Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Saturday, February 14, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਵਿੱਚ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਟੀਕਾਕਰਨ ਮੁਹਿੰਮ ਜਾਰੀ: ਬਲਬੀਰ ਸਿੱਧੂ

admin by admin
August 11, 2021
in PUNJAB
0
File Photo

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 11 ਅਗਸਤ (ਸ਼ਿਵ ਨਾਰਾਇਣ ਜਾਂਗੜਾ):  ਪੰਜਾਬ ਵਿੱਚ ਟੀਕਾਕਰਨ ਮੁਹਿੰਮ ਪੂਰੇ ਜ਼ੋਰਾਂ ‘ਤੇ ਚੱਲ ਰਹੀ ਹੈ ਜਿਸ ਤਹਿਤ ਜ਼ੋਖ਼ਮ ਵਾਲੀ ਆਬਾਦੀ ਵਿਸ਼ੇਸ਼ ਤੌਰ ‘ਤੇ ਗਰਭਵਤੀ ਮਹਿਲਾਵਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਇੱਕ ਗਰਭਵਤੀ ਮਹਿਲਾ ਦੀ ਹਾਲਤ ਨਾ ਸਿਰਫ਼ ਨਾਜ਼ੁਕ ਹੁੰਦੀ ਹੈ ਬਲਕਿ ਉਹ ਆਪਣੀ ਕੁੱਖ ਵਿੱਚ ਇੱਕ ਹੋਰ ਜੀਵਨ ਵੀ ਪਾਲ ਰਹੀ ਹੁੰਦੀ ਹੈ ਜਿਸਨੂੰ ਕੋਵਿਡ ਤੋਂ ਬਚਾਉਣ ਦੀ ਵਿਸ਼ੇਸ਼ ਲੋੜ ਹੈ। ਇੱਕ ਗਰਭਵਤੀ ਮਹਿਲਾ ਨੂੰ ਜਣੇਪੇ ਲਈ ਹਸਪਤਾਲ ਵਿੱਚ ਦਾਖ਼ਲ ਹੋਣਾ ਪੈਂਦਾ ਹੈ ਜਿਸ ਨਾਲ ਹਸਪਤਾਲ ਦੇ ਵਾਤਾਵਰਣ ਵਿੱਚ ਕੋਵਿਡ ਦੇ ਫੈਲਾਅ ਦਾ ਖ਼ਤਰਾ ਜਣੇਪੇ ਵਿੱਚ ਸ਼ਾਮਲ ਸਟਾਫ ਨੂੰ ਵੀ ਹੋ ਸਕਦਾ ਹੈ। ਗਰਭਵਤੀ ਮਹਿਲਾ ‘ਚ ਕੋਵਿਡ ਦੇ ਜੋਖ਼ਮ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਟੀਕਾ ਲਗਾਉਣ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਇਸ ਮੁਹਿੰਮ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮਾਹਰ ਕਮੇਟੀਆਂ ਦੀਆਂ ਸਿਫਾਰਸ਼ਾਂ ਅਤੇ ਕੇਂਦਰ ਸਰਕਾਰ ਦੀ ਪ੍ਰਵਾਨਗੀ ਦੇ ਅਧਾਰ ‘ਤੇ, ਪੰਜਾਬ ਸਰਕਾਰ ਵੱਲੋਂ ਗਰਭਵਤੀ ਮਹਿਲਾ ਲਈ ਇੱਕ ਵਿਸ਼ੇਸ਼ ਟੀਕਾਕਰਨ ਮੁਹਿੰਮ ਸੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦੇ ਪਹਿਲੇ ਕੁਝ ਦਿਨਾਂ ਵਿੱਚ ਹੀ ਸਿਹਤ ਵਿਭਾਗ ਵੱਲੋਂ 1759 ਗਰਭਵਤੀ ਮਹਿਲਾਵਾਂ ਦਾ ਟੀਕਾਕਰਨ ਕੀਤਾ ਗਿਆ। ਪੰਜਾਬ ਸਰਕਾਰ ਦਾ ਟੀਚਾ ਹੈ ਕਿ ਕੋਵਿਡ ਦੇ ਫੈਲਾਅ ਨੂੰ ਘੱਟ ਕਰਨ ਅਤੇ ਜੱਚੇ ਤੇ ਬੱਚੇ ਦੇ ਜੀਵਨ ਦੀ ਸੁਰੱਖਿਆ ਲਈ ਜਿੰਨੀ ਜਲਦ ਸੰਭਵ ਹੋ ਸਕੇ, ਸਾਰੀਆਂ ਗਰਭਵਤੀ ਮਹਿਲਾਵਾਂ ਨੂੰ ਇਸ ਮੁਹਿੰਮ ਵਿੱਚ ਸ਼ਾਮਲ ਕੀਤਾ ਜਾਵੇ।

ਸੂਬੇ ਵਿੱਚ ਕੋਵਿਡ ਟੀਕਾਕਰਨ ਅਭਿਆਨ ਬਾਰੇ ਗੱਲ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਕੁੱਲ 106,81,257 ਵਿਅਕਤੀਆਂ ਦਾ ਟੀਕਾਕਰਨ ਕੀਤਾ ਗਿਆ ਹੈ, ਜਿਨਾਂ ਵਿੱਚੋਂ 83,93,854 ਨੂੰ ਪਹਿਲੀ ਖੁਰਾਕ ਮਿਲੀ ਹੈ ਅਤੇ 22,87,403 ਨੂੰ ਦੋਵੇਂ ਖੁਰਾਕਾਂ ਦੇ ਕੇ ਟੀਕਾਕਰਨ ਪੂਰਾ ਕੀਤਾ ਗਿਆ ਹੈ। ਸੂਬੇ ਨੂੰ ਹੁਣ ਟੀਕੇ ਦੀਆਂ 5,49,223 ਖੁਰਾਕਾਂ ਮਿਲ ਚੁੱਕੀਆਂ ਹਨ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਵਸਨੀਕਾਂ ਦਾ ਟੀਕਾਕਰਨ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਆਉਣ ਵਾਲੀ ਸੰਭਾਵੀ ਤੀਜੀ ਲਹਿਰ ਤੋਂ ਬਚਣ ਲਈ ਸਾਰਿਆਂ ਨੂੰ ਕੋਵਿਡ ਸਬੰਧੀ ਵਿਵਹਾਰ ਦੀ ਪਾਲਣਾ ਕਰਨ ਦੀ ਲੋੜ ਹੈ।

Post Views: 87
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Balbir SidhuBalbir Singh SidhuCentral governmentCovid Vaccination driveHealth & Family Welfare Minister Punjablatest newslatest updates on punjabpregnant womenpress ki taquat newsPunjabPunjab GovernmentSpecial Vaccination Drive For Pregnant Women In Punjab

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕੈਪਟਨ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ

Next Post

ਪੰਜਾਬ ਪੁਲਸ ਵਿੱਚ ਭਰਤੀ: ਜਾਣੋ ਆਨ-ਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼, ਯੋਗਤਾ ਅਤੇ ਲਿਖਤੀ ਪੇਪਰ :

Next Post
ADGP SRIVASTAVA RELINQUISHES ADDITIONAL CHARGE AS ADGP/TECHNICAL SERVICES

ਪੰਜਾਬ ਪੁਲਸ ਵਿੱਚ ਭਰਤੀ: ਜਾਣੋ ਆਨ-ਲਾਈਨ ਅਪਲਾਈ ਕਰਨ ਦੀ ਆਖ਼ਰੀ ਤਾਰੀਖ਼, ਯੋਗਤਾ ਅਤੇ ਲਿਖਤੀ ਪੇਪਰ :

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .