Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕਿਸਾਨ-ਮਜ਼ਦੂਰ ਮਹਾਂਸੰਮੇਲਨ ਵਿੱਚ ਪਹੁੰਚੇ ਕਿਸਾਨ ਆਗੂ ਸਰਦਾਰ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਪੰਜਾਬੀ ਗੀਤਕਾਰ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, February 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕਿਸਾਨ-ਮਜ਼ਦੂਰ ਮਹਾਂਸੰਮੇਲਨ ਵਿੱਚ ਪਹੁੰਚੇ ਕਿਸਾਨ ਆਗੂ ਸਰਦਾਰ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਪੰਜਾਬੀ ਗੀਤਕਾਰ

admin by admin
September 1, 2021
in PUNJAB
0
ਕਿਸਾਨ-ਮਜ਼ਦੂਰ ਮਹਾਂਸੰਮੇਲਨ ਵਿੱਚ ਪਹੁੰਚੇ ਕਿਸਾਨ ਆਗੂ ਸਰਦਾਰ ਬਲਬੀਰ ਸਿੰਘ ਰਾਜੇਵਾਲ ਅਤੇ ਹੋਰ ਪੰਜਾਬੀ ਗੀਤਕਾਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 1 ਸਤੰਬਰ (ਕੰਵਲਜੀਤ ਕੰਬੋਜ)- ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਗੁਰੂ ਤੇਗ ਬਹਾਦਰ ਹਾਲ ਵਿਚ ਵਿਦਿਆਰਥੀਆਂ ਵਲੋਂ ਕਰਵਾਏ ਗਏ ਕਿਸਾਨ-ਮਜ਼ਦੂਰ ਸਮਾਰੋਹ ਵਿਚ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਆਗੂ ਡਾਕਟਰ ਦਰਸ਼ਨ ਪਾਲ ਨੇ ਸ਼ਮੂਲੀਅਤ ਕੀਤੀ ਅਤੇ ਇਸ ਮੌਕੇ ਕਿਸਾਨ ਆਗੂਆਂ ਤੋਂ ਇਲਾਵਾ ਪੰਜਾਬੀ ਕਲਾਕਾਰ ਵੀ ਮੁੱਖ ਤੌਰ ਤੇ ਪਹੁੰਚੇ, ਜਿਨ੍ਹਾਂ ਵਿੱਚ ਜੱਸ ਬਾਜਵਾ ਅਤੇ ਨਿਰਵੈਰ ਪੰਨੂ ਸਮੇਤ ਪੰਜਾਬੀ ਸੱਭਿਆਚਾਰ ਗੀਤਕਾਰ ਪੰਮੀ ਬਾਈ ਵੀ ਸ਼ਾਮਲ ਸਨ।

ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਗੱਲਬਾਤ ਕਰਦੇ ਹੋਏ ਆਖਿਆ ਕਿ ਅੱਜ ਬਹੁਤ ਖੁਸ਼ੀ ਹੋਈ ਕਿ ਨੌਜਵਾਨਾਂ ਨੇ ਇਹ ਸਮਾਰੋਹ ਰੱਖਿਆ ਇਸ ਸੰਮੇਲਨ ਦੇ ਨਾਲ ਨੌਜਵਾਨਾਂ ਦੇ ਵਿੱਚ ਇੱਕ ਚੰਗਾ ਮੈਸੇਜ ਜਾਵੇਗਾ ਅਤੇ ਹੋਰ ਵੀ ਵੱਧ ਨੌਜਵਾਨ ਕਿਸਾਨਾਂ ਦੇ ਧਰਨੇ ਵਿਚ ਜੁੜਨਗੇ। ਜੋ ਪਿਛਲੇ ਦਿਨਾਂ ਦੇ ਵਿਚ ਸਾਡੇ ਵੱਲੋਂ ਰੋਡ ਜਾਮ ਕੀਤੇ ਗਏ ਸਨ ਇੱਕ ਵੱਡੀ ਜਿੱਤ ਹੋਈ ਹੈ ਕਿਸਾਨਾਂ ਦੀ ਜੋ ਗੰਨਾ ਕੀਮਤ ਕਿਸਾਨਾਂ ਨੂੰ ਮਿਲੀ ਹੈ ਅਤੇ ਜੋ ਪੰਜਾਬ ਦੇ ਵਿੱਚ ਹਰ ਸਿਆਸੀ ਪਾਰਟੀ ਦਾ ਵਿਰੋਧ ਕੀਤਾ ਜਾ ਰਿਹਾ ਕਿਸਾਨਾਂ ਵਲੋਂ ਇਹ ਗੁੱਸਾ ਜਾਇਜ਼ ਵੀ ਹੈ ਕਿਉਂਕਿ ਕਿਸਾਨਾਂ ਦੇ ਸੰਘਰਸ਼ ਨੂੰ ਪਿੱਛੇ ਛੱਡ ਚੋਣਾਂ ਦਾ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਕਾਰਨ ਕਰਕੇ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸਾਡਾ ਮੁੱਖ ਮਕਸਦ ਇਹ ਹੈ ਕਿ ਭਾਜਪਾ ਦੇ ਆਗੂਆਂ ਦਾ ਵਿਰੋਧ ਕਰਨਾ,ਜੇਕਰ ਕਿਸੇ ਹੋਰ ਪਾਰਟੀ ਨੂੰ ਸਿਆਸੀ ਲੀਡਰ ਨੂੰ ਘੇਰਦੇ ਹਨ ਤਾਂ ਉਨ੍ਹਾਂ ਦਾ ਵਿਰੋਧ ਜਾਂ ਮੰਦੀ ਸ਼ਬਦਾਵਲੀ ਨਾ ਵਰਤੀ ਜਾਵੇ। ਸਿਰਫ ਉਨ੍ਹਾਂ ਨੂੰ ਕਿਸਾਨਾਂ ਦੇ ਸੰਘਰਸ਼ ਦੇ ਸਬੰਧ ਵਿੱਚ ਸਵਾਲ ਪੁੱਛੇ ਜਾਣ। ਕਰਨਾਲ ਵਿਖੇ ਜੋ ਕਿਸਾਨਾਂ ਤੇ ਲਾਠੀਚਾਰਜ਼ ਹੋਇਆ ਹੈ ਉਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਘੱਟ ਹੈ। ਇਹ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹਿਣਗੇ ਅਤੇ ਜਲਦ ਹੀ ਸਾਡੇ ਸੰਘਰਸ਼ ਦੀ ਜਿੱਤ ਹੋਵੇਗੀ।

ਦੂਜੇ ਪਾਸੇ ਪੰਜਾਬੀ ਸੱਭਿਆਚਾਰਕ ਗੀਤਕਾਰ ਪੰਮੀ ਬਾਈ ਨੇ ਆਖਿਆ ਕਿ ਸਾਡੇ ਨੌਜਵਾਨ ਇਸ ਤਰ੍ਹਾਂ ਦੇ ਕਿਸਾਨ ਮਜ਼ਦੂਰ ਸੰਮੇਲਨ ਕਰਵਾ ਰਹੇ ਹਨ। ਅੱਜ ਸਾਨੂੰ ਕਿਸਾਨੀ ਸੰਘਰਸ਼ ਦੇ ਵਿੱਚ ਇਨ੍ਹਾਂ ਨੌਜਵਾਨਾਂ ਦੀ ਲੋੜ ਵੀ ਹੈ ਕਿਉਂਕਿ ਇਨ੍ਹਾਂ ਨੌਜਵਾਨਾਂ ਦੇ ਸਾਥ ਨਾਲ ਹੀ ਅਸੀਂ ਦਿੱਲੀ ਸੰਘਰਸ਼ ਜਿੱਤਣਾ ਹੈ ਅਤੇ ਕਰਨਾਲ ਵਿਖੇ ਕਿਸਾਨਾਂ ਉੱਪਰ ਜੋ ਲਾਠੀਚਾਰਜ ਖੱਟਰ ਸਰਕਾਰ ਦੇ ਵੱਲੋਂ ਕੀਤਾ ਗਿਆ ਹੈ, ਅਸੀਂ ਉਸ ਦੀ ਨਿਖੇਧੀ ਕਰਦੇ ਹਾਂ।

Post Views: 121
  • Facebook
  • Twitter
  • WhatsApp
  • Telegram
  • Facebook Messenger
  • Copy Link
Tags: BJP leadersCondemn himDon't use derogatory languageExit election campaignFarmer-Labor CeremonyIn the Guru Tegh Bahadur HallJas BajwaKisan Morcha leader Balbir Singh RajewalKrantikari Kisan UnionLyricist Pammi Bai was also presentNirvair PannuOf PatialaPunjabi artists also arrived mainlyPunjabi UniversityRoads were blockedSurround political leadersThe baton charge was carried out by the Khattar governmentThe main purposeWill be a good messageWill join the dharna

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਵਲੋਂ ਹਰੀਸ਼ ਰਾਵਤ ਅਤੇ ਸਿੱਧੂ ਦੇ ਸਲਾਹਕਾਰਾਂ ਦੇ ਖਿਲਾਫ ਰੋਸ਼ ਪ੍ਰਦਰਸ਼ਨ, ਹਰੀਸ਼ ਰਾਵਤ ਦਾ ਜਲਾਇਆ ਗਿਆ ਪੁਤਲਾ

Next Post

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਝੰਡਿਆਂ ਨਾਲ ਵਿਰੋਧ, 7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

Next Post
ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਝੰਡਿਆਂ ਨਾਲ ਵਿਰੋਧ, 7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਦਾ ਝੰਡਿਆਂ ਨਾਲ ਵਿਰੋਧ, 7 ਸਤੰਬਰ ਨੂੰ ਮੋਤੀ ਮਹਿਲ ਦੇ ਘਿਰਾਉ ਦੀ ਚਿਤਾਵਨੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .