Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਆਨਲਾਈਨ ਕਲਾਸਾਂ ਦੇ ਮਾਪਦੰਡਾਂ ਕਾਇਮ ਰੱਖਣ ਲਈ ਨਿਗਰਾਨੀ ਪਿੱਛੋਂ ਜਾਰੀ ਕੀਤੀ ਜਾਵੇਗੀ ਐਡਵਾਇਜ਼ਰੀ : ਸਿੱਖਿਆ - Ozi News
  • Login
Tuesday, June 17, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਆਨਲਾਈਨ ਕਲਾਸਾਂ ਦੇ ਮਾਪਦੰਡਾਂ ਕਾਇਮ ਰੱਖਣ ਲਈ ਨਿਗਰਾਨੀ ਪਿੱਛੋਂ ਜਾਰੀ ਕੀਤੀ ਜਾਵੇਗੀ ਐਡਵਾਇਜ਼ਰੀ : ਸਿੱਖਿਆ

admin by admin
May 20, 2020
in PUNJAB
0
ਆਨਲਾਈਨ ਕਲਾਸਾਂ ਦੇ ਮਾਪਦੰਡਾਂ ਕਾਇਮ ਰੱਖਣ ਲਈ ਨਿਗਰਾਨੀ ਪਿੱਛੋਂ ਜਾਰੀ ਕੀਤੀ ਜਾਵੇਗੀ ਐਡਵਾਇਜ਼ਰੀ : ਸਿੱਖਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਫੇਸਬੁੱਕ ਲਾਈਵ ਦੇ ਜ਼ਰੀਏ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਭਾਈਵਾਲਾਂ ਦੇ ਸਵਾਲਾਂ ਦਿੱਤੇ ਜਵਾਬ
ਚੰਡੀਗੜ•, 20 ਮਈ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਬੁੱਧਵਾਰ ਨੂੰ ਵਿਦਿਆਰਥੀਆਂ, ਮਾਪਿਆਂ, ਅਧਿਆਪਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਫੇਸਬੁੱਕ ਤੇ ਸਿੱਧੀ ਗੱਲਬਾਤ ਕੀਤੀ ਜਿੱਥੇ ਉਨ•ਾਂ ਨੂੰ ਇਸਦਾ ਭਰਵਾਂ ਹੁੰਗਾਰਾ ਮਿਲਿਆ ਉੱਥੇ ਬਹੁਤ ਸਾਰੇ ਪ੍ਰਸ਼ਨ ਸਾਹਮਣੇ ਆਏ। ਗੱਲਬਾਤ ਦੌਰਾਨ ਸ੍ਰੀ ਸਿੰਗਲਾ ਨੇ ਲੋਕਾਂ ਦੁਆਰਾ ਕੀਤੀਆਂ ਸਾਰੀਆਂ ਟਿੱਪਣੀਆਂ, ਪੁੱਛੇ ਗਏ ਪ੍ਰਸ਼ਨਾਂ ਦੇ ਉੱਤਰ ਦੇਣ ਦੀ ਕੋਸ਼ਿਸ਼ ਕੀਤੀ। ਕੈਬਨਿਟ ਮੰਤਰੀ ਨੇ ਉਨ•ਾਂ ਨੂੰ ਕੋਵਿਡ -19 ਮਹਾਂਮਾਰੀ ਫੈਲਣ ਕਾਰਨ ਵਿਦਿਆਰਥੀਆਂ ਦੇ ਹੋਏ ਨੁਕਸਾਨ ਨਾਲ ਸਿੱਝਣ ਲਈ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲਿਆਂ ਬਾਰੇ ਵੀ ਜਾਣੂ ਕਰਵਾਇਆ।
ਸਿੱਖਿਆ ਮੰਤਰੀ ਨੇ ਕਿਹਾ ਕਿ ਆਨਲਾਈਨ ਕਲਾਸਾਂ ਦੀ ਪ੍ਰਕਿਰਤੀ ਦਾ ਨਿਰੀਖਣ ਕਰ ਕੇ ਅਤੇ ਜਲਦੀ ਹੀ ਇਨ•ਾਂ ਜਮਾਤਾਂ ਦੇ ਮਾਪਦੰਡਾਂ ਨੂੰ ਕਾਇਮ ਰੱਖਣ ਲਈ ਇਸ ਸਬੰਧੀ ਐਡਵਾਇਜ਼ਰੀ ਜਾਰੀ ਕੀਤੀ ਜਾਏਗੀ। ਉਨ•ਾਂ ਅੱਗੇ ਕਿਹਾ ਕਿ ਸਕੂਲ ਸਿਰਫ ਉਸ ਤਾਰੀਖ ਤੋਂ ਹੀ ਟਿਊਸ਼ਨ ਫੀਸ ਲੈ ਸਕਦੇ ਹਨ ਜਦੋਂ ਤੋਂ ਉਨ•ਾਂ ਨੇ ਕਲਾਸਾਂ ਦੀ ਸ਼ੁਰੂਆਤ ਕੀਤੀ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਇੰਟਰਨੈੱਟ ਨਾਲ ਸਬੰਧਤ ਸਮੱਸਿਆਵਾਂ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਤੀਜੀ ਤੋਂ ਨੌਵੀਂ ਅਤੇ ਨੌਵੀਂ ਤੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਲਈ ਟੀ ਵੀ, ਡੀ ਡੀ ਪੰਜਾਬੀ ਉੱਤੇ ਪਾਠਕ੍ਰਮ ਦਾ ਪ੍ਰਸਾਰਣ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਉਨ•ਾਂ ਸਕੂਲਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ ਜਿਹੜੇ ਵਾਰ ਵਾਰ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਨਗੇ। ਉਨ•ਾਂ ਕਿਹਾ ਕਿ ਡੀ.ਈ.ਓਜ਼ ਨੂੰ ਹਦਾਇਤ ਕੀਤੀ ਗਈ ਹੈ ਕਿ ਜਿੱਥੇ ਸਰਕਾਰੀ ਹਦਾਇਤਾਂ ਦੀ ਉਲੰਘਣਾ ਦੇ ਬਾਰੇ ਲੋਕਾਂ ਦੀਆਂ ਸ਼ਿਕਾਇਤਾਂ ਮਿਲਦੀਆਂ ਹਨ, ਉਹ ਆਪਣੇ ਆਪਣੇ ਖੇਤਰਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਣ ਅਤੇ ਆਪਣੇ ਵੇਰਵੇ ਨੋਡਲ ਅਫਸਰਾਂ ਨਾਲ ਸਾਂਝੇ ਕਰਨ। ਇਸ ਦੌਰਾਨ ਉਨ•ਾਂ ਨੇ ਆਪਣੀ ਈ ਮੇਲ vijayindersingla0gmail.com ਵੀ ਸਾਂਝੀ ਕੀਤੀ ਅਤੇ ਵਿਦਿਆਰਥੀਆਂ, ਉਨ•ਾਂ ਦੇ ਮਾਪਿਆਂ ਅਤੇ ਹੋਰ ਲੋਕਾਂ ਨੂੰ ਸਕੂਲ ਸਿੱਖਿਆ ਨਾਲ ਸਬੰਧਿਤ ਉਹ ਸ਼ਿਕਾਇਤਾਂ ਇਸ ‘ਤੇ ਭੇਜਣ ਲਈ ਕਿਹਾ ਜੋ ਨੋਡਲ ਅਫਸਰਾਂ ਵੱਲੋਂ ਨਾ ਹੱਲ ਕੀਤੀਆਂ ਜਾਣ। ਉਨ•ਾਂ ਭਰੋਸਾ ਦਵਾਇਆ ਕਿ ਮਾਪਿਆਂ ਵੱਲੋਂ ਪ੍ਰਾਪਤ ਹਰ ਸ਼ਿਕਾਇਤ ਨੂੰ ਹੱਲ ਕੀਤਾ ਜਾਵੇਗਾ।
ਸਕੂਲ ਟਾਂਸਪੋਰਟਰਾਂ ਸਬੰਧੀ ਮੁੱਦੇ ‘ਤੇ ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਇਹ ਮੁੱਦਾ ਮੁੱਖ ਮੰਤਰੀ ਕੋਲ ਉਠਾਉਣਗੇ ਅਤੇ ਉਨ•ਾਂ ਨੂੰ ਉਸ ਦੇ ਅਨੁਸਾਰ ਹੀ ਢੁਕਵੀਂ ਰਾਹਤ ਦਿੱਤੀ ਜਾਵੇਗੀ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਹੜੇ ਸਕੂਲ ਆਨ ਲਾਈਨ ਕਲਾਸਾਂ ਲੈ ਰਹੇ ਹਨ, ਉਨ•ਾਂ ਨੂੰ ਕਰਫਿਊ/ਲਾਕਡਾਊਨ ਸਮੇਂ ਲਈ ਸਿਰਫ ਟਿਉਸ਼ਨ ਫੀਸ ਲੈਣ ਦੀ ਆਗਿਆ ਦਿੱਤੀ ਗਈ ਹੈ। ਉਨ•ਾਂ ਕਿਹਾ ਕਿ ਦਾਖਲਾ ਫੀਸ, ਵਰਦੀਆਂ ਜਾਂ ਹੋਰ ਚਾਰਜ ਸਣੇ ਹੋਰ ਕਿਸੇ ਵੀ ਤਰ•ਾਂ ਚਾਰਜਜ਼ ਉਹ ਵਿਦਿਆਰਥੀਆਂ ਤੋਂ ਨਹੀਂ ਲੈ ਸਕਦੇ। ਉਨ•ਾਂ ਕਿਹਾ ਕਿ ਸਾਰੇ ਸਕੂਲਾਂ ਨੂੰ ਘੱਟੋ ਘੱਟ ਦੋ ਸਾਲਾਂ ਲਈ ਵਰਦੀਆਂ ਵਿੱਚ ਤਬਦੀਲੀ ਨਾ ਕਰਨ ਲਈ ਹਦਾਇਤ ਕੀਤੀ ਗਈ ਹੈ ਅਤੇ ਮੈਨਿਜਮੈਟ ਕਿਸੇ ਸਕੂਲ ਵਿਚਲੀ ਜਾਂ ਬਾਹਰੀ ਖਾਸ ਦੁਕਾਨ ਤੋਂ ਵਰਦੀਆਂ, ਕਿਤਾਬਾਂ ਜਾਂ ਹੋਰ ਵਸਤਾਂ ਖਰੀਦਣ ਲਈ ਕਿਸੇ ਵੀ ਵਿਦਿਅਰਥੀ ਨੂੰ ਮਜ਼ਬੂਰ ਨਹੀਂ ਕਰ ਸਕਦੀ।

Post Views: 54
  • Facebook
  • Twitter
  • WhatsApp
  • Telegram
  • Facebook Messenger
  • Copy Link
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyheld a live Facebook interaction with studentsHow To Prevent Coronavirus In punjabinternational latest news channeljust now india newsLatest News and Updates on Punjab Punjab coronavirus symptomslive updateslive viral newslive viral videoLock Down PunjabMay 20: Punjab education minister Mr. Vijay Inder SinglaMonitoring natureMr. Singla tried to address all the commentson Wednesdayparentspb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabteachers and other stakeholders through Facebook live Chandigarhteachers and other stakeholders where he got unprecedented response and overwhelming number of questions. While interactingtop 10 newspaperstop ten patiala daily punjabi newspapers listwill issue advisory to maintain standard of online classes: Punjab education minister Cabinet minister Vijay Inder Singla addresses queries of studentsਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪੰਜਾਬ ਪੁਲਿਸ ਨੇ ਕੋਰੋਨਾ ਸੰਕਟ ਸਮੇਂ ਲਾਮਿਸਾਲ ਕੰਮ ਕੀਤਾ-ਦਿਨਕਰ ਗੁਪਤਾ

Next Post

ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

Next Post
ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

ਪੰਜਾਬ ਦਾ ਰੁਜ਼ਗਾਰ ਉਤਪਤੀ ਵਿਭਾਗ ਲਾਕਡਾਊਨ ਦੌਰਾਨ ਮੁਕਾਬਲਾ ਪ੍ਰੀਖਿਆਵਾਂ ਲਈ ਮੁਫ਼ਤ ਆਨਲਾਈਨ ਕਰੀਅਰ ਕੌਂਸਲਿੰਗ ਤੇ ਕੋਚਿੰਗ ਮੁਹੱਈਆ ਕਰਵਾ ਰਿਹੈ : ਚੰਨੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In