Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਤਰਨ-ਤਾਰਨ/ਖਾਲੜਾ 11 ਅਗਸਤ (ਰਣਬੀਰ ਸਿੰਘ ): ਨਹਿਰੂ ਯੁਵਾ ਕੇਂਦਰ ਤਰਨ-ਤਾਰਨ, ਯੁਵਾ ਪਰੋਗਰਾਮ ਅਤੇ ਖੇਡ ਮੰਤਰਾਲੇ ਭਾਰਤ ਸਰਕਾਰ ਨਾਲ ਜੁੜੇ ਪਿੰਡ ਖਾਲੜਾ ਬਲਾਕ ਭਿੱਖੀਵਿੰਡ ਦੇ ਸ਼ਾਨਦੀਪ ਸਪੋਰਟਸ ਕਲੱਬ ਦੁਆਰਾ ਜ਼ਿਲਾ ਯੁਵਾ ਅਧਿਕਾਰੀ ਜਸਲੀਨ ਕੌਰ ਦੀ ਅਗਵਾਈ ਵਿੱਚ ਜ਼ਿਲਾ ਤਰਨ-ਤਾਰਨ ਦੇ ਬਲਾਕ ਭਿੱਖੀਵਿੰਡ ਵਿੱਚ 1 ਅਗਸਤ ਤੋਂ 15 ਅਗਸਤ ਤੱਕ ਸਵੱਛਤਾ ਪਖਵਾੜਾ ਮਨਾਇਆਂ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿੱਚ ਸ਼ਾਨਦੀਪ ਸਪੋਰਟਸ ਕਲੱਬ ਦੇ ਮੈਂਬਰਾਂ ਨੇ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਸਹੁੰ ਚੁੱਕੀ। ਇਸ ਪ੍ਰੋਗਰਾਮ ਤਹਿਤ ਬਲਾਕ ਭਿੱਖੀਵਿੰਡ ਵਿੱਚ ਰੁੱਖ ਲਗਾਏ ਗਏ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਸ਼ਾਨਦੀਪ ਸਪੋਰਟਸ ਕਲੱਬ ਦੇ ਪ੍ਧਾਨ ਰਾਜਨਦੀਪ ਨੇ ਸਭ ਨੂੰ ਆਪਣਾ ਆਲਾ-ਦੁਆਲਾ ਸਾਫ਼-ਸੁਥਰਾ ਰੱਖਣ ਦਾ ਸੰਦੇਸ਼ ਦਿੱਤਾ।
Post Views: 75