ਹਰਸਿਮਰਤ ਦਾ ਅਸਤੀਫਾ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ: ਕੈਪਟਨ ਅਮਰਿੰਦਰ ਸਿੰਘ

* ਅਸਤੀਫੇ ਨੂੰ ਅਕਾਲੀ ਦਲ ਦੀ ਇਕ ਹੋਰ ਨੌਟੰਕੀ ਦੱਸਿਆ, ਕਿਹਾ ਜੇ ਅਕਾਲੀ ਦਲ ਕਿਸਾਨਾਂ ਦੇ ਹਿੱਤਾਂ ਪ੍ਰਤੀ ਸੱਚਮੁੱਚ ਸੰਜੀਦਾ ਹੈ ਤਾਂ ਅਜੇ ਵੀ ਐਨ.ਡੀ.ਏ. ਦਾ ਭਾਈਵਾਲ ਕਿਉ ਬਣਿਆ ਹੋਇਆ ਚੰਡੀਗੜ, 17 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ […]

ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ

• ਸੀ.ਬੀ.ਆਈ. ਵੱਲੋਂ ਐਸ.ਆਈ.ਟੀ. ਜਾਂਚ ਰੋਕਣ ਦੀ ਚਾਲ ਨਾਲ ਬਾਦਲਾਂ ਦੀ ਬਿੱਲੀ ਥੈਲਿਓ ਬਾਹਰ ਆਈ • ਭਾਜਪਾ ਦੀ ਮੱਦਦ ਨਾਲ ਅਕਾਲੀ ਦਲ ਸੀ.ਬੀ.ਆਈ.ਦੇ ਸਹਾਰੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦਾ: ਰੰਧਾਵਾ • ਭਾਜਪਾ ਤੋਂ ਆਪਣਾ ਕੰਮ ਕਢਵਾਉਣ ਲਈ ਅਕਾਲੀ ਦਲ ਨੇ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਦੀ ਤਿਲਾਂਜਲੀ ਦਿੱਤੀ • ਬਾਦਲ ਪਰਿਵਾਰ ਨਹੀਂ ਚਾਹੁੰਦਾ ਕਿ […]

ਤੇਲ ਕੀਮਤਾਂ ‘ਚ ਵਾਧੇ ਤੇ ਅਮਰਿੰਦਰ ਦਾ ਸੁਖਬੀਰ ਨੂੰ ਜਵਾਬ : ਕੇਂਦਰ ਦੇ ਕਾਰਣ ਵਧੇ ਰੇਟ

ਚੰਡੀਗੜ੍ਹ, 8 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਭਾਜਪਾ ਵਿੱਚ ਆਪਣੇ ਸਿਆਸੀ ਆਕਾਵਾਂ ਦੇ ਇਸ਼ਾਰਿਆਂ ‘ਤੇ ਨੱਚਣਾ ਬੰਦ ਕਰਨ ਦੀ ਨਸੀਹਤ ਦਿੰਦਿਆਂ ਆਖਿਆ ਕਿ ਸੁਖਬੀਰ ਬਾਦਲ ਨੂੰ ਤੇਲ ‘ਤੇ ਵੈਟ ਵਧਾਉਣ ਬਾਰੇ ਸੂਬਾ ਸਰਕਾਰ ਦੇ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰਨ ਤੋਂ […]

ਅਮਰਿੰਦਰ ਦੀ ਸੁਖਬੀਰ ਨੂੰ ਸਲਾਹ : ਕਿਸਾਨਾਂ ਲਈ ਆਪਣੀ ਅੰਤਰ ਆਤਮਾ ਦੀ ਆਵਾਜ਼ ਸੁਣੋ

ਚੰਡੀਗੜ•, 28 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰਤ ਸਰਕਾਰ ਵੱਲੋਂ ਜਾਰੀ ਕੀਤੇ ਖੇਤੀਬਾੜੀ ਸੈਕਟਰ ਦੇ ਆਰਡੀਨੈਂਸਾਂ ਦੇ ਮੁੱਦੇ ਉਤੇ ਸ਼ਨਿਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਰਾਜਸੀ ਮਜਬੂਰੀਆਂ ਨੂੰ ਪਾਸੇ ਰੱਖਦੇ ਹੋਏ ਸੂਬੇ ਦੇ ਕਿਸਾਨਾਂ ਦੇ ਵਡਰੇ ਹਿੱਤਾਂ ਲਈ ਆਪਣੀ ਅੰਤਰ ਆਤਮਾ ਦੀ […]

ਕਿਸਾਨਾਂ ਨੂੰ ਕਰੋੜਾਂ ਰੁਪਏ ਦੀ ਠੱਗੀ ਲਗਾਉਣ ਵਾਲੇ ਬੀਜ ਘੁਟਾਲੇ ਦੇ ਅਸਲ ਦੋਸੀਆਂ ਨੂੰ ਸਰਕਾਰ ਸਲਾਖਾ ਪਿਛੇ ਕਰੇ : ਅਬਲੋਵਾਲ

ਪਟਿਆਲਾ, 26 ਮਈ (ਪੀਤੰਬਰ ਸ਼ਰਮਾ) : ਪੰਜਾਬ ਟੂਰਇਜਮ ਅਤੇ ਪਨਸੀਡ ਦੇ ਸਾਬਕਾ ਚੈਅਰਮੈਨ ਸੁਰਜੀਤ ਸਿੰਘ ਅਬਲੋਵਾਲ ਨੇ ਅੱਜ ਇਥੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਨੂੰ ਬੀਜ ਘੁਟਾਲੇ ਰਾਹੀ ਕਰੋੜਾਂ ਰੁਪਏ ਦੀ ਠੱਗੀ ਲਗਾ ਕੇ ਅਸਲ ਦੋਸੀਆਂ ਨੂੰ ਕਾਂਗਰਸ ਸਰਕਾਰ ਬਚਾਉਣ ਤੇ ਲੱਗੀ ਹੋਈ ਹੈ ਜਿਸ ਕਾਰਨ ਅੱਜ ਪੂਰੇ ਪੰਜਾਬ ਦੇ ਕਿਸਾਨਾਂ ਵਿਚ ਰੋਸ ਦੀ […]

ਪਬਰੀ ‘ਚ ਫੜੀ ਈਥਾਨੋਲ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ : ਅਕਾਲੀ ਦਲ

* ਮਾਮਲੇ ਦੀ ਸੀ ਬੀ ਆਈ ਜਾਂ ਹਾਈ ਕੋਰਟ ਦੇ ਸੀਟਿੰਗ ਜੱਜ ਤੋਂ ਜਾਂਚ ਕਰਵਾਉਣ ਦੀ ਕੀਤੀ ਮੰਗ ਪਟਿਆਲਾ, 19 ਮਈ (ਪੀਤੰਬਰ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਘਨੌਰ ਹਲਕੇ ਦੇ ਪਿੰਡ ਪਬਰੀ ਵਿਚੋਂ ਈਨਾਥਨੋਲ ਨਿਊਟਰਲ ਐਲਕੋਹਲ (ਈ ਐਨ ਏ) ਦੇ 20 ਡਰੰਮ ਫੜੇ ਜਾਣ ਨੂੰ ਕਾਂਗਰਸ ਸਰਕਾਰ ਵੱਲੋਂ ਕਰਵਾਇਆ ਇਕ ਹੋਰ ਡਰਾਮਾ ਕਰਾਰ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰਕਾਰੀ ਮੈਡੀਕਲ ਕਾਲਜ ਦੇ ਐਡਹਾਕ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਦੇ ਵਾਅਦੇ ਤੋਂ ਮੁਕਰਨ ਲਈ ਬ੍ਰਹਮ ਮਹਿੰਦਰਾ ਦੀ ਨਿਖੇਧੀ

* ਸੁਰਜੀਤ ਸਿੰਘ ਰੱਖੜਾ ਨੇ ਨਰਸਾਂ ਦਾ ਪਰਖ ਸਮਾਂ ਇੱਕ ਸਾਲ ਘਟਾਉਣ ਦੀ ਮੰਗ ਦਾ ਵੀ ਸਮਰਥਨ ਕੀਤਾ ਪਟਿਆਲਾ,14 ਮਈ (ਪੀਤੰਬਰ ਸ਼ਰਮਾ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਡਹਾਕ ਤੌਰ ਤੇ ਕੰਮ ਕਰ ਰਹੇ ਨਰਸਿੰਗ ਅਤੇ ਸਹਾਇਕ ਸਟਾਫ ਨੂੰ ਰੈਗੂਲਰ ਕਰਨ ਸੰਬੰਧੀ ਕੀਤੇ ਵਾਅਦੇ ਤੋਂ ਮੁਕਰਨ ਲਈ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੀ ਸਖ਼ਤ ਨਿਖੇਧੀ ਕੀਤੀ […]