Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ

admin by admin
May 23, 2021
in HARYANA, INDIA, PUNJAB
0
ਮਾਲ ਮੰਤਰੀ ਵੱਲੋਂ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੁਆਰਾ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਕਿਤਾਬਚਾ ਜਾਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

1950 ਤੋਂ ਬਾਅਦ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸ਼ਾਂ ਦਾ ਸੰਕਲਨ ਸ਼ਲਾਘਾਯੋਗ ਕੰਮ-ਕਾਂਗੜ

ਚੰਡੀਗੜ੍ਹ, 23 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਆਪਣੇ ਕੈਂਪ ਦਫ਼ਤਰ, ਚੰਡੀਗੜ੍ਹ ਵਿਖੇ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਵੱਲੋਂ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ ਦਾ ਕਿਤਾਬਚਾ ਜਾਰੀ ਕੀਤਾ ਗਿਆ।
ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਮੰਤਰੀ ਨੇ ਕਿਹਾ ਕਿ 1950 ਤੋਂ ਲੈ ਕੇ ਅੱਜ ਤੱਕ ਦੇ ਰਜਿਸਟਰੀਆਂ ਸਬੰਧੀ ਸਾਰੇ ਨਿਰਦੇਸ਼ਾਂ ਦਾ ਸੰਕਲਨ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਜਾਇਦਾਦ ਸਬੰਧੀ ਰਜਿਸਟਰੀ ਪ੍ਰਕਿਰਿਆ ਵਿਚ ਸਮੇਂ ਦੇ ਨਾਲ ਕਈ ਤਬਦੀਲੀਆਂ ਆਈਆਂ ਹਨ। ਬਹੁਤ ਸਾਰੀਆਂ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਅਤੇ ਬਹੁਤ ਸਾਰੀਆਂ ਸਮੇਂ ਦੇ ਨਾਲ ਬੇਕਾਰ ਹੋ ਗਈਆਂ ਹਨ। ਇਸ ਲਈ, ਸੰਬੰਧਤ ਨਿਰਦੇਸ਼ਾਂ ਦੇ ਪੂਰੇ ਸਮੂਹ ਨੂੰ ਤਿਆਰ ਕਰਨਾ ਸ਼ਲਾਘਯੋਗ ਕੰਮ ਹੈ। ਇਹ ਨਾ ਸਿਰਫ ਮੌਜੂਦਾ ਮਾਲ ਅਫ਼ਸਰਾਂ ਦੇ ਕੰਮ ਆਵੇਗਾ ਬਲਕਿ ਵਿਭਾਗ ਵਿਚ ਨਵੇਂ ਸ਼ਾਮਲ ਕੀਤੇ ਜਾਣ ਵਾਲਿਆਂ ਲਈ ਵੀ ਬਹੁਤ ਮਹੱਤਵਪੂਰਣ ਹੋਵੇਗਾ।
ਉਹਨਾਂ ਕਿਹਾ ਕਿ ਵਿਭਾਗ ਵਿੱਚ ਮੌਜੂਦਾ ਸਮੇਂ ਸੇਵਾਵਾਂ ਨਿਭਾ ਰਹੇ ਨਾਇਬ ਤਹਿਸੀਲਦਾਰ, ਤਹਿਸੀਲਦਾਰ ਅਤੇ ਜ਼ਿਲ੍ਹਾ ਮਾਲ ਅਧਿਕਾਰੀ (ਡੀਆਰਓ) ਦੇ ਰੈਂਕ ਦੇ ਸਾਰੇ ਮਾਲ ਅਫਸਰਾਂ ਅਤੇ ਸਾਲ 1979 ਤੋਂ, ਜਦੋਂ ਡੀਆਰਓ ਦਾ ਅਹੁਦਾ ਬਣਾਇਆ ਗਿਆ ਸੀ, ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਦੇ ਫੋਨ ਨੰਬਰ ਅਤੇ ਜਾਣਕਾਰੀ ਵਰਣਮਾਲਾ ਅਨੁਸਾਰ ਸੰਗਠਿਤ ਕਰਨਾ ਬਹੁਤ ਮੁਸ਼ਕਲ ਕੰਮ ਹੈ। ਐਸੋਸੀਏਸ਼ਨ ਵੱਲੋਂ ਤਿਆਰ ਇਹ ਡਾਇਰੈਕਟਰੀ ਇੱਕ ਮਹੱਤਵਪੂਰਣ ਡੇਟਾਬੇਸ ਹੋਵੇਗੀ।

ਇਸ ਦੌਰਾਨ, ਪੰਜਾਬ ਮਾਲ ਅਫਸਰ ਐਸੋਸੀਏਸ਼ਨ ਦੇ ਪ੍ਰਧਾਨ ਗੁਰਦੇਵ ਸਿੰਘ ਧੰਮ ਨੇ ਦੱਸਿਆ ਕਿ ਉਨ੍ਹਾਂ ਦੀ ਐਸੋਸੀਏਸ਼ਨ ਦੇ ਕੁਝ ਮਾਲ ਅਫਸਰਾ ਮਾਲ ਕਾਨੂੰਨਾਂ ਅਤੇ ਤਹਿਸੀਲਦਾਰ / ਨਾਇਬ ਤਹਿਸੀਲਦਾਰ ਨਿਯਮਾਂ ਅਤੇ ਕਾਨੂੰਨਾਂ ਨੂੰ ਤਿਆਰ ਕਰਨ ‘ਤੇ ਵੀ ਕੰਮ ਕਰ ਰਿਹਾ ਹੈ ਅਤੇ ਜਲਦੀ ਹੀ ਦੋਵਾਂ ਵਿਸ਼ਿਆਂ ‘ਤੇ ਕਿਤਾਬਾਂ ਜਾਰੀ ਕੀਤੀਆਂ ਜਾਣਗੀਆਂ।

ਫੋਟੋ ਕੈਪਸ਼ਨ: ਮਾਲ ਮੰਤਰੀ ਸ੍ਰੀ ਗੁਰਪ੍ਰੀਤ ਸਿੰਘ ਕਾਂਗੜ ਪੰਜਾਬ ਮਾਲ ਅਫਸਰ ਐਸੋਸੀਏਸ਼ਨ ਵੱਲੋਂ ਸੰਕਲਿਤ ਡਾਇਰੈਕਟਰੀ ਅਤੇ ਰਜਿਸਟਰੀਆਂ ਸਬੰਧੀ ਨਿਰਦੇਸ਼ਾਂ ਦਾ ਸਾਰਾਂਸ਼ ਜਾਰੀ ਕਰਦੇ ਹੋਏ।

Post Views: 25
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Punjab Revenue Officers Association
Previous Post

RM releases directory and compendium of Registration Instructions compiled by Punjab Revenue Officers Association

Next Post

Baseline test of “National Talent Search Examination” on 31st May

Next Post
Baseline test of “National Talent Search Examination” on 31st May

Baseline test of “National Talent Search Examination” on 31st May

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In