Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ - Ozi News
  • Login
Tuesday, June 24, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕਿਸਾਨਾਂ ਨੂੰ ਘੱਟੋ-ਘੱਟ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾ ਰਹੀ ਹੈ : ਏ. ਵੇਨੂੰ ਪ੍ਰਸਾਦ

admin by admin
July 4, 2021
in PUNJAB
0
Consumer friendly PSPCL redressed 1.8 lac power complaints in record 3 days: A. Venu Prasad
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 4 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਡ (ਪੀ.ਐਸ.ਪੀ.ਸੀ.ਐਲ.) ਵਲੋਂ ਝੋਨੇ ਦੀ ਬਿਜਾਈ ਲਈ ਰੋਜ਼ਾਨਾ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਘਰੇਲੂ ਬਿਜਲੀ ਸਪਲਾਈ ਵਿੱਚ ਭਾਰੀ ਮੰਗ ਦੇ ਬਾਵਜੂਦ ਕਿਸਾਨਾਂ ਨੂੰ 8 ਘੰਟੇ ਬਿਜਲੀ ਦਿੱਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ (ਸੀ.ਐਮ.ਡੀ.) ਏ. ਵੇਨੂੰ ਪ੍ਰਸਾਦ ਨੇ ਦੱਸਿਆ ਕਿ ਮੌਜੂਦਾ ਸਮੇਂ ਚੱਲ ਰਹੀ ਝੋਨੇ ਦੀ ਬਿਜਾਈ ਦੇ ਮੱਦੇਨਜ਼ਰ ਖੇਤੀਬਾੜੀ ਖੇਤਰ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਵਿਭਾਗ ਵਲੋਂ ਤਰਜੀਹੀ ਤੌਰ ’ਤੇ ਰਾਜ ਭਰ ਦੇ ਕਿਸਾਨਾਂ ਨੂੰ ਘੱਟੋ-ਘੱਟ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ।

ਖੇਤੀ ਕਾਰਜਾਂ ਲਈ ਦਿੱਤੀ ਜਾ ਰਹੀ ਬਿਜਲੀ ਸਪਲਾਈ ਸਬੰਧੀ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਸੀ.ਐੱਮ.ਡੀ. ਨੇ ਦੱਸਿਆ ਕਿ ਸਰਹੱਦੀ ਜ਼ੋਨ ਗੁਰਦਾਸਪੁਰ, ਸਬ-ਅੰਮਿ੍ਰਤਸਰ ਅਤੇ ਤਰਨ ਤਾਰਨ ਨੂੰ ਸ਼ਨਿਚਰਵਾਰ ਵਾਲੇ ਦਿਨ ਔਸਤਨ 12.4 ਘੰਟੇ ਸਪਲਾਈ ਜਦਕਿ ਉੱਤਰੀ ਜ਼ੋਨ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂ ਸ਼ਹਿਰ ਜਿਲਿਆਂ ਨੂੰ ਇਸੇ ਦਿਨ ਔਸਤਨ 10.3 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ।

ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਇਸੇ ਤਰਾਂ ਦੱਖਣੀ ਜ਼ੋਨ ਵਿੱਚ ਪੈਂਦੇ ਪਟਿਆਲਾ, ਸੰਗਰੂਰ, ਬਰਨਾਲਾ, ਰੋਪੜ ਅਤੇ ਮੁਹਾਲੀ ਜ਼ਿਲਿਆਂ ਨੂੰ ਇਸੇ ਸਮੇਂ ਦੌਰਾਨ ਨੂੰ ਔਸਤਨ 9.6 ਘੰਟੇ ਬਿਜਲੀ ਸਪਲਾਈ ਮਿਲੀ । ਬਠਿੰਡਾ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਿਰੋਜ਼ਪੁਰ ਦੇ ਇਲਾਕਿਆਂ ਨੂੰ ਇਸੇ ਦਿਨ ਔਸਤਨ 8.9 ਘੰਟੇ ਬਿਜਲੀ ਸਪਲਾਈ ਪ੍ਰਾਪਤ ਹੋਈ। ਇਸ ਤਰਾਂ ਇਸੇ ਸੈਕਟਰ ਨੂੰ ਇਸੇ ਦਿਨ ਔਸਤਨ ਕੁੱਲ 9.8 ਘੰਟੇ ਬਿਜਲੀ ਸਪਲਾਈ ਦਿੱਤੀ ਗਈ।

ਸਾਰੇ ਖੇਤਰਾਂ ਲਈ ਸੁਚੱਜੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਚੀਫ ਮੈਨੇਜਿੰਗ ਡਾਇਰੈਕਟਰ ਨੇ ਕਿਹਾ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਮੰਗ ਅਤੇ ਸਪਲਾਈ ਸਮੀਕਰਨ ਨੂੰ ਜਲਦੀ ਸੰਤੁਲਿਤ ਕਰਨ ਲਈ ਸਾਰੇ ਸੰਭਵ ਯਤਨ ਕੀਤੇ ਜਾ ਰਹੇ ਹਨ।

Post Views: 15
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Chief Managing Director (CMD) PSPCL A Venu Prasadelectricity supply to farmers daily for paddy sowingensure quality power supply in punjabPunjab State Power Corporation Limited (PSPCL)
Previous Post

ਲੁਧਿਆਣਾ ‘ਚ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

Next Post

The key benefits of Ukrainian Marriage Agencies

Next Post

The key benefits of Ukrainian Marriage Agencies

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In