Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ ! - Ozi News
  • Login
Monday, June 23, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !

admin by admin
September 3, 2020
in INDIA, PUNJAB, WORLD
0
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਆਪਣੀ ਸੁਰੱਖਿਆ ਛੱਡਕੇ ਹੋਏ ਫਰਾਰ : ਪੰਜਾਬ ਪੁਲਿਸ !
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 3 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਪੁਲਿਸ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਸੁਰੱਖਿਆ ਵਾਪਸ ਲੈਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ ਅਤੇ ਕਿਹਾ ਹੈ ਕਿ ਹਾਈਕੋਰਟ ਵੱਲੋਂ ਸਿਟਕੋ ਦੇ ਸਾਬਕਾ ਮੁਲਾਜ਼ਮ ਬਲਵੰਤ ਸਿੰਘ ਮੁਲਤਾਨੀ ਦੇ ਕਤਲ ਕੇਸ ਵਿੱਚ ਉਨਾਂ ਦੀ ਅਗਾਉਂ ਜ਼ਮਾਨਤ ਅਰਜ਼ੀ ਦੀ ਸੁਣਵਾਈ ਕੀਤੇ ਜਾਣ ਤੋਂ ਇੱਕ ਦਿਨ ਪਹਿਲਾਂ ਸਾਬਕਾ ਡੀਜੀਪੀ ਆਪਣੀ ਸੁਰੱਖਿਆ ਪਿੱਛੇ ਛੱਡ ਕੇ ਫਰਾਰ ਹੋ ਗਏ ਹਨ।
ਐਸ.ਆਈ.ਟੀ ਦੇ ਇਕ ਬੁਲਾਰੇ ਨੇ ਬੁੱਧਵਾਰ ਨੂੰ ਐਕਸਟਰਾ ਜੁਡੀਸ਼ੀਅਲ ਕਤਲ ਦੇ ਮਾਮਲੇ ਜਿਸ ਨੂੰ ਹੁਣ ਹੱਤਿਆ ਦੇ ਇੱਕ ਕੇਸ ਵਿੱਚ ਤਬਦੀਲ ਕੀਤਾ ਗਿਆ ਹੈ, ਦੇ ਸਬੰਧ ਵਿਚ ਪੜਤਾਲ ਕਰਦਿਆਂ ਸੈਣੀ ਦੀ ਪਤਨੀ ਦੇ ਇਸ ਦੋਸ਼ ਨੂੰ ਨਕਾਰ ਦਿੱਤਾ ਕਿ ਸਾਬਕਾ ਡੀਜੀਪੀ ਦੀ ਸੁਰੱਖਿਆ ਵਾਪਸ ਲੈ ਲਈ ਗਈ ਹੈ ਜਿਸ ਨਾਲ ਉਸਦੀ ਜਾਨ ਨੂੰ ਖ਼ਤਰਾ ਹੈ।
ਬੁਲਾਰੇ ਨੇ ਕਿਹਾ ਕਿ ਡੀਜੀਪੀ ਦਿਨਕਰ ਗੁਪਤਾ ਨੂੰ ਲਿਖੀ ਚਿੱਠੀ ਵਿਚ ਸੈਣੀ ਦੀ ਪਤਨੀ ਦੁਆਰਾ ਜੋ ਦਾਅਵਾ ਕੀਤਾ ਗਿਆ ਸੀ, ਉਸ ਦੇ ਉਲਟ, ਸੁਰੱਖਿਆ, ਵਾਹਨਾਂ ਅਤੇ ਹੋਰ ਸਾਧਨਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਸੁਰੱਖਿਆ ਬਕਸੇ ਅਤੇ ਜੈਮਰ ਵਾਹਨ ਸਮੇਤ ਸਾਬਕਾ ਪੁਲਿਸ ਮੁਖੀ ਨੂੰ ਜ਼ੈੱਡ ਪਲੱਸ ਸ਼੍ਰੇਣੀ ਮੁਹੱਈਆ ਕਰਵਾਈ ਗਈ, ਜੋ ਕਿ ਰਾਜ ਸਰਕਾਰ ਦੀ ਸੁਰੱਖਿਆ ਹੈ।
ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਹਕੀਕਤ ਇਹ ਹੈ ਕਿ ਸੈਣੀ ਚੰਡੀਗੜ ਸਥਿਤ ਆਪਣੀ ਰਿਹਾਇਸ਼ ਤੋਂ ਪੰਜਾਬ ਪੁਲਿਸ ਦੇ ਸੁਰੱਖਿਆ ਕਰਮਚਾਰੀਆਂ ਅਤੇ ਸੁਰੱਖਿਆ ਵਾਹਨਾਂ ਤੋਂ ਬਿਨਾਂ ਅਤੇ ਜੈਮਰ ਵਾਹਨ ਨੂੰ ਆਪਣੇ ਆਪ ਹੀ ਛੱਡ ਕੇ ਕਿਤੇ ਬਾਹਰ ਚਲੇ ਗਏ ਹਨ ਅਤੇ ਖੁਦ ਹੀ ਆਪਣੀ ਸੁਰੱਖਿਆ ਨੂੰ ਖਤਰੇ ਵਿਚ ਪਾ ਰਹੇ ਹਨ। ਇਸ ਤੋਂ ਇਲਾਵਾ, ਜੈਮਰ ਵਾਹਨ ਤੇ ਸੁਰੱਖਿਆ ਵਾਹਨ ਹਾਲੇ ਵੀ ਉਨਾ ਦੀ ਰਿਹਾਇਸ਼ ਦੇ ਬਾਹਰ ਖੜੇ ਵੇਖੇ ਜਾ ਸਕਦੇ ਹਨ, ਜਿਥੇ ਸੁਰੱਖਿਆ ਕਰਮਚਾਰੀ ਉਨਾ ਦੀ ਵਾਪਸੀ ਦੀ ਉਡੀਕ ਵਿਚ ਆਪਣਾ ਸਮਾਂ ਗੁਜ਼ਾਰ ਰਹੇ ਹਨ।
ਬੁਲਾਰੇ ਨੇ ਕਿਹਾ ਕਿ ਸੈਣੀ ਦੀ ਪਤਨੀ ਦੁਆਰਾ ਡੀਜੀਪੀ ਨੂੰ ਲਿਖੀ ਗਈ ਚਿੱਠੀ, ਜਿਸ ਤੋਂ ਲੱਗਦਾ ਹੈ ਕਿ ਉਹ ਚੰਡੀਗੜ ਦੀ ਰਿਹਾਇਸ਼ ਤੋਂ ਅਲੋਪ ਹੋ ਗਏ ਹਨ, ਇਕ ਕਤਲ ਕੇਸ ਵਿੱਚ ਅਗਾਊਂ ਜਮਾਨਤ ਲੈਣ ਦੇ ਉਨਾਂ ਦੇ ਦਾਅਵੇ ਨੂੰ ਮਜਬੂਤ ਕਰਨ ਦੀ ਇੱਕ ਕੋਸ਼ਿਸ਼ ਜਾਪਦੀ ਹੈ।
ਬੁਲਾਰੇ ਨੇ ਕਿਹਾ ਕਿ ਰਾਜ ਸਰਕਾਰ ਸੈਣੀ ਨੂੰ ਮੌਜੂਦਾ ਖਤਰੇ ਦੇ ਮੁਲਾਂਕਣ ਮੁਤਾਬਿਕ ਉਨਾਂ ਦੀ ਸੁਰੱਖਿਆ ਲਈ ਪੂਰੀ ਤਰਾਂ ਸੰਜੀਦਾ ਹੈ ਅਤੇ ਉਸਦੀ ਜਾਂ ਉਸਦੇ ਪਰਿਵਾਰਕ ਮੈਂਬਰਾਂ ਦੀ ਸੁਰੱਖਿਆ ਨੂੰ ਖਤਰੇ ਵਿਚ ਪਾਉਣ ਲਈ ਕੁਝ ਨਹੀਂ ਕਰੇਗੀ।

Post Views: 28
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸਿੱਧੂ

Next Post

ਨਗਰ ਨਿਗਮ ਪਟਿਆਲਾ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਉਣ ਲਈ ਪੱਬਾਂ ਭਾਰ

Next Post
ਨਗਰ ਨਿਗਮ ਪਟਿਆਲਾ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਉਣ ਲਈ ਪੱਬਾਂ ਭਾਰ

ਨਗਰ ਨਿਗਮ ਪਟਿਆਲਾ ਸ਼ਹਿਰ ਦੀ ਸੁੰਦਰਤਾ ਨੂੰ ਚਾਰ ਚੰਨ ਲਾਉਣ ਲਈ ਪੱਬਾਂ ਭਾਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In