ਮਲੋਟ, 22 ਅਗਸਤ (ਪ੍ਰੈਸ ਕੀ ਤਾਕਤ ਬਿਊਰੋ)- ‘ਗਲ ਪੰਜਾਬ ਦੀ’ ਮੁਹਿੰਮ ਤਹਿਤ ਵੱਖ-ਵੱਖ ਸਮਾਗਮਾਂ ’ਚ ਸ਼ਿਰਕਤ ਕਰਨ ਲਈ ਅੱਜ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਲੋਟ ਪਹੁੰਚੇ। ਇਸ ਸਮਾਗਮ ਦੌਰਾਨ ਦਾਣਾ ਮੰਡੀ ’ਚ ਪਹਿਲੇ ਪ੍ਰੋਗਰਾਮ ਦੌਰਾਨ ਹਲਕਾ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਸੁਖਬੀਰ ਬਾਦਲ ਨੇ ਮਲੋਟ ਹਲਕੇ ਤੋਂ ਹਰਪ੍ਰੀਤ ਸਿੰਘ ਕੋਟਭਾਈ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
Tagged ‘Gal Punjab Di’ campaign, Akali Dal President Sukhbir Singh Badal, Akali Dal: Latest News, Harpreet Singh Kotbhai, latest news, latest updates on punjab, Malout, Political Party, press ki taquat news, punjab news, Shiromani Akali Dal, Shiromani Akali Dal Election Updates, shiromaniakalidal.com, The candidate has been announced, To attend events, top 10 news