Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ : (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਜ਼ਾਰਤ ਨੇ ਪੰਜਾਬ ਪੁਲਸ ਚ ਸਿਵਲੀਅਨ ਸੇਵਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉੱਚ ਤਕਨੀਕੀ ਜਾਂਚ ਪੜਤਾਲ ਦੇ ਕੰਮਾਂ ਲਈ ਸਿਵਲੀਅਨ ਕਾਰਜ ਖੇਤਰ ਨਾਲ ਜੁੜੇ ਮਾਹਰਾਂ ਦੀਆਂ ਸੇਵਾਵਾਂ ਲੈਣ ਵਾਲੀ ਦੇਸ਼ ਦੀ ਪਹਿਲੀ ਪੁਲਸ ਹੋਣ ਦਾ ਰਸਤਾ ਸਾਫ਼ ਹੋ ਗਿਆ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੇ ਮੰਤਰੀ ਮੰਡਲ ਦੀ ਬੈਠਕ ਚ ਲਏ ਫੈਸਲਾ ਲਿਆ ਗਿਆ ਹੈ ਕਿ ਇਹ ਸਿਵਲੀਅਨ ਮਾਹਿਰ ਆਈ. ਟੀ. ਡਿਜ਼ੀਟਲ, ਕਾਨੂੰਨੀ, ਫੋਰੈਂਸਿਕ ਅਤੇ ਵਿੱਤੀ ਖੇਤਰਾਂ ਚ ਜਾਂਚ ਪੜਤਾਲ ਦੇ ਮਾਮਲਿਆਂ ਨੂੰ ਸੁਲਝਾਉਣ ਚ ਤੇਜ਼ੀ ਲਿਆਉਣ ’ਚ ਸਹਾਈ ਹੋਣਗੇ।
ਪੰਜਾਬ ਮੰਤਰੀ ਮੰਡਲ ਦੀ ਬੈਠਕ ਚ ਲਏ ਫੈਸਲਾ ਲਿਆ ਗਿਆ ਹੈ ਕਿ ਪੰਜਾਬ ਜਾਂਚ ਬਿਊਰੋ ਲਈ ਸਾਦੇ ਕੱਪੜਿਆਂ ਵਾਲੇ ਸਿਵਲੀਅਨ ਸਹਾਇਕ ਸਟਾਫ ਵਜੋਂ 798 ਮਾਹਿਰਾਂ ਦੀ ਭਰਤੀ ਕੀਤੀ ਜਾਵੇਗੀ, ਜੋ ਕਿ ਵੱਖੋ ਵੱਖਰੇ ਰੈਂਕ ਚ ਕੀਤੀ ਜਾਣ ਵਾਲੀ ਕੁੱਲ 4251 ਮੁਲਾਜ਼ਮਾਂ ਦੀ ਭਰਤੀ ਦਾ ਹਿੱਸਾ ਹੋਵੇਗੀ, ਜਿਸ ਨਾਲ ਜਾਂਚ ਪੜਤਾਲ ਦੇ ਕੰਮਾਂ ਦਾ ਅਹਿਮ ਤਕਨੀਕੀ ਪੱਖ ਮਜ਼ਬੂਤ ਹੋਵੇਗਾ ਅਤੇ ਇਹ ਭਰਤੀ ਪੰਜਾਬ ਪੁਲਿਸ ਮਹਿਕਮੇ ਲਈ ਪੁਨਰਗਠਨ ਦਾ ਕੰਮ ਕਰੇਗੀ। ਬਿਊਰੋ ਵਲੋਂ ਸਬ ਇੰਸਪੈਕਟਰ, ਹੈੱਡ ਕਾਂਸਟੇਬਲ ਅਤੇ ਕਾਂਸਟੇਬਲ ਦੇ ਰੈਂਕ ’ਚ ਸਿੱਧੀ ਭਰਤੀ ਕੀਤੀ ਜਾਵੇਗੀ।
Post Views: 50