Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

Rakesh Goyal by Rakesh Goyal
May 19, 2020
in PUNJAB
0
ਖੇਤੀਬਾੜੀ ਵਿਭਾਗ ਵੱਲੋਂ ਬੀਜ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 19 ਮਈ ,(ਰਾਕੇਸ਼ ਗੋਇਲ/ਰਾਹੁਲ ਬਾਲੀ):- ਸਕੱਤਰ ਖੇਤੀਬਾੜੀ ਪੰਜਾਬ ਡਾ. ਕਾਹਨ ਸਿੰਘ ਪੰਨੂੰ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਦੀ ਅਚਾਨਕ ਚੈਕਿੰਗ ਕੀਤੀ ਗਈ।
ਇਸ ਮੌਕੇ ਮੁੱੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱੱਸਿਆ ਕਿ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਮਾਂ ਵੱਲੋਂ ਵੱਖ ਵੱਖ ਦੁਕਾਨਾਂ ’ਤੇ ਚੈਕਿੰਗ ਕੀਤੀ ਗਈ ਹੈ। ਚੈਕਿੰਗ ਦੌਰਾਨ ਬੀਜ ਵਿਕਰੇਤਾਵਾਂ ਦਾ ਰਿਕਾਰਡ ਚੈੱਕ ਕੀਤਾ ਗਿਆ ਅਤੇ ਕਿਸਾਨਾਂ ਨੂੰ ਵਿਕੇ ਸਾਮਾਨ ਦੀ ਰਸੀਦ ਜਾਰੀ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੱਕਾ ਬਿੱਲ ਜ਼ਰੂਰ ਲੈਣ। ਉਨ੍ਹਾਂ ਕਿਹਾ ਕਿ ਜੇ ਕੋਈ ਬੀਜ ਵਿਕਰੇਤਾ ਨਿਰਧਾਰਿਤ ਰੇਟਾਂ ਤੋਂ ਵੱਧ ਕੀਮਤ ’ਤੇ ਬੀਜ ਵੇਚਦਾ ਹੈ ਤਾਂ ਉਸ ਦੀ ਜਾਣਕਾਰੀ ਮੁੱਖ ਖੇਤੀਬਾੜੀ ਅਫਸਰ ਦੇ ਦਫਤਰ ਜਾਂ ਬਲਾਕ ਖੇਤੀਬਾੜੀ ਦਫਤਰ ਨੂੰ ਦਿੱਤੀ ਜਾਵੇ।

Post Views: 43
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਵੱਲੋਂ ‘ਈ-ਲਾਇਬ੍ਰੇਰੀ’ ਦੀ ਸਹੂਲਤ – ਮਿਸ ਸੁਨਾਕਸ਼ੀ ਨੰਗਲਾ

Next Post

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ

Next Post
ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ

ਕੋਵਿਡ-19 ਦੀ ਮਹਾਂਮਾਰੀ ਤੋਂ ਉਭਰਨ ਲਈ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ: ਇੰਜ. ਮੋਹਨ ਲਾਲ ਸੂਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .