Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 6 ਲੱਖ ਹੈਕਟੇਅਰ ਤੋਂ ਪਾਰ, ਬਠਿੰਡਾ ਜ਼ਿਲੇ ਦੇ ਕਿਸਾਨ ਮੋਹਰੀ - Ozi News
  • Login
Monday, July 14, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਵਿੱਚ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬਾ 6 ਲੱਖ ਹੈਕਟੇਅਰ ਤੋਂ ਪਾਰ, ਬਠਿੰਡਾ ਜ਼ਿਲੇ ਦੇ ਕਿਸਾਨ ਮੋਹਰੀ

admin by admin
August 5, 2021
in PUNJAB
0
ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਗੈਰ-ਬਾਸਮਤੀ ਦੀਆਂ ਪੀ.ਆਰ. 128 ਅਤੇ 129 ਕਿਸਮਾਂ ਦੀ ਕਾਸ਼ਤ ਕਰਨ ਦੀ ਸਲਾਹ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 4 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਕਿਸਾਨਾਂ ਨੇ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਡੂੰਘੀ ਦਿਲਚਸਪੀ ਜ਼ਾਹਰ ਕੀਤੀ ਹੈ। ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ 6.01 ਲੱਖ ਹੈਕਟੇਅਰ (15.02 ਲੱਖ ਏਕੜ) ਰਕਬਾ ਇਸ ਨਵੀਨਤਮ ਤਕਨਾਲੌਜੀ ਹੇਠ ਲਿਆਂਦਾ ਹੈ। ਪੰਜਾਬ ਰਿਮੋਰਟ ਸੈਸਿੰਗ ਸੈਂਟਰ, ਲੁਧਿਆਣਾ ਦੀ ਰਿਪੋਰਟ ਮੁਤਾਬਕ ਹੁਣ ਤੱਕ ਸਭ ਤੋਂ ਵੱਧ ਰਕਬਾ ਸਿੱਧੀ ਬਿਜਾਈ ਹੇਠ ਆਇਆ ਹੈ।

ਇਸ ਸਾਲ ਸੂਬੇ ਵਿਚ ਝੋਨੇ ਹੇਠ ਕੁੱਲ ਰਕਬੇ ਵਿੱਚੋਂ 20 ਫੀਸਦੀ ਖੇਤਰ ਪਾਣੀ ਦੀ ਬੱਚਤ ਕਰਨ ਵਾਲੀ ਇਸ ਤਕਨਾਲੌਜੀ ਹੇਠ ਆ ਚੁੱਕਾ ਹੈ।

ਸੂਬੇ ਵਿਚ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਵਿਚ ਬਠਿੰਡਾ ਜ਼ਿਲੇ ਦੇ ਕਿਸਾਨਾਂ ਨੇ ਬਾਜ਼ੀ ਮਾਰੀ ਹੈ ਜਿਨਾਂ ਨੇ 52,760 ਹੈਕਟੇਅਰ ਰਕਬਾ ਇਸ ਤਕਨਾਲੌਜੀ ਹੇਠ ਲਿਆਂਦਾ ਹੈ। ਇਸ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲਿਆਂ ਵਿਚ ਕ੍ਰਮਵਾਰ 46,820 ਹੈਕਟੇਅਰ ਅਤੇ 45,850 ਹੈਕਟੇਅਰ ਰਕਬਾ ਸਿੱਧੀ ਬਿਜਾਈ ਹੇਠ ਲਿਆਂਦਾ ਗਿਆ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੇ ਸਾਲ ਤਕਰੀਬਨ 5 ਲੱਖ ਹੈਕਟੇਅਰ ਰਕਬਾ ਝੋਨੇ ਦੀ ਰਵਾਇਤੀ ਬਿਜਾਈ ਦੀ ਥਾਂ ਸਿੱਧੀ ਬਿਜਾਈ ਹੇਠ ਆਇਆ ਸੀ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਨੇ 46,510 ਹੈਕਟੇਅਰ ਰਕਬਾ ਇਸ ਤਕਨਾਲੌਜੀ ਹੇਠ ਲਿਆ ਕੇ ਬਾਜ਼ੀ ਮਾਰੀ ਸੀ। ਉਨਾਂ ਅੱਗੇ ਕਿਹਾ ਕਿ ਝੋਨੇ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੇ ਇਸ ਤਕਨਾਲੌਜੀ ਨੂੰ ਅਪਣਾਉਣ ਵਿਚ ਉਤਸ਼ਾਹਤ ਦਿਖਾਇਆ ਜਿਸ ਕਰਕੇ ਇਸ ਬਿਜਾਈ ਹੇਠ ਰਕਬਾ ਵਧ ਕੇ 6.01 ਲੱਖ ਤੱਕ ਪਹੁੰਚ ਗਿਆ ਹੈ। ਉਨਾਂ ਅੱਗੇ ਇਹ ਵੀ ਦੱਸਿਆ ਕਿ ਇਸ ਤਕਨੀਕ ਨਾਲ ਕਿਸਾਨਾਂ ਵੱਲੋਂ 10 ਤੋਂ 15 ਫੀਸਦੀ ਪਾਣੀ ਦੀ ਬੱਚਤ ਕੀਤੀ ਜਾ ਸਕਦੀ ਹੈ।

ਡਾਇਰੈਕਟਰ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਉਤੇ ਖੇਤੀਬਾੜੀ ਵਿਭਾਗ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਨਾਲ ਮਿਲ ਕੇ ਵਿਸ਼ੇਸ਼ ਮੁਹਿੰਮ ਆਰੰਭੀ ਸੀ ਤਾਂ ਕਿ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਸਿੱਧੀ ਬਿਜਾਈ ਦੀ ਤਕਨੀਕ ਅਪਣਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨਾਂ ਕਿਹਾ ਕਿ ਪੰਜਾਬ ਭਰ ਤੋਂ ਕਿਸਾਨਾਂ ਪਾਸੋਂ ਮਿਲੇ ਵਿਆਪਕ ਹੁੰਗਾਰੇ ਨਾਲ ਇਨਾਂ ਯਤਨਾਂ ਨੂੰ ਬੂਰ ਪਿਆ ਹੈ।

ਸ੍ਰੀ ਸਿੱਧੂ ਨੇ ਕਿਹਾ ਕਿ ਇਹ ਨਵੀਨਤਮ ਤਕਨਾਲੌਜੀ ਬੀਤੇ ਸਾਲ ਹੀ ਬਹੁਤ ਸਹਾਈ ਸਿੱਧ ਹੋਈ ਸੀ ਜਿਸ ਤਹਿਤ 15-20 ਫੀਸਦੀ ਪਾਣੀ ਬਚਾਉਣ ਤੋਂ ਇਲਾਵਾ ਝੋਨੇ ਦੀ ਪੈਦਾਵਾਰ ਦੀ ਲਾਗਤ ਵਿਚ ਵੀ ਕਮੀ ਆਈ ਸੀ। ਉਨਾਂ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮਾਹਿਰਾਂ ਦੀ ਖੋਜ ਅਤੇ ਰਿਪੋਰਟਾਂ ਦੇ ਮੁਤਾਬਕ ਝੋਨੇ ਦੀ ਸਿੱਧੀ ਬਿਜਾਈ ਹੇਠ ਰਕਬੇ ਦਾ ਝਾੜ ਵੀ ਰਵਾਇਤੀ ਤਕਨੀਕ ਦੇ ਬਰਾਬਰ ਹੀ ਹੁੰਦਾ ਹੈ।

Post Views: 59
  • Facebook
  • Twitter
  • WhatsApp
  • Telegram
  • Facebook Messenger
  • Copy Link
Tags: agriculturedirect seeding of ricelatest newslatest updatespress ki taquat newspunjab agriculture universitypunjab news
Previous Post

PUNJAB CM HANDS OVER 17-ACRE LAND ALLOTMENT LETTER TO JK GROUP TO SET UP UNIT IN LUDHIANA CYCLE VALLEY

Next Post

Punjab Government decides to set up receptions in smart schools, Over Rs 88 lakh released in first phase

Next Post
Punjab names five government schools after martyrs and freedom fighters: Vijay Inder Singla

Punjab Government decides to set up receptions in smart schools, Over Rs 88 lakh released in first phase

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In