Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ - Ozi News
  • Login
Wednesday, June 18, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

admin by admin
October 7, 2020
in INDIA, PUNJAB, WORLD
0
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 7 ਅਕਤੂਬਰ (ਸ਼ਿਵ ਨਾਰਾਇਣ ਜਾਂਗੜਾ): ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਖੋਲਣ ਸਬੰਧੀ ਹਾਲੇ ਕੋਈ ਫ਼ੈਸਲਾ ਨਹੀਂ ਲਿਆ ਗਿਆ। ਉਨਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਖੋਲਣ ਸਬੰਧੀ ਗ੍ਰਹਿ ਵਿਭਾਗ ਤੋਂ ਪ੍ਰਾਪਤ ਪੱਤਰ ਦੇ ਜਵਾਬ ਵਿਚ ਆਪਣੇ ਸੁਝਾਅ ਦੇ ਦਿੱਤੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਨੂੰ ਖੋਲਣ ਸਬੰਧੀ ਆਖ਼ਰੀ ਫ਼ੈਸਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਾਰੇ ਇਹਤਿਆਤ ਦੀ ਸਮੀਖਿਆ ਤੋਂ ਬਾਅਦ ਲਿਆ ਜਾਵੇਗਾ।
ਇਥੇ ਜਾਰੀ ਬਿਆਨ ਵਿੱਚ ਸ੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪੰਜਾਬ ਦੇ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਰਾਹੀਂ 15 ਅਕਤੂਬਰ, 2020 ਤੋਂ ਸਕੂਲਾਂ ਵਿੱਚ ਕੁਝ ਗਤੀਵਿਧੀਆਂ ਨੂੰ ਮੁੜ ਖੋਲਣ ਸਬੰਧੀ ਮੰਗੀਆਂ ਟਿੱਪਣੀਆਂ ਦੇ ਜਵਾਬ ਵਿੱਚ ਸਕੂਲ ਸਿੱਖਿਆ ਸਕੱਤਰ ਨੇ ਦੱਸਿਆ ਹੈ ਕਿ ਸਕੂਲ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੀ ਖੋਲੇ ਜਾ ਸਕਦੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਸਕੂਲਾਂ ਨੂੰ ਮੁੜ ਖੋਲਣ ਸਬੰਧੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਸੂਬਿਆਂ ਤੋਂ ਰੋਜ਼ਾਨਾ ਆਧਾਰ ‘ਤੇ ਰਿਪੋਰਟਾਂ ਲਈਆਂ ਜਾ ਰਹੀਆਂ ਹਨ।
ਸਿੱਖਿਆ ਮੰਤਰੀ ਨੇ ਕਿਹਾ ਕਿ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਰਾਜ ਵਿਚ ਸਕੂਲ ਖੋਲਣ ਦੀ ਸਥਿਤੀ ਦੌਰਾਨ ਵਿਚਾਰੀ ਜਾਣ ਵਾਲੀ ਨਿਰਧਾਰਤ ਕਾਰਜ ਪ੍ਰਣਾਲੀ (ਐਸ.ਓ.ਪੀਜ਼) ਬਾਰੇ ਜਾਣੂ ਕਰਵਾ ਦਿੱਤਾ ਗਿਆ ਹੈ ਜਿਸ ਤਹਿਤ ਦੱਸਿਆ ਗਿਆ ਹੈ ਕਿ ਸਕੂਲ ਸਿਰਫ਼ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਅਤੇ ਕੇਵਲ ਤਿੰਨ ਘੰਟਿਆਂ ਲਈ ਖੋਲੇ ਜਾ ਸਕਦੇ ਹਨ। ਜਿਥੇ ਵਿਦਿਆਰਥੀਆਂ ਦੀ ਗਿਣਤੀ ਵੱਧ ਹੋਵੇ, ਉੱਥੇ ਅਧਿਆਪਕਾਂ ਨੂੰ ਤਿੰਨ ਘੰਟਿਆਂ ਲਈ ਦੋ ਸ਼ਿਫਟਾਂ ਵਿਚ ਬੁਲਾਇਆ ਜਾ ਸਕਦਾ ਹੈ। ਸਕੂਲ ਖੋਲਣ ਸਮੇਂ ਸਾਰੇ ਸੁਰੱਖਿਆ ਉਪਾਅ/ਸੈਨੀਟਾਈਜ਼ੇਸ਼ਨ ਆਦਿ ਦੀ ਪਾਲਣਾ ਕੀਤੀ ਜਾਵੇਗੀ ਜਿਵੇਂ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਰਕਰਾਰ ਰੱਖਣਾ, ਸੈਨੀਟਾਈਜ਼ ਕਰਨਾ ਆਦਿ। ਇਸੇ ਤਰਾਂ ਕਲਾਸਾਂ ਵਿਚ ਔਸਤਨ 20 ਤੋਂ ਵੱਧ ਵਿਦਿਆਰਥੀ ਨਹੀਂ ਆਉਣਗੇ। ਇਹ ਵੀ ਸੁਝਾਅ ਦਿੱਤਾ ਗਿਆ ਹੈ ਕਿ ਦੋ ਵਿਦਿਆਰਥੀਆਂ ਨੂੰ ਇੱਕੋ ਬੈਂਚ ‘ਤੇ ਬੈਠਣ ਦੀ ਆਗਿਆ ਨਹੀਂ ਹੋਵੇਗੀ ਅਤੇ ਦੋਵਾਂ ਬੈਂਚਾਂ ਵਿਚਕਾਰ ਸਿਹਤ ਵਿਭਾਗ ਦੇ ਪ੍ਰੋਟੋਕੋਲ ਅਨੁਸਾਰ ਆਪਸੀ ਦੂਰੀ, ਸੈਨੇਟਾਈਜ਼ਰ ਦੀ ਵਰਤੋਂ ਕਰਨਾ, ਮਾਸਕ ਪਹਿਨਣਾ ਆਦਿ ਸਣੇ ਗ੍ਰਹਿ ਮੰਤਰਾਲੇ ਦੀਆਂ ਸਾਰੀਆਂ ਸ਼ਰਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ।

Post Views: 57
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਇਹ ਪੁੱਛੇ ਜਾਣ ‘ਤੇ ਕਿ ਪੰਜਾਬੀ ਤੁਹਾਡੇ ‘ਤੇ ਵਿਸ਼ਵਾਸ ਕਿਉਂ ਕਰਨ ਤਾਂ ਰਾਹੁਲ ਗਾਂਧੀ ਨੇ ਕਿਹਾ,” ਮੇਰੀ ਬੇਇਨਸਾਫੀ ਖਿਲਾਫ ਲੜਾਈ ਅਤੇ ਦੁਖਿਆਰਿਆਂ ਦੀ ਆਵਾਜ਼ ਬਣਨ ਦੀ ਭਾਵਨਾ ਨੂੰ ਦੇਖੋ’

Next Post

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

Next Post
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

50,000 ਰੁਪਏ ਦੀ ਰਿਸ਼ਵਤ ਲੈਂਦੇ ਦੋ ਕਰਮਚਾਰੀ ਵਿਜੀਲੈਂਸ ਵੱਲੋਂ ਕਾਬੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In