Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, May 18, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

Subash Bharti by Subash Bharti
May 24, 2020
in PUNJAB
0
ਵਾਹਨਾਂ ਉਪਰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ ਲਗਾਉਣ ਦੀ ਸਮਾਂ ਸੀਮਾ 30 ਜੂਨ ਤੱਕ ਵਧਾਈ: ਰਜ਼ੀਆ ਸੁਲਤਾਨਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸੰਗਰੂਰ, 23 ਮਈ (ਸੁਭਾਸ਼ ਭਾਰਤੀ):
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਵਾਹਨ ਮਾਲਕਾਂ ਲਈ ਆਪਣੇ ਵਾਹਨਾਂ `ਤੇ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣ ਦੀ ਸਮਾਂ ਸੀਮਾ 30 ਜੂਨ, 2020 ਤੱਕ ਵਧਾ ਦਿੱਤੀ ਹੈ। ਇਹ ਪਲੇਟਾਂ ਲਗਾਉਣ ਸਬੰਧੀ ਸਾਰੇ ਵਾਹਨ ਮਾਲਕਾਂ ਲਈ ਆਖਰੀ ਮੌਕਾ ਹੋਵੇਗਾ ਅਤੇ ਇਸ ਤੋਂ ਬਾਅਦ ਤਾਰੀਖ ਵਿਚ ਵਾਧਾ ਨਹੀਂ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਇਥੇ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਭਾਰਤ ਵਿਚ ਸਾਰੇ ਵਾਹਨਾਂ ਨੂੰ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਵੱਲੋਂ ਇਸ ਸਬੰਧ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਅਤੇ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨਾਂ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਉਹਨਾਂ ਵਾਹਨ ਮਾਲਕਾਂ ਨੂੰ 30 ਜੂਨ, 2020 ਤੱਕ ਉੱਚ ਸੁਰੱਖਿਆ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਵਾਉਣ ਦਾ ਆਖਰੀ ਮੌਕਾ ਦਿੱਤਾ ਹੈ ਜਿਨ੍ਹਾਂ ਨੇ ਇਹ ਪਲੇਟਾਂ ਨਹੀਂ ਲਗਵਾਈਆਂ।
ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਮੌਜੂਦਾ 22 ਫਿਟਮੈਂਟ ਸੈਂਟਰਾਂ ਤੋਂ ਇਲਾਵਾ ਸਬ ਡਵੀਜ਼ਨਲ ਪੱਧਰ ‘ਤੇ 45 ਹੋਰ ਫਿਟਮੈਂਟ ਸੈਂਟਰ ਸਥਾਪਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਤੇ ਕੋਵਿਡ-19 ਦੀ ਰੋਕਥਾਮ ਲਈ ਸਮਾਜਿਕ ਦੂਰੀ ਦੇ ਨਿਯਮਾਂ ਨੂੰ ਧਿਆਨ ਵਿਚ ਰੱਖਦਿਆਂ, ਵਾਹਨ ਮਾਲਕਾਂ ਨੂੰ ਫਿੱਟਮੈਂਟ ਸੈਂਟਰਾਂ ਵਿਚ ਜਾ ਕੇ ਆਪਣੀ ਵਾਰੀ ਦਾ ਇੰਤਜ਼ਾਰ ਕਰਨ ਦੀ ਜਰੂਰਤ ਨਹੀਂ ਪਵੇਗੀ। ਵਾਹਨਾ ਮਾਲਕਾਂ ਦੀ ਸਹੂਲਤ ਲਈ ਮੁਲਾਕਾਤ ਦੀ ਪੂਰਵ-ਬੁਕਿੰਗ ਦੀ ਇੱਕ ਆਨਲਾਈਨ ਪ੍ਰਣਾਲੀ ਚਾਲੂ ਕਰਨ ਅਤੇ ਇਕ ਮੋਬਾਈਲ ਐਪਲੀਕੇਸ਼ਨ ਐਚਐਸਆਰਪੀ ਪੰਜਾਬ ਤੋਂ ਇਲਾਵਾ ਫੀਸਾਂ ਦੀ ਅਦਾਇਗੀ http://www.punjabhsrp.in/ ‘ਤੇ ਕੀਤੀ ਜਾ ਸਕਦੀ ਹੈ।
ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਪ੍ਰੈਲ, 2019 ਤੋਂ ਨਿਰਮਿਤ ਵਾਹਨਾਂ ਦੀ ਐਚ.ਐਸ.ਆਰ.ਪੀ. ਸਬੰਧਤ ਏਜੰਸੀਆਂ ਤੋਂ ਲਗਾਈ ਜਾਣੀ ਹੈ ਜਿੱਥੋਂ ਵਾਹਨ ਖਰੀਦੇ ਗਏ ਹਨ। ਮੰਤਰੀ ਨੇ ਅੱਗੇ ਕਿਹਾ ਕਿ ਜਨਤਾ ਦੀ ਸਹੂਲਤ ਲਈ ਅਤੇ ਸ਼ੋਸ਼ਣ ਨੂੰ ਰੋਕਣ ਲਈ ਘਰ ਵਿਚ ਐਚ.ਐਸ.ਆਰ.ਪੀ. ਦੀ ਸਹੂਲਤ ਵੀ ਮੁਹੱਈਆ ਕਰਵਾਈ ਗਈ ਹੈ। ਇਹ ਸਹੂਲਤ ਅਖ਼ਤਿਆਰੀ ਹੈ ਜਿਸ ਤਹਿਤ ਵਾਹਨ ਮਾਲਕ ਇਹ ਸੁਵਿਧਾ 2 ਅਤੇ 3 ਪਹਿਆ ਵਾਹਨ ਲਈ 100 ਰੁਪਏ ਅਤੇ ਚਾਰ ਪਹੀਆ ਵਾਹਨਾਂ ਲਈ 150 ਰੁਪਏ ਅਤੇ ਹੋਰ ਦਾ ਭੁਗਤਾਨ ਕਰਕੇ ਪ੍ਰਾਪਤ ਕਰ ਸਕਦੇ ਹਨ। ਇਸ ਸੰਬੰਧੀ ਕਿਸੇ ਵੀ ਪੁੱਛਗਿੱਛ ਲਈ ਵਾਹਨ ਮਾਲਕਾਂ ਦੇ ਮਾਰਗ ਦਰਸ਼ਨ ਲਈ ਇਕ ਹੈਲਪਲਾਈਨ ਨੰਬਰ 7888498859 ਅਤੇ 7888498853, ਅਤੇ ਈਮੇਲ customer.care@hsrppunjab.com ਦਿੱਤੇ ਗਏ ਹਨ।
ਐਚ.ਐਸ.ਆਰ.ਪੀ. ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਵਿਚ ਨੀਲੇ ਵਿੱਚ ਅਸ਼ੋਕ ਚੱਕਰ ਦੇ ਇੱਕ ਕਰੋਮੀਅਮ ਅਧਾਰਤ ਹੋਲੋਗ੍ਰਾਮ ਦੇ ਉੱਪਰ-ਖੱਬੇ ਕੋਨੇ ‘ਤੇ ਲਗਾਏ ਗਏ ਹਨ। ਹੇਠਾਂ-ਖੱਬੇ ਕੋਨੇ `ਤੇ, 10-ਅੰਕ ਦੀ ਸਥਾਈ ਪਛਾਣ ਨੰਬਰ (ਪਿੰਨ) ਲੇਜ਼ਰ ਨਾਲ ਲਿਖਿਆ ਜਾਂਦਾ ਹੈ। ਚੱਕਰ ਦੇ ਹੋਲੋਗ੍ਰਾਮ ਅਤੇ ਲੇਜ਼ਰ ਕੋਡ ਦੇ ਮੱਧ ਵਿਚ, `ਆਈ.ਐਨ.ਡੀ` ਨੀਲੇ ਵਿਚ ਲਿਖਿਆ ਹੋਇਆ ਹੈ। ਇੱਕ ਵਾਰ ਜਦੋਂ ਐਚ.ਐਸ.ਆਰ.ਪੀ. ਤੁਹਾਡੇ ਵਾਹਨ ਨਾਲ ਜੁੜ ਜਾਂਦਾ ਹੈ, ਤਾਂ ਰਜਿਸਟਰੇਸ਼ਨ ਨੰਬਰ ਦੇ ਨਾਲ ਨਾਲ ਵਾਹਨ ਐਪਲੀਕੇਸ਼ਨ ‘ਤੇ ਪਿੰਨ ਇਲੈਕਟਰੋਨਿਕ ਢੰਗ ਨਾਲ ਤੁਹਾਡੇ ਵਾਹਨ ਨਾਲ ਜੋੜ ਦਿੱਤਾ ਜਾਵੇਗਾ। ਐਚ.ਐਸ.ਆਰ.ਪੀ. ਦਾ ਲਾਭ ਇਹ ਹੈ ਕਿ ਇਹ ਗੁੰਮ ਹੋਏ ਜਾਂ ਚੋਰੀ ਹੋਏ ਵਾਹਨਾਂ ਨੂੰ ਟਰੈਕ ਕਰਨ ਵਿੱਚ ਸਹਾਇਤਾ ਕਰਦਾ ਹੈ।

Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸ਼੍ਰੀ ਰਾਮ ਸ਼ਰਣਮ ਕੇਂਦਰ, ਚੰਡੀਗੜ੍ਹ ਵੱਲੋਂ ਪੁਲਿਸ ਦੇ ਯੋਧਿਆਂ ਨੂੰ 1000 ਸੇਫਟੀ ਕਿੱਟਾਂ ਭੇਟ

Next Post

ਪੰਜਾਬ ਪੁਲਿਸ ਵਿੱਚ ਕੀਤਾ ਵੱਡਾ ਫੇਰਬਦਲ, 72 ਡੀ.ਐਸ.ਪੀ. ਦਾ ਤਬਾਦਲਾ

Next Post
ਪੰਜਾਬ ਪੁਲਿਸ ਵਿੱਚ ਕੀਤਾ ਵੱਡਾ ਫੇਰਬਦਲ, 72 ਡੀ.ਐਸ.ਪੀ. ਦਾ ਤਬਾਦਲਾ

ਪੰਜਾਬ ਪੁਲਿਸ ਵਿੱਚ ਕੀਤਾ ਵੱਡਾ ਫੇਰਬਦਲ, 72 ਡੀ.ਐਸ.ਪੀ. ਦਾ ਤਬਾਦਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .