Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਾ ਤਸਕਰ ਕਿਲੋ ਅਫੀਮ ਸਮੇਤ ਕਾਬੂ - Ozi News
  • Login
Friday, June 6, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਾ ਤਸਕਰ ਕਿਲੋ ਅਫੀਮ ਸਮੇਤ ਕਾਬੂ 

admin by admin
January 24, 2021
in PUNJAB
0
ਥਾਣਾ ਸ਼ੰਭੂ ਪੁਲਿਸ ਵੱਲੋਂ ਨਸ਼ਾ ਤਸਕਰ ਕਿਲੋ ਅਫੀਮ ਸਮੇਤ ਕਾਬੂ 
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ(ਪ੍ਰੈਸ ਕੀ ਤਾਕ਼ਤ ਬਿਊਰੋ): ਵਿਕਰਮ ਜੀਤ ਦੁੱਗਲ , IPS ਸੀਨੀਅਰ ਕਪਤਾਨ ਪੁਲਿਸ , ਪਟਿਆਲਾ ਨੇ ਇਸ ਪ੍ਰੈਸ ਨੋਟ ਰਾਹੀ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ੍ਰੀ ਜਸਵਿੰਦਰ ਸਿੰਘ ਪੀ.ਪੀ.ਐਸ , ਉਪ ਕਪਤਾਨ ਪੁਲਿਸ , ਸਰਕਲ ਘਨੌਰ ਦੀ ਯੋਗ ਅਗਵਾਈ ਹੇਠ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸ਼ੰਭੂ ਨੇ ਦੋਰਾਨੇ ਨਾਕਾਬੰਦੀ ਮੁਹਮੰਦ ਜਾਵੇਦ ਪੁੱਤਰ ਦੀਨ ਮੁਹਮੰਦ ਵਾਸੀ ਸੂਫੀਟੋਲਾ , ਪੁਰਾਣਾ ਸ਼ਹਿਰ ਬਰੇਲੀ ਥਾਣਾ ਬਾਰਾਂਦਰੀ , ਜਿਲਾ ਬਰੇਲੀ , ਉੱਤਰ ਪ੍ਰਦੇਸ਼ ਨੂੰ ਸਮੇਤ ਇੱਕ ਕਿਲੋ ਗ੍ਰਾਮ ਅਫੀਮ ਦੇ ਕਾਬੂ ਕੀਤਾ ਹੈ , ਜਿਸ ਪਾਸੋਂ 1,37,000 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ । ਇਸ ਸਬੰਧੀ ਮੁਕੱਦਮਾ ਨੰਬਰ 16 ਮਿਤੀ 24/01/2021 ਅ / ਧ 18/61/85 ਐਨ.ਡੀ.ਪੀ.ਐਸ. ਐਕਟ ਥਾਣਾ ਸ਼ੰਭੂ ਦਰਜ ਰਜਿਸਟਰ ਕੀਤਾ ਗਿਆ ਹੈ । ਮੁਹਮੰਦ ਜਾਵੇਦ ਪਾਸੋਂ ਪੁੱਛ ਗਿੱਛ ਕੀਤੀ ਜਾ ਰਹੀ ਹੈ , ਉਸ ਪਾਸੋਂ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ ।

Post Views: 54
  • Facebook
  • Twitter
  • WhatsApp
  • Telegram
  • Facebook Messenger
  • Copy Link
Tags: breaking newsnewsnews updatepunjab newspunjabipunjabi newsਥਾਣਾ ਸ਼ੰਭੂ ਪੁਲਿਸਨਸ਼ਾ ਤਸਕਰ
Previous Post

ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਚ ਸ਼ਹੀਦ ਹੋਏ 162 ਕਿਸਾਨਾਂ ਨੂੰ ਕੇਂਦਰ 25-25 ਲੱਖ ਰੁਪਏ ਦਾ ਮੁਆਵਜਾ ਦੇਵੇ : ਪੰਜਾਬੀ ਕਲਚਰਲ ਕੌਂਸਲ

Next Post

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀ ਮਨੋਹਰ ਲਾਲ ਰਾਜ ਵਿੱਚ ਲੜਕੀਆਂ ਲਈ ਵੱਖ ਵੱਖ ਯੋਜਨਾਵਾਂ ਚਲਾ ਰਹੇ ਹਨ, ਜੋ ਲੜਕੀਆਂ ਦੇ ਵਿਸ਼ਵਾਸ ਅਤੇ ਹੌਂਸਲੇ ਨੂੰ ਵਧਾਉਣ ਦੇ ਨਾਲ ਨਾਲ ਸਮਾਜ ਨੂੰ ਜਾਗਰੂਕ ਕਰਨ ਲਈ ਕੰਮ ਕਰ ਰਹੀਆਂ ਹਨ।

Next Post
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀ ਮਨੋਹਰ ਲਾਲ ਰਾਜ ਵਿੱਚ ਲੜਕੀਆਂ ਲਈ ਵੱਖ ਵੱਖ ਯੋਜਨਾਵਾਂ ਚਲਾ ਰਹੇ ਹਨ, ਜੋ ਲੜਕੀਆਂ ਦੇ ਵਿਸ਼ਵਾਸ ਅਤੇ ਹੌਂਸਲੇ ਨੂੰ ਵਧਾਉਣ ਦੇ ਨਾਲ ਨਾਲ ਸਮਾਜ ਨੂੰ ਜਾਗਰੂਕ ਕਰਨ ਲਈ ਕੰਮ ਕਰ ਰਹੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਮੁੱਖ ਮੰਤਰੀ ਮਨੋਹਰ ਲਾਲ ਰਾਜ ਵਿੱਚ ਲੜਕੀਆਂ ਲਈ ਵੱਖ ਵੱਖ ਯੋਜਨਾਵਾਂ ਚਲਾ ਰਹੇ ਹਨ, ਜੋ ਲੜਕੀਆਂ ਦੇ ਵਿਸ਼ਵਾਸ ਅਤੇ ਹੌਂਸਲੇ ਨੂੰ ਵਧਾਉਣ ਦੇ ਨਾਲ ਨਾਲ ਸਮਾਜ ਨੂੰ ਜਾਗਰੂਕ ਕਰਨ ਲਈ ਕੰਮ ਕਰ ਰਹੀਆਂ ਹਨ।

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In