Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਲਾਕਡਾਊਨ ਨੂੰ 2 ਹਫ਼ਤੇ ਹੋਰ ਵਧਾਇਆ, ਉਸ ਤੋਂ ਅੱਗੇ ਵਧਾਉਣ ਲਈ ਕੀਤਾ ਜਾਵੇਗਾ ਫ਼ੈਸਲਾ - Ozi News
  • Login
Monday, June 23, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਲਾਕਡਾਊਨ ਨੂੰ 2 ਹਫ਼ਤੇ ਹੋਰ ਵਧਾਇਆ, ਉਸ ਤੋਂ ਅੱਗੇ ਵਧਾਉਣ ਲਈ ਕੀਤਾ ਜਾਵੇਗਾ ਫ਼ੈਸਲਾ

admin by admin
April 29, 2020
in INDIA
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ 2 ਹਫਤਿਆਂ ਲਈ ਕਰਫਿਊ/ਲਾਕਡਾਊਨ ਵਧਾ ਦਿੱਤਾ ਗਿਆ ਹੈ। ਇਸ ਦਾ ਐਲਾਨ ਕੈਪਟਨ ਵਲੋਂ ਬੁੱਧਵਾਰ ਨੂੰ ਕੀਤਾ ਗਿਆ। ਕੈਪਟਨ ਨੇ ਵਧਾਏ ਗਏ ਕਰਫਿਊ ਦੌਰਾਨ ਦੁਕਾਨਦਾਰਾਂ ਨੂੰ ਕੁਝ ਰਾਹਤ ਦਿੱਤੀ ਹੈ।
ਪੰਜਾਬ ”ਚ 2 ਹਫਤਿਆਂ ਲਈ ਵਧਿਆ ਕਰਫਿਊ/ਲਾਕ ਡਾਊਨ, ਮਿਲੇਗੀ ਇਹ ਰਾਹਤ
ਪੰਜਾਬ ‘ਚ ਲਾਕਡਾਊਨ ‘ਚ ਵਾਧਾ : ਸਵੇਰ 7 ਵਜੇ ਤੋਂ 11 ਵਜੇ ਤੱਕ ਰਹੇਗੀ ਢਿੱਲ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ‘ਚ ਲਾਕਡਾਊਨ ਨੂੰ ਦੋ ਹਫ਼ਤੇ ਹੋਰ ਵਧਾਇਆ, ਉਸ ਤੋਂ ਅੱਗੇ ਵਧਾਉਣ ਲਈ ਕੀਤਾ ਜਾਵੇਗਾ ਫ਼ੈਸਲਾ

ਸਵੇਰੇ 7 ਤੋਂ ਸਵੇਰੇ 11 ਵਜੇ ਤੱਕ ਸੀਮਿਤ ਆਵਾਜਾਈ ਦੀ ਆਗਿਆ

ਕੋਵਿਡ-19 ਦੀ ਰੋਕਥਾਮ ਦੇ ਸੰਪੂਰਨ ਉਪਾਅ ਜਿਵੇਂ ਸਮਾਜਿਕ ਦੂਰੀ, ਨਿਯਮਿਤ ਤੌਰ ‘ਤੇ ਹੱਥ ਧੋਣੇ, ਮਾਸਕ ਦੀ ਵਰਤੋਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਮਲਟੀ-ਬ੍ਰਾਂਡ ਅਤੇ ਸਿੰਗਲ-ਬ੍ਰਾਂਡ ਮਾੱਲਾਂ ਨੂੰ ਛੱਡ ਕੇ ਸਾਰੀਆਂ ਰਜਿਸਟਰਡ ਦੁਕਾਨਾਂ ਨੂੰ ਆਪਣੇ 50% ਸਟਾਫ਼ ਨਾਲ ਸਵੇਰੇ 7 ਵਜੇ ਤੋਂ ਸਵੇਰੇ 11 ਵਜੇ ਤੱਕ ਖੋਲ੍ਹਣ ਦੀ ਆਗਿਆ ਹੈ।

ਮਾਰਕੀਟ ਕੰਪਲੈਕਸਾਂ ਅਤੇ ਸ਼ਾੱਪਿੰਗ ਮਾੱਲਾਂ ਵਿਚ ਦੁਕਾਨਾਂ ਖੋਲ੍ਹਣ ਦੀ ਆਗਿਆ ਨਹੀਂ ਹੈ।

ਸੈਲੂਨ, ਨਾਈ ਦੀਆਂ ਦੁਕਾਨਾਂ ਆਦਿ ਸੇਵਾਵਾਂ ਪ੍ਰਦਾਨ ਕਰਨ ਵਾਲੀਆਂ ਦੁਕਾਨਾਂ ਬੰਦ ਰਹਿਣਗੀਆਂ।

ਈ-ਕਾੱਮਰਸ ਕੰਪਨੀਆਂ ਨੂੰ ਸਿਰਫ਼ ਜ਼ਰੂਰੀ ਚੀਜ਼ਾਂ ਦੀ ਆਗਿਆ ਜਾਰੀ ਰਹੇਗੀ।

ਉਦਯੋਗਾਂ ਨੂੰ ਕੁਝ ਸ਼ਰਤਾਂ ਦੇ ਅਧੀਨ ਕੰਮ ਕਰਨ ਦੀ ਆਗਿਆ ਹੈ।

Limited Movement allowed for all from 7 am to 11 am

Complete COVID prevention measures such as social distancing, washing hands regularly, use of masks should be strictly complied with

All registered shops except those in multi-brand and single-brand malls are allowed to open with 50% strength of workers from 7 am to 11 am

Shops in market complexes and shopping malls are not allowed to open.

Establishments dealing in services like saloons, barber shops etc. would continue to remain closed.

E-Commerce companies will continue to be permitted for essential goods only

Industries permitted to operate subject to certain conditions

Post Views: 28
  • Facebook
  • Twitter
  • WhatsApp
  • Telegram
  • Facebook Messenger
  • Copy Link
Tags: LOCK DOWN 3 ANNOUNCED IN PUNJAB FOR 2 WEEKSlockdown relaxation 7 to 11 am daily punjab lockdown extended: Punjab extends curfew till May 14Punjab Will follow curfew till May 14 : Caption Amrinder singh announced
Previous Post

CMO से बदतमीजी करने पर SMO डाक्टर करमजीत सिंह सस्पेंड

Next Post

ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ

Next Post
ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ

ਛੇ ਆਈ.ਏ.ਐਸ. ਅਧਿਕਾਰੀਆਂ ਵੱਲੋਂ ਸੂਬਾ ਭਰ ’ਚ ਵੱਖ-ਵੱਖ ਮੰਡੀਆਂ ਦਾ ਦੌਰਾ, 30 ਅਪ੍ਰੈਲ ਨੂੰ ਸੌਂਪਣਗੇ ਰਿਪੋਰਟ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In