Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ , 7 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਖੇਡ ਮੰਤਰੀ ਅਨੁਰਾਗ ਠਾਕੁਰ ਨੇ ਨੀਰਜ ਚੋਪੜਾ ਦੇ ਪਰਿਵਾਰ ਨੂੰ ਵਧਾਈ ਦਿੱਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਸੋਨੇ ਦਾ ਤਗਮਾ ਜਿੱਤਣ ਦੇ ਨਾਲ – ਨਾਲ ਨੀਰਜ ਚੋਪੜਾ ਨੇ 135 ਕਰੋੜ ਭਾਰਤੀਆਂ ਦਾ ਦਿਲ ਜਿੱਤਿਆ ਹੈ |
ਨੀਰਜ ਚੋਪੜਾ ਨੇ ਭਾਲਾ ਸੁੱਟਣ (ਜੈਵਲਿਨ ਥ੍ਰੋ) ਮੁਕਾਬਲੇ ਵਿਚ ਸੋਨੇ ਦਾ ਤਗਮਾ ਜਿੱਤਿਆ।
ਹਰਿਆਣਾ ਸਰਕਾਰ ਵਲੋਂ ਨੀਰਜ ਚੋਪੜਾ ਨੂੰ 6 ਕਰੋੜ ਰੁਪਏ ਤੇ ਕਲਾਸ 1 ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
Post Views: 78