Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸੜਕ ਹਾਦਸੇ ਦੌਰਾਨ ਜ਼ਖਮੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, May 4, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸੜਕ ਹਾਦਸੇ ਦੌਰਾਨ ਜ਼ਖਮੀ

admin by admin
September 21, 2021
in PUNJAB
0
ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਸੜਕ ਹਾਦਸੇ ਦੌਰਾਨ ਜ਼ਖਮੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਫਤਿਹਗੜ੍ਹ ਸਾਹਿਬ, 21 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨੇੜੇ ਵਾਪਰੇ ਸੜਕ ਹਾਦਸੇ ਦੌਰਾਨ ਗੰਭੀਰ ਜ਼ਖਮੀ ਹੋ ਗਏ ਹਨ। ਜਾਣਕਾਰੀ ਮੁਤਾਬਕ ਭਾਈ ਹਰਪਾਲ ਸਿੰਘ ਬੀਤੀ ਦੇਰ ਰਾਤ ਆਪਣੇ ਡਰਾਈਵਰ ਸਮੇਤ ਤਰਨਤਾਰਨ ਨੇੜੇ ਕਿਸੇ ਧਾਰਮਿਕ ਸਮਾਗਮ ਵਿਚ ਹਾਜਰੀ ਉਪਰੰਤ ਵਾਪਸ ਪਰਤ ਆ ਰਹੇ ਸਨ। ਜਦੋਂ ਉਹ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੇ ਨਜ਼ਦੀਕ ਪੁੱਜੇ ਤਾਂ ਅਚਾਨਕ ਪਿੱਛੋਂ ਆ ਰਹੀ ਕਿਸੇ ਤੇਜ਼ ਰਫ਼ਤਾਰ ਗੱਡੀ ਨੇ ਭਾਈ ਹਰਪਾਲ ਸਿੰਘ ਦੀ ਗੱਡੀ ਨੂੰ ਫੇਟ ਮਾਰ ਦਿੱਤੀ। ਇਸ ਕਾਰਨ ਗੱਡੀ ਇਕ ਖੜ੍ਹੇ ਟਿੱਪਰ ਨਾਲ ਟਕਰਾਨ ਤੋਂ ਬਾਅਦ ਪਲਟ ਗਈ। ਗੱਡੀ ਦੇ ਡਰਾਈਵਰ ਨੇ ਸ਼ੀਸ਼ਾ ਤੋੜ ਕੇ ਬੜੀ ਮੁਸ਼ਕਲ ਨਾਲ ਖ਼ੁਦ ਨੂੰ ਬਾਹਰ ਕੱਢਿਆ। ਇਸ ਉਪਰੰਤ ਰਾਹਗੀਰਾਂ ਦੀ ਮਦਦ ਨਾਲ ਭਾਈ ਸਾਹਿਬ ਨੂੰ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕਾਕਾ ਨੇ ਦੱਸਿਆ ਕਿ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਸੋਹਾਣਾ ਦੇ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਦਾਖ਼ਲ ਕਰਵਾ ਦਿੱਤਾ ਅਤੇ ਉਨ੍ਹਾਂ ਦੇ ਡਰਾਈਵਰ ਗੁਰਭੇਜ ਸਿੰਘ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਭਾਈ ਹਰਪਾਲ ਸਿੰਘ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਹੋਣ ਦੇ ਨਾਲ-ਨਾਲ ਪ੍ਰਸਿੱਧ ਕਥਾਵਾਚਕ ਵੀ ਹਨ। ਸਿੱਖ ਸੰਗਤਾਂ ਵੱਲੋਂ ਭਾਈ ਸਾਹਿਬ ਦੀ ਸਿਹਤ ਦੀ ਕਾਮਯਾਬੀ ਲਈ ਅਰਦਾਸਾਂ ਕੀਤੀਆਂ ਜਾ ਰਹੀਆਂ ਹਨ।

Post Views: 47
  • Facebook
  • Twitter
  • WhatsApp
  • Telegram
  • Facebook Messenger
  • Copy Link
Tags: A religious function near Tarn Taran with the driverAdmission of Bhai Harpal Singh SohanaFamous narratorsFlee Bhai Harpal Singh's carGurdwara Sri Fatehgarh SahibHead glandHead GranthiHead Granthi Bhai Harpal SinghHigh speed drivingLate last nightManji Sahib QuotesPrayers are being offered for the success of healthSeriously injured in a road accident near Sri Manji Sahibto a private hospital

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

मुख्यमंत्री बनने के बाद चरणजीत चन्नी का पहला दिल्ली दौरा

Next Post

This Is The Difference Between Litecoin And Bitcoin

Next Post

This Is The Difference Between Litecoin And Bitcoin

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .