Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ,5 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਿੰਸੀਪਲ ਐਡਵਾਈਜ਼ਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪ੍ਰਸ਼ਾਂਤ ਕਿਸ਼ੋਰ ਜੋ ਰਾਜਨੀਤਕ ਸਲਾਹਕਾਰ ਦੇ ਰੂਪ ਵਿੱਚ ਜਾਣੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫ਼ਾ ਉਸ ਸਮੇਂ ਦਿੱਤਾ ਹੈ, ਜਦੋਂ ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।
ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਸਰਕਾਰ ਨੂੰ ਬੇਨਤੀ ਕਰਦਿਆਂ ਲਿਖਿਆ ਹੈ ਕਿ ਮੈਂ ਜਨਤਕ ਜੀਵਨ ‘ਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ ‘ਤੇ ਬ੍ਰੇਕ ਲੈਣੀ ਚਾਹੁੰਦਾ ਹਾਂ।
ਇਸ ਲਈ ਮੈਂ ਤੁਹਾਡੇ ਪ੍ਰਮੁੱਖ ਸਲਾਹਕਾਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਦਾ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੈਂ ਤੁਹਾਡੇ ਸਲਾਹਕਾਰ ਵਜੋਂ ਜ਼ਿੰਮੇਵਾਰੀਆਂ ਸੰਭਾਲਣ ਦੇ ਯੋਗ ਨਹੀਂ ਹਾਂ। ਕਿਰਪਾ ਕਰਕੇ ਮੈਨੂੰ ਇਸ ਜ਼ਿੰਮੇਵਾਰੀ ਤੋਂ ਮੁਕਤ ਕਰੋ।
ਪ੍ਰਸ਼ਾਂਤ ਕਿਸ਼ੋਰ ਦਾ ਅਸਤੀਫਾ ਉਨ੍ਹਾਂ ਦੇ ਰਾਜਨੀਤਿਕ ਰਣਨੀਤੀਕਾਰ ਅਤੇ ਸਲਾਹਕਾਰ ਤੋਂ ਇੱਕ ਸਰਗਰਮ ਰਾਜਨੇਤਾ ਵਿੱਚ ਤਬਦੀਲੀ ਦਾ ਸਪਸ਼ਟ ਸੰਕੇਤ ਹੈ।
Post Views: 81