Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਸਰਕਾਰ ਵੱਲੋਂ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ਤੋਂ ਸ਼ੁਰੂ ਕਰਨ ਦਾ ਫੈਸਲਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home ENTERTAINMENT

ਪੰਜਾਬ ਸਰਕਾਰ ਵੱਲੋਂ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ਤੋਂ ਸ਼ੁਰੂ ਕਰਨ ਦਾ ਫੈਸਲਾ

admin by admin
June 11, 2020
in ENTERTAINMENT, PUNJAB
0
ਪੰਜਾਬ ਸਰਕਾਰ ਵੱਲੋਂ ਸਕੁਲਾਂ ਦੇ ਵਿਦਿਆਰਥੀਆਂ ਦੀ ਪੜ•ਾਈ ਦੇ ਨੁਕਸਾਨ ਨੂੰ ਰੋਕਣ ਲਈ ਡੀ.ਡੀ ਪੰਜਾਬੀ ਚੈਨਲ ‘ਤੇ ਪਾਠਕ੍ਰਮ ਸ਼ੁਰੂ ਕਰਨ ਦਾ ਫੈਸਲਾ : ਪਾਠਕ੍ਰਮ ਟੈਲੀਕਾਸਟ ਕਰਨ ਲਈ ਸਮਾਂ ਸੂਚੀ ਜਾਰੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 11 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਦੀ ਪੜਾਈ ਦੇ ਪ੍ਰਬੰਧਾਂ ਨੂੰ ਹੋਰ ਪੁਖਤਾ ਕਰਨ ਦੇ ਵਾਸਤੇ ਦੂਰਦਰਸ਼ਨ ਦੇ ਪੰਜਾਬੀ ਚੈਨਲ ਤੋਂ ਪਹਿਲਾਂ ਹੀ ਵੱਖ ਵੱਖ ਜਮਾਤਾਂ ਲਈ ਚੱਲ ਰਹੀ ਪੜਾਈ ਵਿੱਚ ਹੋਰ ਵਾਧਾ ਕਰਦੇ ਹੋਏ ਹੁਣ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ਤੋਂ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ।
ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਇਸ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 11ਵੀਂ ਦੀ ਸਾਇੰਸ ਅਤੇ 12ਵੀਂ ਦੀ ਹਿਊਮੈਨਟੀਜ਼ ਦੇ ਪਠਕ੍ਰਮ ਭਲਕੇ 12 ਜੂਨ 2020 ਤੋਂ ਵੀ ਡੀ.ਡੀ. ਪੰਜਾਬੀ ’ਤੇ ਸ਼ੁਰੂ ਕੀਤੇ ਜਾਣਗੇ।
ਗੌਰਤਲਬ ਹੈ ਕਿ ਸਕੂਲ ਸਿੱਖਿਆ ਵਿਭਾਗ ਨੇ ਟੀ.ਵੀਂ ਰਾਹੀਂ ਵਿਦਿਆਰਥੀਆਂ ਨੂੰ ਪੜਾਈ ਕਰਵਾਉਣ ਲਈ 20 ਅਪ੍ਰੈਲ 2020 ਤੋਂ 6ਵੀਂ, 8ਵੀਂ ਅਤੇ 12ਵੀਂ ਦੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਸਵੈਮ ਪ੍ਰਭਾ ਅਤੇ ਡੀ.ਡੀ. ਪੰਜਾਬੀ ਚੈਨਲ ਰਾਹੀਂ ਤੀਜੀ, ਚੌਥੀ, ਪੰਜਵੀਂ, ਨੌਵੀਂ ਅਤੇ ਦਸਵੀਂਂ ਲਈ ਪਹਿਲਾਂ ਹੀ ਲੈਕਚਰ ਪ੍ਰਸਾਰਿਤ ਕੀਤੇ ਜਾ ਰਹੇ ਹਨ। ਬੁਲਾਰੇ ਅਨੁਸਾਰ ਹੁਣ ਸਕੂਲ ਸਿੱਖਿਆ ਵਿਭਾਗ 11ਵੀਂ ਸਾਇੰਸ ਅਤੇ 12ਵੀਂ ਹਿਊਮੈਨਟੀਜ਼ ਦੇ ਪਠਕ੍ਰਮ ਵੀ ਡੀ.ਡੀ. ਪੰਜਾਬੀ ਚੈਨਲ ’ਤੇ ਪ੍ਰਸਾਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਲਾਕ ਡਾਉਨ ਕਾਰਨ ਪੜਾਈ ਵਿੱਚ ਕੋਈ ਮੁਸ਼ਕਲ ਨਾ ਆਵੇ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਅਮਰਿੰਦਰ ਨੇ ਕੇਂਦਰ ਤੋਂ ਪਰਵਾਸੀ ਮਜ਼ਦੂਰਾਂ ਅਤੇ ਨਾਨ-ਐਫ.ਸੀ.ਐਸ.ਏ. ਨਾਗਰਿਕਾਂ ਵਾਸਤੇ 14144 ਮੀਟ੍ਰਿਕ ਟਨ ਕਣਕ ਅਤੇ 1414 ਮੀਟ੍ਰਿਕ ਟਨ ਦਾਲਾਂ ਦੀ ਕੀਤੀ ਮੰਗ

Next Post

ਮੁੱਖ ਮੰਤਰੀ ਨੇ ਸਮੂਹਿਕ ਫੈਲਾਅ ਦੇ ਡਰੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ ‘ਤੇ ਰੋਕ ਲਾਈ

Next Post
ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ

ਮੁੱਖ ਮੰਤਰੀ ਨੇ ਸਮੂਹਿਕ ਫੈਲਾਅ ਦੇ ਡਰੋਂ ਹਫਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨ ਆਉਣ-ਜਾਣ 'ਤੇ ਰੋਕ ਲਾਈ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .