Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਨਵੀਂ ਦਿੱਲੀ, 9 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਕੋਰੋਨਾ ਦੀ ਤੀਜੀ ਲਹਿਰ ਦੀ ਸ਼ੰਕਾ ਦਰਮਿਆਨ ਵੀਰਵਾਰ ਨੂੰ ਬੁੱਧਵਾਰ ਦੇ ਮੁਕਾਬਲੇ 5 ਹਜ਼ਾਰ ਤੋਂ ਜ਼ਿਆਦਾ ਨਵੇਂ ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰਾਲਾ ਮੁਤਾਬਕ, ਬੀਤੇ 24 ਘੰਟਿਆਂ ’ਚ ਕੋਰੋਨਾ ਦੇ 43,263 ਮਾਮਲੇ ਸਾਹਮਣੇ ਆਏ ਹਨ ਅਤੇ 338 ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਸਿਹਤ ਮੰਤਰਾਲਾ ਮੁਤਾਬਕ, 8 ਸਤੰਬਰ ਤਕ ਦੇਸ਼ ਭਰ ’ਚ ਪਿਛਲੇ 24 ਘੰਟਿਆਂ ’ਚ ਕੋਰੋਨਾ ਟੀਕਾਕਰਨ ਦੀਆਂ 86,51,701 ਡੋਜ਼ ਲਗਾਈਆਂ ਗਈਆਂ ਜਿਸ ਤੋਂ ਬਾਅਦ ਕੁੱਲ ਟੀਕਾਕਰਨ ਦਾ ਅੰਕੜਾ 71,65,97,428 ਹੋ ਗਿਆ ਹੈ। ਉਥੇ ਹੀ 40,567 ਮਰੀਜ਼ ਠੀਕ ਹੋ ਕੇ ਘਰ ਪਰਤੇ ਗਏ ਹਨ। ਦੇਸ਼ ’ਚ ਸਰਗਰਮ ਮਾਮਲਿਆਂ ਦੀ ਗਿਣਤੀ 3,93,614 ਹੈ। ਉਥੇ ਹੀ ਦੇਸ਼ ’ਚ ਕੁੱਲ ਮ੍ਰਿਤਕਾਂ ਦੀ ਗਿਣਤੀ ਦੀ ਗੱਲ ਕਰੀਏ ਤਾਂ ਇਹ 4,41,749 ਹੋ ਗਈ ਹੈ ਅਤੇ ਹੁਣ ਤਕ ਕੁੱਲ ਠੀਕ ਹੋਏ ਮਰੀਜ਼ਾਂ ਦੀ ਗਿਣਤੀ 3,23,04,618 ਹੋ ਗਈ ਹੈ।
Post Views: 56