Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਹਰਸਿਮਰਤ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ - Ozi News
  • Login
Tuesday, June 17, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਹਰਸਿਮਰਤ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ

admin by admin
September 17, 2020
in INDIA, PUNJAB, WORLD
0
ਹਰਸਿਮਰਤ ਬਾਦਲ ਵਲੋਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਦਿੱਲੀ, 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਅੰਦਰ ਆਪਣੀ ਸਿਆਸੀ ਜਮੀਨ ਖਿਸਕਦੀ ਦੇਖ ਅਖੀਰ ਹਰਸਿਮਰਤ ਬਾਦਲ ਨੇ ਕੇਂਦਰੀ ਮੰਡਲ ਤੋਂ ਅਸਤੀਫਾ ਦੇ ਦਿਤਾ ਹੈ ਅਕਾਲੀ ਦਲ ਕਿਹਾ ਹੈ ਕੇ ਉਹ ਐਨ ਡੀ ਏ ਸਰਕਾਰ ਦਾ ਹਿੱਸਾ ਰਹਿਣਗੇ
ਪੰਜਾਬ ਅੰਦਰ ਕਿਸਾਨਾਂ ਵਲੋਂ ਕੇਂਦਰੀ ਬਿਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਪੰਜਾਬ ਅੰਦਰ ਕਾਂਗਰਸ ਅਤੇ ਆਪ ਵੀ ਇਸਦਾ ਵਿਰੋਧ ਕਰ ਰਹੀ ਹੈ ਅਕਾਲੀ ਦਲ ਪਹਿਲਾ ਇਹਨਾਂ ਬਿਲ ਨੂੰ ਲੈ ਕੇ ਸਮਰਥਨ ਕਰਦਾ ਰਿਹਾ ਹੈ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵਲੋਂ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਪੱਤਰ ਦਾ ਹਵਾਲਾ ਦੇ ਕਿਹਾ ਗਿਆ ਸੀ ਇਸ ਇਕ ਬਿਲ ਕਿਸਾਨ ਵਿਰੋਧੀ ਨਹੀਂ ਹੈ ਇਸ ਨਾਲ ਐਮ ਐਸ ਪੀ ਲਾਗੂ ਰਹੇਗੀ ਪਰ ਪੰਜਾਬ ਅੰਦਰ ਇਸ ਦਾ ਵਿਰੋਧ ਦੇਖਦੇ ਹੋਏ ਅਕਾਲੀ ਦਲ ਨੇ ਪੈਂਤੜਾ ਬਦਲਦੇ ਹੋਏ ਹੁਣ ਬੜਾ ਫੈਸਲਾ ਲਿਆ ਹੈ ਜਿਸ ਦੇ ਤਹਿਤ ਹਰਸਿਮਰਤ ਬਾਦਲ ਨੇ ਅਸਤੀਫਾ ਦਿੱਤਾ ਹੈ

Post Views: 47
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਸੋਨੀ ਨੇ ਕਿਸਾਨਾਂ ਅਤੇ ਮਾਈਕਰੋ ਫੂਡ ਪ੍ਰੋਸੈਸਿੰਗ ਇੰਟਰਪ੍ਰਾਈਜ਼ ਦੀ ਆਮਦਨ ਨੂੰ ਹੁਲਾਰਾ ਦੇਣ ਅਤੇ ਜ਼ਿਲ•ਾ ਉਤਪਾਦਾਂ ਦੀ ਪਹੁੰਚ ਵਧਾਉਣ ਲਈ ‘ਵਨ ਡਿਸਟ੍ਰਿਕਟ ਵਨ ਪ੍ਰੋਡਕਟ’ ਰਿਪੋਰਟ ਕੀਤੀ ਰਿਲੀਜ਼

Next Post

ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

Next Post
ਖਨੌਰੀ ਬਾਰਡਰ ’ਤੇ ਪੁਲੀਸ ਵੱਲੋਂ ਕਥਿਤ ਪੈਸੇ ਵਸੂਲਣ ਦਾ ਮਾਮਲਾ ਡੀਜੀਪੀ ਕੋਲ ਭੇਜਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In