Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਜਲੰਧਰ, 26 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)– ਪੰਜਾਬੀ ਗਾਇਕ ਗੁਰਦਾਸ ਮਾਨ ਦੀਆਂ ਮੁਸੀਬਤਾਂ ਵੱਧ ਦੀਆਂ ਜਾ ਰਹੀਆਂ ਹਨ। ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ’ਚ ਗੁਰਦਾਸ ਮਾਨ ਖ਼ਿਲਾਫ਼ ਥਾਣਾ ਸਿਟੀ ਨਕੋਦਰ ਵਿਖੇ ਮਾਮਲਾ ਦਰਜ ਕਰ ਦਿੱਤਾ ਗਿਆ ਹੈ। ਗੁਰਦਾਸ ਮਾਨ ਦੇ ਖ਼ਿਲਾਫ਼ ਧਾਰਾ 295 ਏ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।ਦੱਸ ਦੇਈਏ ਕਿ ਗੁਰਦਾਸ ਮਾਨ ਖ਼ਿਲਾਫ਼ ਪਿਛਲੇ ਕੁਝ ਦਿਨਾਂ ਤੋਂ ਸਿੱਖ ਜਥੇਬੰਦੀਆਂ ਵਲੋਂ ਤਿੱਖਾ ਵਿਰੋਧ ਕੀਤਾ ਜਾ ਰਿਹਾ ਸੀ। ਇਥੋਂ ਤਕ ਕਿ ਰਸਤੇ ਵੀ ਬੰਦ ਕੀਤੇ ਜਾ ਰਹੇ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖ਼ਿਲਾਫ਼ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਉਹ ਵਿਰੋਧ ਹੋਰ ਵੀ ਤਿੱਖਾ ਕਰਨਗੇ।
Post Views: 67