Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਮ.ਐਲ.ਏ. ਖਹਿਰਾ ਦੀ ਰਿਹਾਇਸ਼ ’ਤੇ ਈ.ਡੀ. ਵੱਲੋਂ ਚੱਲ ਰਹੇ ਬਜਟ ਸੈਸ਼ਨ ਦੌਰਾਨ ਕੀਤੀ ਰੇਡ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ ਸੰਵਿਧਾਨਿਕ ਤੇ ਅਣਉੱਚਿਤ ਦੱਸਿਆ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਸਦਨ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਮ.ਐਲ.ਏ. ਖਹਿਰਾ ਦੀ ਰਿਹਾਇਸ਼ ’ਤੇ ਈ.ਡੀ. ਵੱਲੋਂ ਚੱਲ ਰਹੇ ਬਜਟ ਸੈਸ਼ਨ ਦੌਰਾਨ ਕੀਤੀ ਰੇਡ ਦੀ ਨਿਖੇਧੀ ਕਰਦਿਆਂ ਇਸ ਨੂੰ ਗੈਰ ਸੰਵਿਧਾਨਿਕ ਤੇ ਅਣਉੱਚਿਤ ਦੱਸਿਆ

admin by admin
March 10, 2021
in INDIA, PUNJAB, WORLD
0
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੌਰਾਨ ਸਦਨ ਵੱਲੋਂ ਅੱਠ ਬਿੱਲ ਪਾਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ,10 ਮਾਰਚ(ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਵਿਧਾਨ ਸਭਾ ਨੇ ਅੱਜ ਇੱਥੇ ਚੱਲ ਰਹੇ ਬਜਟ ਸੈਸ਼ਨ ਦੌਰਾਨ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਐਮ.ਐਲ.ਏ. ਖਹਿਰਾ ਦੀ ਰਿਹਾਇਸ਼ ’ਤੇ ਈ.ਡੀ. ਵੱਲੋਂ ਕੀਤੀ ਗਈ ਰੇਡ ਦੀ ਆਲੋਚਨਾ ਕਰਦਿਆਂ ਇਸਨੂੰ ਗੈਰ ਸੰਵਿਧਾਨਿਕ ਤੇ ਅਣਉੱਚਿਤ ਦੱਸਿਆ ਹੈ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸਦਨ ਨੇ ਕੇਂਦਰੀ ਏਜੰਸੀਆਂ ਜਿਵੇਂ ਸੀ.ਬੀ.ਆਈ., ਈ.ਡੀ., ਐਨ.ਆਈ.ਏ. ਆਦਿ ਦੀ ਵਰਤੋਂ ਕਿਸਾਨਾਂ, ਰਾਜਨੀਤਿਕ ਤੌਰ ‘ਤੇ ਚੁਣੇ ਹੋਏ ਨੁਮਾਇੰਦਿਆਂ ਅਤੇ ਇੱਥੋਂ ਤੱਕ ਕਿ ਕੁਝ ਸਰਕਾਰੀ ਅਧਿਕਾਰੀਆਂ ਸਮੇਤ ਨਿਰਦੋਸ਼ ਲੋਕਾਂ ਨੂੰ ਪ੍ਰੇਸ਼ਾਨ ਕਰਨ ਲਈ ਕੀਤੇ ਜਾਣ ਵਿਰੁੱਧ ਇਕਸੁਰ ਵਿੱਚ ਆਵਾਜ਼ ਉਠਾਉਂਦਿਆਂ ਇਸ ਮੁੱਦੇ ’ਤੇ ਚਿੰਤਾ ਜ਼ਾਹਰ ਕੀਤੀ ਜਦਕਿ ਇਹ ਏਜੰਸੀਆਂ ਜਨਤਕ ਜ਼ਿੰਦਗੀ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਹਨ।
ਸੰਸਦੀ ਮਾਮਲਿਆਂ ਬਾਰੇ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਸਦਨ ਦੇ ਮੈਂਬਰ ਸ. ਸੁਖਪਾਲ ਸਿੰਘ ਖਹਿਰਾ ਨੂੰ ਸਦਨ ਦੀ ਕਾਰਵਾਈ ਵਿੱਚ ਗੈਰਹਾਜ਼ਰ ਰਹਿਣ ਲਈ ਮਜਬੂਰ ਕੀਤਾ ਗਿਆ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਅਣਉੱਚਿਤ ਅਤੇ ਗੈਰ ਸੰਵਿਧਾਨਿਕ ਦਖ਼ਲਅੰਦਾਜ਼ੀ ਕਰਕੇ ਉਨਾਂ ਨੂੰ ਹਲਕੇ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਆਪਣੀਆਂ ਸੰਵਿਧਾਨਕ ਜ਼ਿੰਮੇਵਾਰੀਆਂ ਨਿਭਾਉਣ ਤੋਂ ਰੋਕਿਆ ਗਿਆ, ਜਿਸ ਦਾ ਸਦਨ ਵੱਲੋਂ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਨੋਟਿਸ ਲਿਆ ਗਿਆ ਹੈ ਅਤੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਇਸ ਕਾਰਵਾਈ ਦੀ ਆਲੋਚਨਾ ਕੀਤੀ ਗਈ ਹੈ। ਕੇਂਦਰੀ ਏਜੰਸੀਆਂ ਦੀ ਗੈਰ ਸੰਵਿਧਾਨਿਕ ਅਤੇ ਅਣਉੱਚਿਤ ਵਰਤੋਂ ਦੀ ਨਿੰਦਾ ਕਰਦਿਆਂ ਸਦਨ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਾਨੂੰਨ ਦੀ ਨਿਰਧਾਰਤ ਪ੍ਰਕਿਰਿਆ ਨੂੰ ਤੋੜ ਕੇ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਤੋਂ ਗੁਰੇਜ਼ ਕਰੇ ਅਤੇ ਦੇਸ਼ ਵਿੱਚ ਸਥਾਪਤ ਲੋਕਤੰਤਰੀ ਸਿਧਾਂਤਾਂ ਨੂੰ ਕਾਇਮ ਰੱਖੇ।

Post Views: 19
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ELEVEN KEY BILLS APPROVED BY HOUSE DURING BUDGET SESSION OF PUNJAB VIDHAN SABHA

Next Post

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ ‘ਤੇ ਨਿਯੁਕਤੀ ਪੱਤਰ ਸੌਂਪੇ

Next Post
ਹਰਿਆਣਾ ਸਰਕਾਰ ਨੇ ਐਚਸੀਐਸ ਅਧਿਕਾਰੀ ਸਤੀਸ਼ ਕੁਮਾਰ ਸਿੰਗਲਾ ਨੂੰ ਤੁਰੰਤ ਪ੍ਰਭਾਵ ਨਾਲ ਇਕ ਖਾਲੀ ਅਹੁਦੇ ‘ਤੇ ਸਕੱਤਰ, ਲੋਕਾਯੁਕਤ ਹਰਿਆਣਾ ਨਿਯੁਕਤ ਕੀਤਾ

ਸੁਖਜਿੰਦਰ ਸਿੰਘ ਰੰਧਾਵਾ ਨੇ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ 5 ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .