Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਪਟਿਆਲਾ (ਡਾ.ਜਗਮੋਹਨ ਸ਼ਰਮਾ) ਮਿਤੀ -17-03-2022 ਸਥਾਨਕ ਸਟੇਟ ਕਾਲਜ ਆਫ ਐਜੂਕੇਸ਼ਨ ਵਿਖੇ ਪ੍ਰਿੰਸੀਪਲ ਡਾ.ਪਰਮਿੰਦਰ ਸਿੰਘ ਦੀ ਅਗਵਾਈ ਹੇਠ ਸੱਤ ਰੋਜ਼ਾ ਐਨ.ਐੱਸ.ਐੱਸ ਕੈਂਪ ਚੱਲ ਰਿਹਾ ਹੈ। ਕੈਂਪ ਦੇ ਛੇਵੇਂ ਦਿਨ ਵਿਦਿਆਰਥੀਆਂ ਵੱਲੋਂ ਸਵੇਰ ਦੀ ਸਭਾ ਦਾ ਆਯੋਜਨ ਕੀਤਾ ਗਿਆ ਅਤੇ ਵਿਦਿਆਰਥੀਆਂ ਵੱਲੋਂ ਫਿਜ਼ੀਕਲ ਟ੍ਰੇਨਿਗ ਕੀਤੀ ਗਈ। ਇਸ ਦੌਰਾਨ ਵਿਦਿਆਰਥੀਆਂ ਨੇ ਕਾਲਜ ਅਤੇ ਬਾਬਾ ਜੀਵਨ ਸਿੰਘ ਬਸਤੀ ਨੂੰ ਪਲਾਸਟਿਕ ਮੁਕਤ ਕਰਨ ਦਾ ਅਭਿਆਨ ਸ਼ੁਰੂ ਕੀਤਾ ਤੇ ਇਸ ਮੁਹਿੰਮ ਵਿਚ ਵਿਦਿਆਰਥੀਆਂ ਨੇ ਵੀ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਦੌਰਾਨ ਸ੍ਰੀ ਕਾਕਾ ਰਾਮ ਵਰਮਾ ਸਾਬਕਾ ਜਿਲਾ ਟ੍ਰੇਨਿਗ ਅਫਸਰ ਨੇ ਰੈੱਡ ਕਰਾਸ ਅਤੇ ਮੁਢਲੀ ਸਹਾਇਤਾ ਬਾਰੇ ਵਿਦਿਆਰਥੀਆਂ ਨੂੰ ਟ੍ਰੇਨਿਗ ਦਿੱਤੀ। ਉਹਨਾਂ ਨੇ ਰੈੱਡ ਕਰਾਸ ਅਤੇ ਮੁਢਲੀ ਸਹਾਇਤਾ ਬਾਰੇ ਵਿਦਿਆਰਥੀਆਂ ਤੋਂ ਸਵਾਲ ਜਵਾਬ ਵੀ ਪੁੱਛੇ ਤੇ ਸਹੀ ਜਵਾਬ ਦੇਣ ਵਾਲਿਆਂ ਨੂੰ ਮੈਡਲ ਨਾਲ ਸਨਮਾਨਿਤ ਕੀਤਾ। ਇਸ ਕੈਂਪ ਦੇ ਸੰਚਾਲਕ ਪ੍ਰੋ. ਬਲਵਿੰਦਰ ਸਿੰਘ, ਡਾ. ਹਰਦੀਪ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਯਸਪ੍ਰੀਤ ਸਿੰਘ ਵੱਲੋਂ ਆਏ ਹੋਏ ਬੁਲਾਰਿਆਂ ਨੂੰ ਵਿਸ਼ੇਸ਼ ਸਨਮਾਨ ਦਿੱਤਾ।
Post Views: 110