ਭਿਆਨਕ ਟੱਕਰ: 2 ਦੀ ਹੋਈ ਮੋਤ ਤੇ 2 ਜ਼ਖਮੀ

ਬਨੂੜ, 17 ਅਗਸਤ  (ਪ੍ਰੈਸ ਕੀ ਤਾਕਤ ਬਿਊਰੋ )- ਬਨੂੜ ਤੋਂ ਜ਼ੀਰਕਪੁਰ ਨੂੰ ਜਾਂਦੇ ਰਾਸ਼ਟਰੀ ਰਾਜ ਮਾਰਗ ‘ਤੇ ਇਕ ਤੇਜ਼ ਰਫ਼ਤਾਰ ਅਣਪਛਾਤੇ ਟਿੱਪਰ ਨੇ ਸੜਕ ਕਿਨਾਰੇ ਖੜ੍ਹੀ ਆਲਟੋ ਕਾਰ ਨੂੰ ਬੇਰਹਿਮੀ ਨਾਲ  ਕੁਚਲ ਦਿੱਤਾ।  ਜਾਣਕਾਰੀ ਅਨੁਸਾਰ  ਕਾਰ ਸਵਾਰ ਜ਼ੀਰਕਪੁਰ ਤੋਂ ਬਨੂੜ ਵੱਲ ਨੂੰ ਆ ਰਹੇ ਸਨ ਜਦੋਂ ਉਹ ਰਾਸ਼ਟਰੀ ਰਾਜ ਮਾਰਗ ‘ਤੇ ਸਥਿਤ ਪਿੰਡ ਬਸੀ ਈਸੇ […]