Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦੋ ਕੋਵਿਡ ਮਰੀਜਾਂ ਦੀ ਐਮਰਜੈਂਸੀ ਸਫ਼ਲਤਾ ਪੂਰਵਕ ਸਰਜਰੀ - Ozi News
  • Login
Thursday, October 30, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦੋ ਕੋਵਿਡ ਮਰੀਜਾਂ ਦੀ ਐਮਰਜੈਂਸੀ ਸਫ਼ਲਤਾ ਪੂਰਵਕ ਸਰਜਰੀ

admin by admin
April 29, 2021
in PUNJAB
0
ਸਰਕਾਰੀ ਰਾਜਿੰਦਰਾ ਹਸਪਤਾਲ ‘ਚ ਦੋ ਕੋਵਿਡ ਮਰੀਜਾਂ ਦੀ ਐਮਰਜੈਂਸੀ ਸਫ਼ਲਤਾ ਪੂਰਵਕ ਸਰਜਰੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਦੋਵੇਂ ਮਰੀਜ ਉਪਰੇਸ਼ਨ ਤੋਂ ਬਾਅਦ ਬਿਲਕੁਲ ਤੰਦਰੁਸਤ-ਡਾ. ਰੇਖੀ

ਪਟਿਆਲਾ, 29 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ) :ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਕੋਵਿਡ ਵਾਰਡ ‘ਚ ਆਏ ਦੋ ਮਰੀਜਾਂ ਦੀ ਅਤਿ ਲੋੜੀਂਦੀ ਐਮਰਜੈਂਸੀ ਸਰਜਰੀ ਸਫ਼ਲਤਾ ਪੂਰਵਕ ਕੀਤੀ ਗਈ। ਇਹ ਦੋਵੇਂ ਮਰੀਜ ਹੁਣ ਬਿਲਕੁਲ ਤੰਦਰੁਸਤ ਹਨ ਅਤੇ ਸਿਹਤਯਾਬੀ ਵੱਲ ਵਧ ਰਹੇ ਹਨ। ਇਨ੍ਹਾਂ ਦੋਵਾਂ ਮਰੀਜਾਂ ਦੇ ਹੰਗਾਮੀ ਹਾਲਤ ‘ਚ ਇਹ ਉਪਰੇਸ਼ਨ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਦੀ ਅਗਵਾਈ ਹੇਠਲੀ ਸਰਜਰੀ ਵਿਭਾਗ ਦੀ ਯੂਨਿਟ-4 ਦੇ ਡਾਕਟਰਾਂ ਵੱਲੋਂ ਪ੍ਰੋਫੈਸਰ ਡਾ. ਸੁਸ਼ੀਲ ਮਿੱਤਲ ਦੀ ਦੇਖ-ਰੇਖ ਹੇਠਾਂ ਸੀਨੀਅਰ ਰੈਜੀਡੈਂਟ ਡਾ. ਗਗਨਦੀਪ ਸਿੰਘ ਦੀ ਟੀਮ ਨੇ ਕੀਤੇ।
ਇਨ੍ਹਾਂ ਸਰਜਰੀਆਂ ਬਾਰੇ ਜਾਣਕਾਰੀ ਦਿੰਦਿਆਂ ਐਮ.ਐਸ. ਡਾ. ਐਚ.ਐਸ. ਰੇਖੀ ਨੇ ਦੱਸਿਆ ਕਿ ਰਾਜਪੁਰਾ ਵਾਸੀ ਲਖਵੀਰ ਸਿੰਘ ਨੂੰ ਅਪੈਂਡੇਸਾਈਟਿਸ ਦੀ ਗੰਭੀਰ ਤਕਲੀਫ਼ ਸੀ ਜਦਕਿ ਗੁਰਪ੍ਰੀਤ ਸਿੰਘ ਨਾਮ ਦਾ ਮਰੀਜ ਆਦੇਸ਼ ਹਸਪਤਾਲ ਬਠਿੰਡਾ ਤੋਂ ਰੈਫ਼ਰ ਹੋ ਕੇ ਇੱਥੇ ਆਇਆ ਸੀ, ਜਿਸ ਦੀ ਪੇਟ ‘ਚ ਪਸ ਭਰੀ ਹੋਈ ਸੀ, ਜੋ ਕਿ ਗੁਰਦਿਆਂ ਦੇ ਆਲੇ-ਦੁਆਲੇ ਹੋਕੇ ਪੇਟ ‘ਚੋਂ ਹੁੰਦੀ ਹੋਈ, ਗੁਦਾ ਦੇ ਆਲੇ-ਦੁਆਲੇ ਪਹੁੰਚੀ ਹੋਈ ਸੀ, ਜਿਸ ਦੀ ਕਿ ਹੰਗਾਮੀ ਹਾਲਤ ‘ਚ ਸਰਜਰੀ ਕੀਤੇ ਜਾਣ ਦੀ ਲੋੜ ਸੀ।
ਡਾ. ਰੇਖੀ ਨੇ ਦੱਸਿਆ ਕਿ ਇਹ ਦੋਵੇਂ ਮਰੀਜ ਇਸ ਵੇਲੇ ਤੰਦਰੁਸਤ ਹੋ ਰਹੇ ਹਨ ਅਤੇ ਇਨ੍ਹਾਂ ਨੂੰ ਲਗਾਤਾਰ ਸਰਜਨ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਇਨ੍ਹਾਂ ਦੇ ਉਪਰੇਸ਼ਨ ਵਾਲੇ ਟਾਂਕੇ ਖੋਲ੍ਹ ਕੇ ਕੋਵਿਡ-19 ਪ੍ਰੋਟੋਕਾਲ ਮੁਤਾਬਕ ਆਈਸੋਲੇਸ਼ਨ ਸਮਾਂ ਖ਼ਤਮ ਹੁੰਦਿਆਂ ਹੀ ਛੁੱਟੀ ਦੇ ਦਿੱਤੀ ਜਾਵੇਗੀ।
ਡਾ. ਹਰਨਾਮ ਸਿੰਘ ਰੇਖੀ ਨੇ ਅੱਗੇ ਦੱਸਿਆ ਕਿ ਸਰਕਾਰੀ ਰਾਜਿੰਦਰਾ ਹਸਪਤਾਲ ਖੇਤਰ ਦਾ ਇਕਲੌਤਾ ਅਜਿਹਾ ਸਰਕਾਰੀ ਹਸਪਤਾਲ ਹੈ, ਜਿੱਥੇ ਕੋਵਿਡ ਮਰੀਜਾਂ ਦੀਆਂ ਹੰਗਾਮੀ ਹਾਲਤ ‘ਚ ਸਰਜਰੀਆਂ ਕੀਤੀਆਂ ਜਾਂਦੀ ਹਨ। ਇਸ ਤੋਂ ਇਲਾਵਾ ਇੱਥੇ ਗੁਰਦਿਆਂ ਦੇ ਰੋਗਾਂ ਤੋਂ ਪੀੜਤ ਕੋਵਿਡ ਪਾਜਿਟਿਵ ਮਰੀਜਾਂ ਦੇ ਡਾਇਲਿਸਿਸ ਵੀ ਕੋਵਿਡ ਵਾਰਡ ‘ਚ ਹੀ ਕੀਤੇ ਜਾਂਦੇ ਹਨ।
ਡਾ. ਰੇਖੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਦੀ ਅਗਵਾਈ ਹੇਠ ਰਾਜਿੰਦਰਾ ਹਸਪਤਾਲ ਦੇ ਡਾਕਟਰ ਅਤੇ ਹੋਰ ਸਿਹਤ ਅਮਲੇ ਦੇ ਮੈਂਬਰ ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਦੀ ਅਗਵਾਈ ਹੇਠ ਕੋਵਿਡ ਮਰੀਜਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧਤਾ ਪੂਰੀ ਤਨਦੇਹੀ ਨਾਲ ਨਿਭਾ ਰਹੇ ਹਨ।

Post Views: 34
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Dr. H.S. Rekhi Medical Superidendent rajindra hospital patialaProf. Dr. Sushil Mittal rajindra hospital patialaSenior Resident dr Gagandeep Singh rajindra hospital patiala
Previous Post

कोरोना टीकाकरण में 32,000 करोड़ का घोटाला?: सुप्रीम कोर्ट में याचिका दायर

Next Post

ਸੂਬੇ ਵਿੱਚ ਖਰੀਦ ਦੇ 20 ਵੇਂ ਦਿਨ 435931 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

Next Post
512063  MT Wheat Procured on fifth day

ਸੂਬੇ ਵਿੱਚ ਖਰੀਦ ਦੇ 20 ਵੇਂ ਦਿਨ 435931 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In