ਪੰਜਾਬ ‘ਚ ਕਾਲਾ ਬਜਾਰਿਆਂ ਨੂੰ ਕੀਤਾ 15 ਲੱਖ ਜੁਰਮਾਨਾ

ਚੰਡੀਗੜ੍ਹ, 16 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ […]