ਮੁੱਖ ਮੰਤਰੀ ਵੱਲੋਂ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਤਹਿਤ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਤੇ ਸਫ਼ਾਈ ਪ੍ਰਾਜੈਕਟਾਂ ਦੀ ਸ਼ੁਰੂਆਤ

ਪਟਿਆਲਾ, ਰਾਜਪੁਰਾ, ਘਨੌਰ,(ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਭਰ ‘ਚ ਹਰ ਘਰ ਪਾਣੀ, ਹਰ ਘਰ ਸਫ਼ਾਈ ਮਿਸ਼ਨ ਦੀ ਸ਼ੁਰੂਆਤ ਕਰਨ ਮੌਕੇ ਪਟਿਆਲਾ ਜ਼ਿਲੇ ਦੇ ਸੈਂਕੜੇ ਪਿੰਡਾਂ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮੁਹੱਈਆ ਕਰਵਾਉਣ ਦੇ ਪ੍ਰਾਜੈਕਟ ਪੰਚਾਇਤਾਂ ਨੂੰ ਸਮਰਪਿਤ ਕੀਤੇ। ਜਦੋਂ ਕਿ ਪਿੰਡਾਂ ‘ਚ ਸਵੱਛ ਭਾਰਤ ਗ੍ਰਾਮੀਣ […]
ਲਾਲ ਕਿਲ੍ਹੇ ਦੀ ਹਿੰਸਾ ‘ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇੜਕਰ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ(ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਲਾਲ ਕਿਲ੍ਹੇ ਦੀ ਹਿੰਸਕ ਘਟਨਾ ਦੀ ਜ਼ਿੰਮੇਵਾਰੀ ਕਿਸੇ ਹੋਰ ਦੇ ਸਿਰ ਮੜ੍ਹਨ ਦੀ ਘਿਨਾਉਣੀ ਅਤੇ ਨਿਰਾਸ਼ਾਜਨਕ ਕੋਸ਼ਿਸ਼ ਲਈ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇੜਕਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਘਟਨਾ ਨੂੰ ਸਪੱਸ਼ਟ ਤੌਰ ‘ਤੇ ਸ੍ਰੀ ਜਾਵੇੜਕਰ ਦੀ ਆਪਣੀ ਭਾਰਤੀ […]