Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, May 11, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

admin by admin
July 29, 2021
in PUNJAB
0
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 29 ਜੁਲਾਈ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਰਹੂਮ ਜੱਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਪਤਨੀ ਮੋਹਿੰਦਰ ਕੌਰ ਦੇ ਦੇਹਾਂਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਹ 91 ਵਰਿਆਂ ਦੇ ਸਨ ਜਿਨਾਂ ਦਾ ਬੀਤੀ ਰਾਤ ਪੀ.ਜੀ.ਆਈ. ਵਿਖੇ ਲੰਮੀ ਬਿਮਾਰੀ ਪਿੱਛੋਂ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਦੋ ਧੀਆਂ ਅਤੇ ਦੋ ਪੁੱਤਰ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਗਜੀਤ ਸਿੰਘ ਤਲਵੰਡੀ ਛੱਡ ਗਏ ਹਨ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ, ‘‘ਮੈਨੂੰ ਸਰਦਾਰਨੀ ਮੋਹਿੰਦਰ ਕੌਰ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਜੋ ਕਿ ਉੱਚ ਗੁਣਾਂ ਦੀ ਧਾਰਨੀ ਅਤੇ ਨੇਕ ਨੀਅਤ ਵਾਲੀ ਸਖ਼ਸ਼ੀਅਤ ਸਨ।’’

ਮੁੱਖ ਮੰਤਰੀ ਨੇ ਦੁਖੀ ਪਰਿਵਾਰ, ਸਾਕ-ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਵਾਹਿਗੁਰੂ ਅੱਗੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

Post Views: 71
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chief minister capt. amrinder singhLatest News and Updates on Punjabpb govt. newspress ki taquatPunjab government latest newsPunjab Live latest newspunjab politicsPunjabi khabranpunjabi latest news

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਆਰ.ਵੀ.ਵਾਈ ਸਕੀਮ ਤਹਿਤ ਬਜ਼ੁਰਗ ਦਿਵਿਆਂਗਜਨਾ ਲਈ ਸਰੀਰਕ ਸਹਾਇਤਾ ਵਾਲੇ ਉਪਕਰਣਾਂ ਦੀ ਆਨ ਲਾਈਨ ਰਜਿਸਟਰੇਸ਼ਨ ਸ਼ੁਰੂ

Next Post

ਕੈਪਟਨ ਸਰਕਾਰ ਦਾ ਕਿਸਾਨਾਂ ਨੂੰ ਲੈ ਕੇ ਅਹਿਮ ਫੈਸਲਾ

Next Post
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

ਕੈਪਟਨ ਸਰਕਾਰ ਦਾ ਕਿਸਾਨਾਂ ਨੂੰ ਲੈ ਕੇ ਅਹਿਮ ਫੈਸਲਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .