Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਕਿਸਾਨਾਂ ਉਤੇ ਅੰਨ੍ਹੇਵਾਹ ਬੁਛਾੜਾਂ ਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ: ਸੁਖਜਿੰਦਰ ਸਿੰਘ ਰੰਧਾਵਾ

Vijesh by Vijesh
November 26, 2020
in DELHI, HARYANA, PUNJAB
0
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 26 ਨਵੰਬਰ – ਅਸ਼ੋਕ ਵਰਮਾ – 
ਕਾਲੇ ਖੇਤੀ ਕਾਨੂੰਨਾਂ ਦੀ ਮੁਖਾਲਫਤ ਲਈ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਹੇ ਹਰਿਆਣਾ ਦੇ ਬਾਰਡਰ ਉਤੇ ਪੰਜਾਬ ਦੇ ਕਿਸਾਨਾਂ ਉਤੇ ਅੰਨ੍ਹੇਵਾਹ ਪਾਣੀਆਂ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡਣਾ ਖੱਟਰ ਸਰਕਾਰ ਦੀ ਵਹਿਸ਼ੀਆਨਾ ਹਰਕਤ ਹੈ। ਭਾਜਪਾ ਸਰਕਾਰ ਦੀ ਇਸ ਕਾਰਵਾਈ ਦੀ ਕਰੜੀ ਆਲੋਚਨਾ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੰਵਿਧਾਨ ਦਿਵਸ ਮੌਕੇ ਹਰਿਆਣਾ ਸਰਕਾਰ ਨੇ ਕਿਸਾਨਾਂ ਦਾ ਸੰਵਿਧਾਨਕ ਹੱਕ ਖੋਹਣ ਲਈ ਬੱਜਰ ਗਲਤੀ ਕੀਤੀ ਹੈ।
ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਕਿਸਾਨਾਂ ਦੀ ਹਮਾਇਤ ਕਰਦਿਆਂ ਸ. ਰੰਧਾਵਾ ਨੇ ਕਿਹਾ ਕਿ ਉਹ ਸ਼ਾਂਤਮਈ ਤਰੀਕੇ ਨਾਲ ਆਪਣੇ ਜਮੂਹਰੀ ਹੱਕਾਂ ਦੀ ਵਰਤੋਂ ਕਰਦੇ ਹੋਏ ਦਿੱਲੀ ਵਿਖੇ ਧਰਨਾ ਦੇਣ ਜਾ ਰਹੇ ਸਨ ਜੋ ਕਿ ਦੇਸ਼ ਦੇ ਹਰ ਨਾਗਰਿਕ ਨੂੰ ਸੰਵਿਧਾਨ ਵਿੱਚ ਹੱਕ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਲੱਗਦੇ ਹਰਿਆਣਾ ਦੇ ਬਾਰਡਰਾਂ ਨੂੰ ਸੀਲ ਕਰ ਕੇ ਹਰਿਆਣਾ ਸਰਕਾਰ ਨੇ ਪੰਜਾਬ ਨਾਲ ਬਿਗਾਨਗੀ ਦਾ ਅਹਿਸਾਸ ਕਰਵਾਇਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨਾਲ ਜਿੰਨੇ ਪੰਜਾਬ ਦੇ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਤਬਾਹ ਹੋਣਗੇ ਉਥੇ ਹਰਿਆਣਾ ਦੇ ਕਿਸਾਨ, ਮਜ਼ਦੂਰ ਤੇ ਆੜ੍ਹਤੀਆ ਦਾ ਭਵਿੱਖ ਵੀ ਦਾਅ ਉਤੇ ਲੱਗੇਗਾ। ਪ੍ਰੰਤੂ ਖੱਟਰ ਸਰਕਾਰ ਤਾਂ ਦਿੱਲੀ ਦਰਬਾਰ ਵਿੱਚ ਬੈਠੇ ਆਕਾਵਾਂ ਨੂੰ ਖੁਸ਼ ਕਰਨ ਲਈ ਕਿਸਾਨਾਂ ਉਤੇ ਜ਼ੁਲਮ ਕਰਨ ‘ਤੇ ਉਤਾਰੂ ਹੈ।
ਸੁਖਜਿੰਦਰ ਸਿੰਘ ਰੰਧਾਵਾ ਨੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਉਤੇ ਵੀ ਨਿਸ਼ਾਨਾ ਸੇਧਦਿਆਂ ਕਿਹਾ ਕਿ ਹਰਿਆਣਾ ਸਰਕਾਰ ਦੀ ਦਮਨਕਾਰੀ ਨੀਤੀ ਵਿੱਚ ਭਾਈਵਾਲ ਦੇਵੀ ਲਾਲ ਦੇ ਪੜਪੋਤਰੇ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਪਾਰਟੀ ਦਾ ਦਮ ਭਰਨ ਵਾਲੇ ਚੌਟਾਲਾ ਪਰਿਵਾਰ ਦੇ ਫਰਜ਼ੰਦ ਵੱਲੋਂ ਕਿਸਾਨ ਵਿਰੋਧੀ ਤਾਕਤਾਂ ਦੇ ਨਾਲ ਖੜ੍ਹਨ ਦੀ ਕਾਰਵਾਈ ਨੂੰ ਕਿਸਾਨ ਕਦੇ ਵੀ ਮੁਆਫ ਨਹੀਂ ਕਰਨਗੇ।

Post Views: 18
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

Next Post

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

Next Post
ਕੈਪਟਨ ਅਮਰਿੰਦਰ ਸਿੰਘ ਨੇ ਗੁੱਸੇ ਭਰੇ ਲਹਿਜ਼ੇ ‘ਚ ਪੁੱਛਿਆ, ਗਲਵਾਨ ਘਾਟੀ ਵਿੱਚ ਵਾਪਰੇ ਲਈ ਕੌਣ ਜ਼ਿੰਮੇਵਾਰ ਹੈ, ਸਾਡੇ ਜਵਾਨਾਂ ਨੇ ਗੋਲੀ ਕਿਉ ਨਹੀਂ ਚਲਾਈ

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .