Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਪੰਜਾਬ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ - Ozi News
  • Login
Sunday, July 13, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ਵਿੱਚ ਝੁੱਗੀ ਝੌਂਪੜੀ ਵਾਲੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਮਿਲੇ

admin by admin
June 12, 2021
in INDIA, PUNJAB, WORLD
0
Expedite recruitment process to fill vacant posts: CS
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮੁੱਖ ਸਕੱਤਰ ਵੱਲੋਂ 11,000 ਹੋਰ ਝੁੱਗੀ ਝੌਂਪੜੀ ਵਾਲਿਆਂ ਨੂੰ ਮਾਲਕਾਨਾ ਹੱਕ ਦੇਣ ਦੇ ਆਦੇਸ਼

ਚੰਡੀਗੜ੍ਹ, 12 ਜੂਨ (ਸ਼ਿਵ ਨਾਰਾਇਣ ਜਾਂਗੜਾ): ਝੁੱਗੀ ਝੌਂਪੜੀ ਵਾਲਿਆਂ ਲਈ ਆਪਣਾ ਖੁਦ ਦਾ ਮਕਾਨ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਾਸਤੇ ਪੰਜਾਬ ਦੀ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪੋ੍ਗਰਾਮ `ਬਸੇਰਾ` ਤਹਿਤ ਛੇ ਜ਼ਿਲ੍ਹਿਆਂ ਵਿਚ ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ 1996 ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਇਹ ਪ੍ਰਵਾਨਗੀ ਅੱਜ ਇੱਥੇ ਬਸੇਰਾ ਯੋਜਨਾ ਤਹਿਤ ਮੁੱਖ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਸੰਚਾਲਨ ਕਮੇਟੀ ਦੀ ਤੀਸਰੀ ਮੀਟਿੰਗ ਵਿੱਚ ਦਿੱਤੀ ਗਈ।
ਸ਼ਹਿਰੀ ਖੇਤਰਾਂ ਵਿੱਚ ਸੂਬਾਈ ਸਰਕਾਰ ਦੀ ਜ਼ਮੀਨ `ਤੇ ਝੁੱਗੀਆਂ ਝੌਂਪੜੀਆਂ `ਚ ਰਹਿ ਰਹੇ ਲੋਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਯੋਜਨਾ ਸ਼ੁਰੂ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ।

ਝੁੱਗੀਆਂ ਝੌਂਪੜੀਆਂ ਵਿੱਚ ਰਹਿੰਦੇ ਜਿਹੜੇ 1996 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ ਉਹ ਪਟਿਆਲਾ, ਲੁਧਿਆਣਾ, ਮਾਨਸਾ, ਫਿਰੋਜ਼ਪੁਰ, ਬਰਨਾਲਾ ਅਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਬਣੀਆਂ 24 ਝੁੱਗੀ ਝੌਂਪੜੀ ਵਾਲੀਆਂ ਥਾਵਾਂ `ਤੇ ਰਹਿ ਰਹੇ ਹਨ।
ਬਸੇਰਾ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਸਰਵੇਖਣ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ 11,000 ਹੋਰ ਝੁੱਗੀਆਂ ਝੌਂਪੜੀ ਵਾਲਿਆਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਕਿਰਿਆ ਜਲਦ ਤੋਂ ਜਲਦ ਮੁਕੰਮਲ ਕੀਤੀ ਜਾ ਸਕੇ।

ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਕੁਮਾਰ ਸਿਨਹਾ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਸਾਰੇ ਸਬੰਧਤ ਡਿਪਟੀ ਕਮਿਸ਼ਨਰਾਂ ਨੂੰ ਯੋਗ ਲਾਭਪਾਤਰੀਆਂ ਦੀ ਪਛਾਣ ਵਾਸਤੇ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਮਾਲਕੀ ਅਧਿਕਾਰ ਦਿੱਤੇ ਜਾ ਸਕਣ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਸਰਵਜੀਤ ਸਿੰਘ, ਪ੍ਰਮੁੱਖ ਸਕੱਤਰ ਵਿੱਤ ਵਿਭਾਗ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਵੇਕ ਪ੍ਰਤਾਪ ਅਤੇ ਸੂਬਾ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

Post Views: 66
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newsChief Minister Captain Amarinder Singh’s flagship slum development programme- ‘BaseraCHIEF MINISTER OFFICE PUNJABcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videopb govt. newspress ki takatpress ki taquatprogress of the Basera schemePunjab Chief Secretarypunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosslum dwellers realise their dream of having their own homeSLUM HOUSEHOLDS GET PROPRIETARY RIGHTS IN PUNJABtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ
Previous Post

Avoid Russian Seeing and Investment Frauds

Next Post

ਕੈਪਟਨ ਅਮਰਿੰਦਰ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

Next Post
ਪੰਜਾਬ ਵਿੱਚ ਆੜ੍ਹਤੀਆਂ ਵੱਲੋਂ ਹੜਤਾਲ ਖਤਮ ਕਰਨ ਉਪਰੰਤ ਕਣਕ ਦੀ ਖ਼ਰੀਦ ਸ਼ੁਰੂ

ਕੈਪਟਨ ਅਮਰਿੰਦਰ ਨੇ ਦਰਬਾਰ ਸਾਹਿਬ ਲਈ ਸੋਲਰ ਪਲਾਂਟ ਲਗਾਉਣ ਹਿੱਤ ਐੱਸ.ਜੀ.ਪੀ.ਸੀ. ਨੂੰ ਦਿੱਤਾ ਪੂਰਨ ਸਮਰਥਨ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In