Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Vijesh by Vijesh
November 10, 2020
in PUNJAB
0
ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 10 ਨਵੰਬਰ – ਅਸ਼ੋਕ ਵਰਮਾ –  
ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਤਿ ਆਧੁਨਿਕ ਉਪਕਰਣਾਂ ਨਾਲ ਲੈਸ 3 ਹੋਰ ਖੁਰਾਕ ਸੁਰੱਖਿਆ ਵਾਹਨਾਂ ਨੂੰ ਹਰੀ ਝੰਡੀ ਦਿੱਤੀ, ਜਿਹਨਾਂ ਵਿੱਚ ਮੌਕੇ ‘ਤੇ ਹੀ ਭੋਜਨ ਦੇ 50 ਤੋਂ ਵੱਧ ਗੁਣਵੱਤਾ ਮਾਪਦੰਡਾਂ ਦੀ ਜਾਂਚ ਕਰਨ ਦੀ ਸਮਰੱਥਾ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨਾਂ ਕਿਹਾ ਕਿ ਇਸ ਤਰਾਂ ਦੀਆਂ 2 ਹੋਰ ਖੁਰਾਕ ਸੁਰੱਖਿਆ ਵਾਹਨ ਵਿਚਾਰ ਅਧੀਨ ਹਨ ਜੋ ਜਲਦ ਹੀ ਪੰਜਾਬ ਸੂਬੇ ਵਿੱਚ ਚਲਾ ਦਿੱਤੇ ਜਾਣਗੇ। ਪੰਜਾਬ ਵਿਚ ਖੁਰਾਕ ਵਸਤਾਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਕੁੱਲ 07 ਵਾਹਨ ਚਲਾਏ ਜਾਣਗੇ। ਇਹ ਪਹਿਲਕਦਮੀ ਵੱਡੇ ਪੱਧਰ ‘ਤੇ ਮਿਲਾਵਟਖੋਰੀ ਘਟਾਉਣ ਲਈ ਕਾਰਗਰ ਸਿੱਧ ਹੋਵੇਗੀ ਅਤੇ ਇਸ ਤਰਾਂ ਪੰਜਾਬ ਦੇ ਲੋਕ ਸੁਰੱਖਿਅਤ ਅਤੇ ਮਿਆਰੀ ਭੋਜਨ ਪ੍ਰਾਪਤ ਕਰ ਸਕਣਗੇ।
ਫੂਡ ਐਂਡ ਡਰੱਗ ਐਡਮਨਿਸਟ੍ਰੇਸਨ ਨੇ ਖਰੜ ਜ਼ਿਲਾ ਐਸ.ਏ.ਐਸ.ਨਗਰ ਵਿਖੇ ਅਤਿ ਆਧੁਨਿਕ ਸਹੂਲਤ ਵਾਲੀ ਨਵੀਂ ਖੁਰਾਕ ਅਤੇ ਡਰੱਗ ਟੈਸਟਿੰਗ ਲੈਬਾਰਟਰੀ ਸਥਾਪਿਤ ਕੀਤੀ ਹੈ ਜਿਸ ਵਿਚ ਸਾਲਾਨਾ 15000 ਖੁਰਾਕ ਨਮੂਨਿਆਂ ਦੀ ਜਾਂਚ ਦੀ ਸਮਰੱਥਾ ਹੈ। ਸਾਲ 2019 ਵਿੱਚ ਫੂਡ ਟੈਸਟਿੰਗ ਲੈਬ ਨੇ ਲਗਭਗ 8700 ਨਮੂਨੇ ਲਏ ਜਿਨਾਂ ਵਿੱਚੋਂ 1795 ਨਮੂਨੇ ਘਟੀਆ ਦਰਜੇ ਦੇ ਪਾਏ ਗਏ।
ਤਿਉਹਾਰਾਂ ਦੇ ਮੌਸਮ ਵਿੱਚ ਐਫਡੀਏ ਵਿਭਾਗ ਵੱਲੋਂ ਅਪਣਾਈ ਗੁਣਵੱਤਾ ਪਹੁੰਚ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਐਫਡੀਏ ਨੇ ਹਾਲ ਹੀ ਵਿੱਚ ਪੰਜਾਬ ਰਾਜ ਵਿੱਚ ਖੋਏ ਦੀ ਗੁਣਵੱਤਾ ਨੂੰ ਪਰਖਣ ਲਈ ਇੱਕ ਸਰਵੇਖਣ ਕੀਤਾ ਜਿਸ ਦੀ ਵਰਤੋਂ ਮਿਠਾਈ ਤਿਆਰ ਕਰਨ ਲਈ ਕੀਤੀ ਜਾ ਰਹੀ ਸੀ। ਉਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਟੈਸਟਿੰਗ ਅਤੇ ਵਿਸਲੇਸ਼ਣ ਲਈ 66 ਨਮੂਨੇ ਲਏ ਗਏ ਸਨ, ਜਿਨਾਂ ਵਿਚੋਂ 08 ਨਮੂਨੇ ਘਟੀਆ ਦਰਜੇ ਦੇ ਪਾਏ ਗਏ।
ਸ. ਸਿੱਧੂ ਨੇ ਦੱਸਿਆ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸਨ ਵੱਲੋਂ ਪਹਿਲਾਂ ਹੀ ਦੁੱਧ, ਪਾਣੀ ਅਤੇ ਮਸਾਲਿਆਂ ਦੇ ਨਮੂਨਿਆਂ ਦੇ ਟੈਸਟ ਲਈ ਹਰੇਕ ਜ਼ਿਲੇ ਵਿੱਚ 2 ਮੋਬਾਈਲ ਫੂਡ ਟੈਸਟਿੰਗ ਵੈਨਾਂ ਲਗਾਈਆਂ ਗਈਆਂ ਹਨ। ਪਿਛਲੇ ਦੋ ਮਹੀਨਿਆਂ ਵਿਚ 02 ਵੈਨਾਂ ਦੁਆਰਾ 795 ਵਲੰਟੀਅਰ ਨਮੂਨਿਆਂ ਦੀ ਜਾਂਚ ਕੀਤੀ ਗਈ, ਜਿਨਾਂ ਵਿਚੋਂ 73 ਨਮੂਨੇ ਘਟੀਆ ਦਰਜੇ ਦੇ ਪਾਏ ਗਏ ਅਤੇ ਉਲੰਘਣਾ ਕਰਨ ਵਾਲਿਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਗਈ।
ਐਫ.ਡੀ.ਏ. ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸਨ ਦੀ ਇੱਕ ਹੋਰ ਵੱਡੀ ਉਪਲਬਧੀ ਇਹ ਹੈ ਕਿ ਪਿਛਲੇ ਮਹੀਨੇ ਹੀ ਫੂਡ ਲੈਬ ਨੂੰ ਐਨ.ਏ.ਬੀ.ਐਲ. ਪ੍ਰਵਾਨਗੀ ਦਿੱਤੀ ਗਈ ਹੈ। ਹੁਣ ਫੂਡ ਐਂਡ ਡਰੱਗ ਐਡਮਿਨਿਸਟ੍ਰੇਸਨ ਲੈਬ, ਪੰਜਾਬ ਦੇਸ ਦੀਆਂ ਉਨਾਂ ਕੁਝ ਲੈਬਾਂ ਵਿਚੋਂ ਇਕ ਹੈ ਜਿਨਾਂ ਨੂੰ ਐਨ.ਏ.ਬੀ.ਐਲ. ਮਾਨਤਾ ਪ੍ਰਾਪਤ ਹੈ।
Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

Celebrate festivals strictly adhering to safety measures during COVID pandemic, avoid crackers burning, urge Punjab Ministers

Next Post

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ 'ਤੇ ਸੂਬੇ 'ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .