Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Sunday, February 15, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home BREAKING

ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

admin by admin
October 19, 2021
in BREAKING
0
ਜਲੰਧਰ ’ਚ ਪੁਲਸ ਮੁਲਾਜ਼ਮ ਦੀ ਗੱਡੀ ਨੇ ਦੋ ਕੁੜੀਆਂ ਨੂੰ ਮਾਰੀ ਟੱਕਰ, ਇਕ ਦੀ ਮੌਤ, ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

Web Desk-Harsimranjit Kaur

ਜਲੰਧਰ, 19 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)-  ਪਰਾਗਪੁਰ ਜੀ. ਟੀ. ਰੋਡ ’ਤੇ ਭਿਆਨਕ ਹਾਦਸਾ ਵਾਪਰਨ ਕਰਕੇ ਇਕ ਕੁੜੀ ਦੀ ਮੌਤ ਹੋ ਗਈ ਜਦਕਿ ਇਕ ਕੁੜੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਪਰਾਗਪੁਰ ਜੀ. ਟੀ. ਰੋਡ ਨੇੜੇ ਹੁੰਡਈ ਦੇ ਸ਼ੋਅ ਰੂਮ ’ਚ ਕੰਮ ਕਰਦੀਆਂ ਦੋ ਕੁੜੀਆਂ ਮਮਤਾ ਅਤੇ ਨਵਜੋਤ ਕੌਰ ਪੈਦਲ ਜਾ ਰਹੀਆਂ ਸਨ ਕਿ ਇਸੇ ਦੌਰਾਨ ਪਰਾਗਪੁਰ ਜੀ. ਟੀ. ਰੋਡ ’ਤੇ ਸੜਕ ਪਾਰ ਕਰਦੇ ਸਮੇਂ ਇਨ੍ਹਾਂ ਕੁੜੀਆਂ ਨੂੰ ਕਾਰ (ਪੀ. ਬੀ.07 ਬੀ. ਡਬਲਿਊ 0112) ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਨਵਜੋਤ ਕੌਰ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਮਮਤਾ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ। ਮਮਤਾ ਨੂੰ ਇਲਾਜ ਲਈ ਆਸ਼ੀਰਵਾਦ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ।  ਇਸ ਹਾਦਸੇ ਦੀ ਸੀ. ਸੀ. ਟੀ. ਵੀ. ਫੁਟੇਜ਼ ਵੀ ਸਾਹਮਣੇ ਆਈ ਹੈ ਅਤੇ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਕਾਫ਼ੀ ਵਾਇਰਲ ਹੋ ਰਹੀ ਹੈ। ਉਕਤ ਗੱਡੀ ਨੂੰ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਚਲਾ ਰਿਹਾ ਸੀ। ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਪਾਲ ਦੀ ਪੋਸਟਿੰਗ ਹਰੀਕੇ-ਪਤਨ ਤਰਨਤਾਰਨ ਵਿਖੇ ਹੈ। ਮੌਕੇ ’ਤੇ ਮੌਜੂਦ ਲੋਕਾਂ ਨੇ ਇਸ ਸਬੰਧੀ ਥਾਣਾ ਕੈਂਟ ਦੀ ਪੁਲਸ ਨੂੰ ਸੂਚਨਾ ਦਿੱਤੀ। ਹਾਦਸੇ ਦੀ ਸੂਚਨਾ ਪਾ ਕੇ ਮੌਕੇ ’ਤੇ ਥਾਣਾ ਕੈਂਟ ਦੇ ਏ. ਐੱਸ. ਆਈ. ਕਰਨੈਲ ਸਿੰਘ ਅਤੇ ਗੁਰਸੇਵਕ ਸਿੰਘ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ : ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਹਾਦਸੇ ’ਚ ਮਾਰੀ ਗਈ ਕੁੜੀ ਨਵਜੋਤ ਕੌਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਹਾਈਵੇਅ ’ਤੇ ਜਮਾ ਲਗਾ ਕੇ ਧਰਨਾ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਬਿ੍ਰਜਾ ਕਾਰ ਚਾਲਕ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇ ਅਤੇ ਤੁਰੰਤ ਚਾਲਕ ਨੂੰ ਗਿ੍ਰਫ਼ਤਾਰ ਕੀਤਾ ਜਾਵੇ। ਮੌਕੇ ’ਤੇ ਪੁਲਸ ਨੇ ਨਵਜੋਤ ਦੀ ਲਾਸ਼ ਨੂੰ ਸਿਵਲ ਹਸਪਤਾਲ ’ਚ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਐੱਫ. ਆਈ. ਆਰ. ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Post Views: 103
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Ashirwad Hospital jalandharCCTV Footage of accidentF. I. R. LodgedGursewak SinghHyundai ShowroomJalandharjalandhar newslatest newslatest news on punjablatest updateslatest updates on punjabone died and another seriously injuredPolice party Highway jampoliceman's vehicle hit two girls in Jalandharpress ki taquat newspunjab latest newspunjab newsroad blockedThe video also went viral on social media. Inspector Amritpal Singh Police Station Kent's A. S. I. Karnail Singhtop 10 news

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸਿੰਘੂ ਕਤਲਕਾਂਡ: ਨਿਹੰਗ ਆਗੂ ਦੀਆਂ ਭਾਜਪਾ ਮੰਤਰੀ ਨਾਲ ਤਸਵੀਰਾਂ ਵਾਇਰਲ, ਕਤਲ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

Next Post

ਜਲੰਧਰ ਮਸ਼ਹੂਰ ਰੈਸਟੋਰੈਂਟ ਦੇ ਮਾਲਕ ’ਤੇ ਹੋਇਆ ਫਰਾਡ ਦਾ ਕੇਸ ਦਰਜ

Next Post
ਜਲੰਧਰ ਮਸ਼ਹੂਰ ਰੈਸਟੋਰੈਂਟ ਦੇ ਮਾਲਕ ’ਤੇ ਹੋਇਆ ਫਰਾਡ ਦਾ ਕੇਸ ਦਰਜ

ਜਲੰਧਰ ਮਸ਼ਹੂਰ ਰੈਸਟੋਰੈਂਟ ਦੇ ਮਾਲਕ ’ਤੇ ਹੋਇਆ ਫਰਾਡ ਦਾ ਕੇਸ ਦਰਜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .