Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਪਟਿਆਲਾ, 25 ਜੁਲਾਈ (ਪ੍ਰੈਸ ਕੀ ਤਾਕਤ ਬਿਊਰੋ) : – ਚੜ੍ਹਦੀਕਲਾ ਗਰੁੱਪ ਦੇ ਚੇਅਰਮੈਨ ਜਗਜੀਤ ਸਿੰਘ ਦਰਦੀ ਨੇ ਆਪਣੇ ਉਨ੍ਹਾਂ ਸਾਰੇ ਸ਼ੁਭਚਿੰਤਕਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਬੀਤੇ ਦੋ ਦਿਨਾਂ ਤੋਂ ਉਨ੍ਹਾਂ ਉਤੇ ਹੋਏ ਝੂਠੇ ਪਰਚੇ ਖਿਲਾਫ ਉਨ੍ਹਾਂ ਦੇ ਹੱਕ ਵਿੱਚ ਅਵਾਜ਼ ਉਠਾਈ ਹੈ। ਦਰਦੀ ਨੇ ਕਿਹਾ ਕਿ ਕੁੱਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਉੱਪਰ ਬੇਬੁਨਿਆਦ ਅਤੇ ਝੂਠਾ ਪਰਚਾ ਦਰਜ ਕਰਵਾਇਆ ਹੈ ਜਿਸ ਵਿਰੁੱਧ ਦੇਸ਼ ਭਰ ਦੇ ਪੱਤਰਕਾਰਾਂ, ਸਿਆਸਤਦਾਨਾਂ, ਧਾਰਮਿਕ ਆਗੂਆਂ ਅਤੇ ਸਮਾਜਿਕ ਆਗੂਆਂ ਨੇ ਡਟ ਕੇ ਆਵਾਜ਼ ਬੁਲੰਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮੈਂ ਦਿਲ ਦੀਆਂ ਗਹਿਰਾਈਆਂ ਤੋਂ ਆਪਣੇ ਸਾਰੇ ਸ਼ੁਭਚਿੰਤਕਾਂ ਦਾ ਧੰਨਵਾਦ ਕਰਦਾ ਹਾਂ ਅਤੇ ਆਸ ਕਰਦਾ ਹਾਂ ਕਿ ਤੁਹਾਡੀ ਉਠਾਈ ਆਵਾਜ਼ ਨਾਲ ਸੱਚ ਦੀ ਵੀ ਜਿੱਤ ਹੋਵੇਗੀ। ਉਨ੍ਹਾਂ ਅੱਗੇ ਆਸ ਪ੍ਰਗਟ ਕੀਤੀ ਕਿ ਉਨ੍ਹਾਂ ਨਾਲ ਇਨਸਾਫ ਹੋਵੇਗਾ ਤੇ ਪੁਲਿਸ ਨੂੰ ਸੱਚ ਦੇ ਅੱਗੇ ਝੁਕਦਿਆਂ ਇਹ ਝੂਠਾ ਪਰਚਾ ਖਾਰਜ ਕਰਨਾ ਪਵੇਗਾ ਅਤੇ ਅਸਲ ਦੋਸ਼ੀਆਂ ਵਿਰੁੱਧ ਕਾਰਵਾਈ ਹੋਵੇਗੀ। ਇਸ ਲਈ ਸਾਨੂੰ ਇੰਤਜ਼ਾਰ ਕਰਨਾ ਚਾਹੀਦਾ ਹੈ।
Post Views: 73