟ ਜਨਰਲ ਸਕੱਤਰ, ਗ੍ਰਹਿ ਸਕੱਤਰ ਅਤੇ ਚੀਫ਼ ਡਾਇਰੈਕਟਰ ਵਿਜੀਲੈਂਸ ਨੂੰ ਤੁਰੰਤ ਅਹੁਦੇ ਤੋਂ ਹਟਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਗਈ ਹੈ।
Post Views: 79