ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਪਟਿਆਲਾ ‘ਚ 6 ਨੂੰ ਹੋਣਗੇ ਦੋ ਮੈਚ, ਸ੍ਰੀ ਲੰਕਾ-ਆਸਟ੍ਰੇਲੀਆ ਅਤੇ ਨਿਊਜ਼ੀਲੈਂਡ-ਕੀਨੀਆ ਦੀਆਂ ਟੀਮਾਂ ਦਰਮਿਆਨ ਹੋਣਗੇ ਦਿਲਕਸ਼ ਮੁਕਾਬਲੇ

ਪਟਿਆਲਾ, 3 ਦਸੰਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ-2019 ਦੇ ਦੋ ਮੈਚ ਪਟਿਆਲਾ ਦੇ ਪੋਲੋ ਗਰਾਂਊਂਡ ਵਿਖੇ 6 ਦਸੰਬਰ ਨੂੰ ਕਰਵਾਏ ਜਾਣਗੇ। ਇਨ੍ਹਾਂ ਮੈਚਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ […]